Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 14, 2026

ਥਾਣਾ ਬੱਧਨੀ ਕਲਾਂ ਦੇ ਤੱਤਕਾਲੀ ਐੱਸਐੱਚਓ ਸਮੇਤ ਚਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ, ਪੜ੍ਹੋ ਪੂਰਾ ਮਾਮਲਾ

ਮੋਗਾ : ਥਾਣਾ ਬੱਧਨੀ ਕਲਾਂ ਪੁਲਿਸ ਵੱਲੋਂ ਬਿਨਾਂ ਕਿਸੇ ਹੁਕਮ ਦੇ ਪਤੀ-ਪਤਨੀ ਨੂੰ ਨਾਜਾਇਜ਼ ਹਿਰਾਸਤ ਵਿਚ ਰੱਖਣ ਦੇ ਦੋਸ਼ ‘ਚ ਹੁਣ ਪੁਲਿਸ ਨੇ ਥਾਣੇ ਦੇ ਉਸ ਸਮੇਂ ਦੇ ਐੱਸਐੱਚਓ, ਇਕ ਸਹਾਇਕ ਥਾਣੇਦਾਰ, ਐੱਸਐੱਚਓ ਦੇ ਗੰਨਮੈਨ ਤੇ ਇਕ ਮਹਿਲਾ ਸਿਪਾਹੀ ਖਿਲਾਫ਼ ਹਾਈ ਕੋਰਟ ਦੇ ਆਦੇਸ਼ ‘ਤੇ ਮਾਮਲਾ ਦਰਜ ਕਰ ਲਿਆ ਹੈ।

ਥਾਣਾ ਬੱਧਨੀ ਕਲਾਂ ਪੁਲਿਸ ਦੇ ਇੰਚਾਰਜ ਐੱਸਆਈ ਸੰਦੀਪ ਸਿੰਘ ਨੇ ਦੱਸਿਆ ਕਿ ਮਨਜੀਤ ਕੌਰ ਪਤਨੀ ਨਿਰਮਲ ਸਿੰਘ ਵਾਸੀ ਪਿੰਡ ਮੱਦੋਕੇ ਵੱਲੋਂ ਮਾਨਯੋਗ ਹਾਈ ਕੋਰਟ ਵਿੱਚ ਇਕ ਰਿੱਟ ਨੰਬਰੀ 2197 ਆਫ 2021 ਨੂੰ ਪਾਈ ਸੀ ਜਿਸ ਵਿੱਚ ਉਸ ਨੇ ਕਿਹਾ ਕਿ ਉਸ ਵੇਲੇ ਦੇ ਥਾਣਾ ਬੱਧਨੀ ਕਲਾਂ ਦੇ ਇੰਚਾਰਜ ਐੱਸਆਈ ਕਰਮਜੀਤ ਸਿੰਘ, ਸਹਾਇਕ ਥਾਣੇਦਾਰ ਜਸਵੰਤ ਰਾਏ, ਐੱਸਐੱਚਓ ਦਾ ਗੰਨਮੈਨ ਪਵਨ ਕੁਮਾਰ ਅਤੇ ਇਕ ਅਣਪਛਾਤੀ ਮਹਿਲਾ ਸਿਪਾਹੀ ਨੇ ਉਸ ਦੀ ਲੜਕੀ ਪਰਮਜੀਤ ਕੌਰ ਤੇ ਉਸ ਦੇ ਜਵਾਈ ਸ਼ਿੰਦਾ ਸਿੰਘ ਨੂੰ ਲਿਆ ਕੇ ਬਿਨਾਂ ਕਿਸੇ ਹੁਕਮ ਦੇ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਹੈ। ਮਾਨਯੋਗ ਹਾਈਕੋਰਟ ਨੇ ਮਹਿਲਾ ਵੱਲੋਂ ਪਾਈ ਰਿੱਟ ‘ਤੇ ਕਾਰਵਾਈ ਕਰਦਿਆ ਥਾਣਾ ਬੱਧਨੀ ਕਲਾਂ ਪੁਲਿਸ ਨੂੰ ਇਨ੍ਹਾਂ ਚਾਰਾਂ ਖਿਲਾਫ਼ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਪੁਲਿਸ ਨੇ ਮਾਨਯੋਗ ਹਾਈਕੋਟ ਦੇ ਆਦੇਸ਼ ਤੇ ਚਾਰਾਂ ਖਿਲਾਫ਼ ਥਾਣਾ ਬੱਧਨੀ ਕਲਾਂ ਵਿਖੇ ਮਾਮਲਾ ਦਰਜ ਕਰ ਲਿਆ ਹੈ।

 

Vinkmag ad
Share Our Daily Posts

News Desk

Read Previous

ਸੜਕ ਹਾਦਸੇ ‘ਚ ਮੌਤ ਦੀ ਖ਼ਬਰ ਸੁਣ ਕੇ ਗੁਆਂਢੀ ਨੇ ਵੀ ਤੋੜਿਆ ਦਮ

Read Next

ਏਡੀਸੀ ਦੀ ਰੇਂਜ ਰੋਵਰ ਨੇ ਮਾਰੀ ਸਕੂਟਰ ‘ਚ ਟੱਕਰ, ਤਿੰਨ ਗੰਭੀਰ ਫੱਟੜ