Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 23, 2026

ਔਰਤ ਤੋਂ ਪਰੇਸ਼ਾਨ ਹੋ ਕੇ ਵਿਅਕਤੀ ਨੇ ਫਾਹਾ ਲਾ ਕੇ ਕੀਤੀ ਆਤਮਹੱਤਿਆ

ਬਠਿੰਡਾ : ਐਤਵਾਰ ਨੂੰ ਇਕ ਵਿਅਕਤੀ ਵੱਲੋਂ ਘਰ ‘ਚ ਫਾਹਾ ਲਾ ਕੇ ਖੁਦਕੁਸ਼ੀ ਕਰਨ ਦੇ ਮਾਮਲੇ ‘ਚ ਪੁਲਿਸ ਨੇ ਇਕ ਔਰਤ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੀਆਂ ਧਾਰਾਵਾਂ ਹੇਠ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਮ੍ਰਿਤਕ ਦੀ ਪਤਨੀ ਦੇ ਬਿਆਨ ਮਿਲਣ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ‘ਚ ਜਸਪ੍ਰੀਤ ਕੌਰ ਵਾਸੀ ਭਾਈ ਮਤੀ ਦਾਸ ਨਗਰ ਨੇ ਦੱਸਿਆ ਕਿ 22 ਅਗਸਤ ਨੂੰ ਉਸ ਦੇ ਪਤੀ ਗੁਰਦੀਪ ਸਿੰਘ ਨੇ ਘਰ ‘ਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਸੀ।

ਪੀੜਤਾਂ ਨੇ ਦੱਸਿਆ ਕਿ ਉਸ ਦੇ ਪਤੀ ਦੇ ਅਰਵਿੰਦ ਕੌਰ ਵਾਸੀ ਪਿੰਡ ਦੌਲਾ ਨਾਲ ਸਬੰਧ ਸਨ ਤੇ ਉਕਤ ਔਰਤ ਉਸ ਦੇ ਪਤੀ ਨੂੰ ਆਪਣੇ ਨਾਲ ਰਹਿਣ ਲਈ ਮਜਬੂਰ ਕਰਦੀ ਸੀ, ਜਿਸ ਤੋਂ ਤੰਗ ਆ ਕੇ ਗੁਰਦੀਪ ਸਿੰਘ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ। ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਏਐੱਸਆਈ ਮੰਗੂ ਸਿੰਘ ਨੇ ਦੱਸਿਆ ਕਿ ਜਸਪ੍ਰੀਤ ਕੌਰ ਦੀ ਸ਼ਿਕਾਇਤ ‘ਤੇ ਕਥਿਤ ਦੋਸ਼ਣ ਅਰਵਿੰਦਰ ਕੌਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

Vinkmag ad
Share Our Daily Posts

News Desk

Read Previous

ਲੁਧਿਆਣਾ ’ਚ ਸ਼ਰਾਬ ਦੇ ਨਸ਼ੇ ’ਚ ਨੇਪਾਲੀ ਨੌਜਵਾਨਾਂ ਨੇ PCR ਟੀਮ ’ਤੇ ਹਮਲਾ ਕਰਕੇ ਵਰਦੀ ਪਾੜੀ, ਪੁਲਿਸ ਨਾਲ ਭਿੜਨ ’ਤੇ ਹੱਥ ’ਚ ਮਾਰਿਆ ਚਾਕੂ

Read Next

ਜਲੰਧਰ ’ਚ ਸੋਮਵਾਰ ਨੂੰ ਵੀ ਰੋਡ-ਰੇਲ ਬਲਾਕ, ਫਗਵਾਡ਼ਾ, ਚੰਡੀਗਡ਼੍ਹ ਤੇ ਹੁਸ਼ਿਆਰਪਰ ਵਾਲੇ ਅਪਨਾਉਣ ਇਹ ਰੂਟ