Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 30, 2026

ਖ਼ਬਰਾਂ ਦਿੱਲੀ ਕਮੇਟੀ ਚੋਣ ਨਤੀਜਿਆਂ ਦੇ ਰੁਝਾਣ ਆਉਣੇ ਹੋਏ ਸ਼ੁਰੂ

ਨਵੀਂ ਦਿੱਲੀ – ਦਿੱਲੀ ਕਮੇਟੀ ਚੋਣ ਨਤੀਜਿਆਂ ਦੇ ਸ਼ੁਰੂਆਤੀ ਰੁਝਾਣ ਆਉਣੇ ਸ਼ੁਰੂ ਹੋ ਗਏ ਹਨ। ਜਿਸ ਵਿਚ ਰੋਹਿਣੀ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਵਜੀਤ ਸਿੰਘ ਵਿਰਕ ਅੱਗੇ ਹਨ। ਹਰੀ ਨਗਰ ਤੋਂ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਤੇਜਿੰਦਰ ਸਿੰਘ ਗੋਪਾ ਅੱਗੇ ਹਨ। ਮਾਲਵੀਆ ਨਗਰ ਤੋਂ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਗੁਰਪ੍ਰੀਤ ਸਿੰਘ ਖੰਨਾ ਅੱਗੇ ਹਨ ਅਤੇ ਕਨਾਟ ਪਲੇਸ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਅਮਰਜੀਤ ਸਿੰਘ ਅੱਗੇ ਚੱਲ ਰਹੇ ਹਨ।

Vinkmag ad
Share Our Daily Posts

News Desk

Read Previous

Delhi-NCR: ਗ੍ਰੇਟਰ ਨੋਇਡਾ ‘ਚ ਦਰਦਨਾਕ ਹਾਦਸਾ, 12ਵੀਂ ਮੰਜ਼ਿਲ ਤੋਂ ਡਿੱਗਿਆ ਮਾਸੂਮ, ਪਹਿਲੇ ਜਨਮਦਿਨ ‘ਤੇ ਮੌਤ

Read Next

ਅੰਮ੍ਰਿਤਸਰ ’ਚ ਬੀਐੱਸਐੱਫ ਦੇ ਜਵਾਨ ਨੇ ਸਰਵਿਸ ਰਾਈਫਲ ਤੋਂ ਗੋਲ਼ੀ ਮਾਰ ਕੇ ਕੀਤੀ ਆਤਮ ਹੱਤਿਆ, ਪੰਜ ਸਾਲ ਪਹਿਲਾਂ ਹੀ ਹੋਇਆ ਸੀ ਫ਼ੌਜ ’ਚ ਭਰਤੀ