Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 14, 2026

ਸੜਕ ਹਾਦਸੇ ‘ਚ ਮੌਤ ਦੀ ਖ਼ਬਰ ਸੁਣ ਕੇ ਗੁਆਂਢੀ ਨੇ ਵੀ ਤੋੜਿਆ ਦਮ

ਅੰਮਿ੍ਤਸਰ ਤੋਂ ਫ਼ਤਿਹਗੜ੍ਹ ਚੂੜੀਆਂ ਸੜਕ ਵਾਇਆ ਸੰਗਤਪੁਰਾ ਦੀ ਖ਼ਸਤਾ ਹਾਲਤ ਕਾਰਨ ਮੰਗਲਵਾਰ ਨੂੰ ਸੜਕ ਹਾਦਸੇ ‘ਚ ਨੌਜਵਾਨ ਦੀ ਮੌਤ ਹੋ ਗਈ। ਜਦੋਂ ਨੌਜਵਾਨ ਦੀ ਮੌਤ ਦੀ ਖ਼ਬਰ ਪਿੰਡ ਪੁੱਜੀ ਤਾਂ ਗੁਆਂਢੀ ਦੀ ਵੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪ੍ਰਰਾਪਤ ਜਾਣਕਾਰੀ ਅਨੁਸਾਰ ਹਰਪਾਲ ਸਿੰਘ (38) ਪੁੱਤਰ ਗੁਰਬਚਨ ਸਿੰਘ ਵਾਸੀ ਸੋਹੀਆਂ ਕਲਾਂ ਆਪਣੇ ਭਤੀਜੇ ਮੰਨਾ ਸਿੰਘ ਨਾਲ ਮੋਟਰਸਾਈਕਲ ‘ਤੇ ਘਰ ਤੋਂ ਨਿਕਲਿਆ ਹੀ ਸੀ। ਘਰ ਦੇ ਨੇੜੇ ਹੀ ਜੌਲੀ ਪੈਲੇਸ ਕੋਲ ਪਿੱਛੋ ਆ ਰਿਹਾ ਤੇਜ਼ ਰਫ਼ਤਾਰ ਮੋਟਰਸਾਈਕਲ ਜਿਸ ਨੂੰ ਰਣਜੋਧ ਸਿੰਘ ਵਾਸੀ ਖਤਰਾਏਂ ਕਲਾਂ ਚਲਾ ਰਿਹਾ ਸੀ, ਹਰਪਾਲ ਸਿੰਘ ਨੂੰ ਦਰੜਦਾ ਹੋਇਆ ਸੜਕ ਤੋਂ ਦੂਰ ਜਾ ਡਿੱਗਾ। ਹਰਪਾਲ ਸਿੰਘ ਦੇ ਸਿਰ ‘ਚ ਡੂੰਘੀਆਂ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ ‘ਤੇ ਮੌਤ ਹੋ ਗਈ। ਉਸ ਦੇ ਭਤੀਜੇ ਮੰਨਾ ਸਿੰਘ ਦੇ ਵੀ ਗੰਭੀਰ ਸੱਟਾਂ ਲੱਗੀਆਂ ਤੇ ਰਣਜੋਧ ਸਿੰਘ ਯੋਧਾ ਵੀ ਮਾਮੂਲੀ ਜ਼ਖ਼ਮੀ ਹੋ ਗਿਆ। ਜਦੋਂ ਹਰਪਾਲ ਸਿੰਘ ਦੀ ਮੌਤ ਦਾ ਪਤਾ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਲੱਗਾ ਤਾਂ ਉਨ੍ਹਾਂ ਦੇ ਗੁਆਂਢੀ ਨਿਰਮਲ ਸਿੰਘ (62 ਸਾਲ) ਸਪੁੱਤਰ ਸਵਰਨ ਸਿੰਘ ਸਾਬਕਾ ਸਰਪੰਚ ਸੋਹੀਆਂ ਕਲਾਂ ਦੀ ਵੀ ਦਿਲ ਦਾ ਦੌਰਾ ਪੈਣ ਕਾਰਨ ਹੋ ਗਈ। ਉਕਤ ਅਚਾਨਕ ਹੋਈਆਂ ਮੌਤਾਂ ਕਾਰਨ ਸਾਰੇ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ। ਹਾਦਸੇ ਦੀ ਸੂਚਨਾ ਪੁਲਿਸ ਥਾਣਾ ਮਜੀਠਾ ‘ਚ ਦੇ ਦਿੱਤੀ ਗਈ ਹੈ।

 

Vinkmag ad
Share Our Daily Posts

News Desk

Read Previous

ਅਣਜਾਣੇ ‘ਚ ਕੀਤੀ ਗਲਤੀ ਮਾਫ਼ ਕੀਤੀ ਜਾ ਸਕਦੀ ਪਰ ਗੁਰਦਾਸ ਮਾਨ ਨੇ ਇਹ ਜਾਣਬੁਝ ਕੇ ਕੀਤਾ, ਇਸਲਈ ਕੋਈ ਮਾਫ਼ੀ ਨਹੀਂ :ਅਜਨਾਲਾ

Read Next

ਥਾਣਾ ਬੱਧਨੀ ਕਲਾਂ ਦੇ ਤੱਤਕਾਲੀ ਐੱਸਐੱਚਓ ਸਮੇਤ ਚਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ, ਪੜ੍ਹੋ ਪੂਰਾ ਮਾਮਲਾ