Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਅਣਜਾਣੇ ‘ਚ ਕੀਤੀ ਗਲਤੀ ਮਾਫ਼ ਕੀਤੀ ਜਾ ਸਕਦੀ ਪਰ ਗੁਰਦਾਸ ਮਾਨ ਨੇ ਇਹ ਜਾਣਬੁਝ ਕੇ ਕੀਤਾ, ਇਸਲਈ ਕੋਈ ਮਾਫ਼ੀ ਨਹੀਂ :ਅਜਨਾਲਾ

ਨਕੋਦਰ: ਗੁਰਦਾਸ ਮਾਨ ਨੇ ਜੋ ਨਕੋਦਰ ਮੁਰਾਦ ਸ਼ਾਹ ਮੇਲੇ ਦੌਰਾਨ ਸਟੇਜ ਤੋਂ ਜੋ ਲਾਡੀ ਸ਼ਾਹ ਨੂੰ ਗੁਰੂ ਅਮਰਦਾਸ ਜੀ ਦੀ ਵੰਸ਼ ਤੇ ਅੰਸ਼ ਦੱਸਿਆ ਉਸ ਬਾਰੇ ਸਿੱਖ ਭਾਈਚਾਰੇ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਭਾਵੇਂ ਕਿ ਗੁਰਦਾਸ ਮਾਨ ਨੇ ਸ਼ੋਸ਼ਲ ਮੀਡੀਆ ‘ਤੇ ਮੇਲੇ ਵਿੱਚ ਕੀਤੀ ਟਿੱਪਣੀ ਬਾਰੇ ਮੁਆਫੀ ਮੰਗਦਿਆਂ ਇਕ ਵੀਡੀਓ ਜਾਰੀ ਕੀਤਾ ਪਰ ਸਿੱਖ ਜਥੇਬੰਦੀਆਂ ਦੇ ਬੁਲਾਰੇ ਨੇ ਅੱਜ ਨਕੋਦਰ ਵਿਚ ਭਾਰੀ ਇਕੱਠ ਕੀਤਾ।

ਇਸ ਮੌਕੇ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਕਿ ਗੁਰਦਾਸ ਮਾਨ ਨੂੰ ਮੁਆਫੀ ਨਹੀਂ, ਉਸ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਬੁਲਾਰਿਆਂ ਨੇ ਕਿਹਾ ਫੈਸਲਾ ਗੁਰਦੁਆਰਾ ਗਾੜਿਆ ਮੁਹੱਲਾ ਵਿਖੇ ਅਰਦਾਸ ਕਰਕੇ ਲਿਆ ਗਿਆ। ਗੁਰਦੂਆਰਾ ਸਹਿਬ ਤੋਂ ਪੈਦਲ ਮਾਰਚ ਕਰਦੀ ਹੋਈ ਨਕੋਦਰ ਥਾਣੇ ਅੱਗੇ ਪਹੁੰਚੀ ਜਿੱਥੇ ਦਰੀਆਂ ਵਿਛਾ ਕੇ ਧਰਨੇ ‘ਤੇ ਬੈਠ ਗਏ। ਭਾਈ ਅਮਰੀਕ ਸਿੰਘ ਅਜਨਾਲਾ ਤੇ ਹੋਰ ਆਗੂਆਂ ਨੇ ਪ੍ਰਸ਼ਾਸਨ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁਆਫੀ ਅਣਜਾਣੇ ਵਿੱਚ ਕੀਤੀ ਗਲਤੀ ਦੀ ਹੁੰਦੀ ਹੈ ਇਹ ਤਾਂ ਮਾਨ ਨੇ ਜਾਣ-ਬੁੱਝ ਕੇ ਕੀਤੀ ਗਈ ਹੈ। ਆਗੂਆ ਨੇ ਪ੍ਰਸ਼ਾਸਨ ਨੂੰ ਕਿਹਾ ਕਿ ਗੁਰਦਾਸ ਮਾਨ ਤੇ ਬਣਦੀ ਕਾਰਵਾਈ ਕਰੇ ਨਹੀਂ ਤਾਂ ਥਾਣੇ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਜਸਵਿੰਦਰ ਸਿੰਘ ਸ਼ਾਦ, ਪਰਮਜੀਤ ਸਿੰਘ ਅਕਾਲੀ,ਪਰਮਜੋਤ ਕੋਰ, ਭਾਈ ਅਮਰੀਕ ਸਿੰਘ ਅਜਨਾਲਾ, ਦਲੇਰ ਕੌਰ ਖਾਲਸਾ,ਬਲਜੀਤ ਸਿੰਘ ਖਾਲਸਾ,ਸਤਿਕਾਰ ਕਮੇਟੀ ਨਕੋਦਰ ਜਗਦੇਵ ਸਿੰਘ, ਬਲਜੀਤ ਸਿੰਘ, ਅਮਰਜੀਤ ਸਿੰਘ ਤੇ ਹੋਰ ਸੰਗਤ ਹਾਜ਼ਰ ਹਨ।।

 

Vinkmag ad
Share Our Daily Posts

News Desk

Read Previous

ਵਿਵਾਦ ਤੋਂ ਬਾਅਦ ਪੰਜਾਬੀ ਗਾਇਕ Gurdas Maan ਨੇ ਮੰਗੀ ਮਾਫ਼ੀ, Social Media ‘ਤੇ ਸ਼ੇਅਰ ਕੀਤੀ ਵੀਡੀਓ

Read Next

ਸੜਕ ਹਾਦਸੇ ‘ਚ ਮੌਤ ਦੀ ਖ਼ਬਰ ਸੁਣ ਕੇ ਗੁਆਂਢੀ ਨੇ ਵੀ ਤੋੜਿਆ ਦਮ