Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 31, 2026

ਜਲੰਧਰ ‘ਚ ਕਿਸਾਨਾਂ ਦਾ ਮੁੜ ਪ੍ਰਦਰਸ਼ਨ, ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਘੇਰਨ ਪਹੁੰਚੇ, PAP ਚੌਕ ‘ਚ ਲਗਾਇਆ ਜਾਮ

ਜਲੰਧਰ : ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਸਰਕਟ ਹਾਊਸ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿਚ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਹੋਰ ਸੂਬਾਈ ਅਹੁਦੇਦਾਰ ਸ਼ਾਮਲ ਹੋਏ। ਭਾਜਪਾ ਦੀ ਇਸ ਸੂਬਾ ਪੱਧਰੀ ਮੀਟਿੰਗ ਨੂੰ ਦੇਖਦੇ ਹੋਏ ਤੇ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਘਿਰਾਓ ਕੀਤੇ ਜਾਣ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਭਾਜਪਾ ਦੀ ਮੀਟਿੰਗ 11.30 ਵਜੇ ਦੇ ਕਰੀਬ ਸ਼ੁਰੂ ਹੋ ਗਈ ਹੈ। ਓਧਰ ਦੂਜੇ ਪਾਸੇ ਭਾਜਪਾ ਆਗੂਆਂ ਦਾ ਘਿਰਾਓ ਕਰਨ ਆ ਰਹੇ ਕਿਸਾਨਾਂ ਨੂੰ ਪੁਲਿਸ ਨੇ ਜਲੰਧਰ-ਫਗਵਾੜਾ ਹਾਈਵੇ ਉੱਪਰ ਮੈਕਡੋਨਲਡ ਨੇੜੇ ਹੀ ਡੱਕ ਦਿੱਤਾ ਹੈ। ਕਿਸਾਨਾਂ ਵੱਲੋਂ ਭਾਰਤੀ ਜਨਤਾ ਪਾਰਟੀ ਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਤੇ ਕਿਸਾਨਾਂ ਦੇ ਰੋਹ ਨੂੰ ਦੇਖਦੇ ਹੋਏ ਸ਼ਹਿਰ ਵਿਚ ਨਾਕੇਬੰਦੀ ਲਈ ਲੁਧਿਆਣਾ ਕਮਿਸ਼ਨਰੇਟ ਤੇ ਅੰਮ੍ਰਿਤਸਰ ਕਮਿਸ਼ਨਰੇਟ ਤੋਂ ਵੀ ਪੁਲਿਸ ਬੁਲਾਈ ਗਈ ਹੈ। ਮੀਟਿੰਗ ਦੋ ਘੰਟੇ ਚੱਲਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।

ਥਾਂ-ਥਾਂ ਨਾਕੇਬੰਦੀ ਦੌਰਾਨ ਕਿਸਾਨ ਸਰਕਟ ਹਾਊਸ ਨੇੜੇ ਸਕਾਈਲਾਰਕ ਚੌਕ ਵਿਚ ਪੁੱਜੇ। ਕੇਂਦਰ ਸਰਕਾਰ ਤੇ ਭਾਰਤੀ ਜਨਤਾ ਪਾਰਟੀ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਜਲੰਧਰ ਪ੍ਰੋਗਰਾਮ ਦੇ ਖਿਲਾਫ ਕਿਸਾਨਾਂ ਨੇ ਪੀਏਪੀ ਚੌਕ ਵੀ ਜਾਮ ਕੀਤਾ। ਮੌਕੇ ‘ਤੇ ਪੁੱਜੇ ਡੀਸੀਪੀ ਟਰੈਫਿਕ ਨਰੇਸ਼ ਡੋਗਰਾ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਹਨ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ’ਚ ਬੀਐੱਸਐੱਫ ਦੇ ਜਵਾਨ ਨੇ ਸਰਵਿਸ ਰਾਈਫਲ ਤੋਂ ਗੋਲ਼ੀ ਮਾਰ ਕੇ ਕੀਤੀ ਆਤਮ ਹੱਤਿਆ, ਪੰਜ ਸਾਲ ਪਹਿਲਾਂ ਹੀ ਹੋਇਆ ਸੀ ਫ਼ੌਜ ’ਚ ਭਰਤੀ

Read Next

ਕਿ੍ਰਕਟਰ Harbhajan Singh ਦਾ ‘ਦੂਸਰਾ’ ਅਵਤਾਰ, ਛੋਟੇ ਪਰਦੇ ’ਤੇ ਹੋਸਟ ਕਰਨਗੇ Quiz Show, ਸ਼ੂਟਿੰਗ ’ਚ ਰੁੱਝੇ