Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

ਪੁਲਿਸ ਨੇ ਨਿਹੰਗ ਦਾ ਕਾਤਲ ਕੀਤਾ ਕਾਬੂ, 500 ਰੁਪਏ ਲੈਣ ਖ਼ਾਤਰ ਖੰਜਰ ਮਾਰ ਕੇ ਕੀਤਾ ਸੀ ਕਤਲ

ਫ਼ਤਹਿਗੜ੍ਹ ਸਾਹਿਬ : ਪੁਲਿਸ ਨੇ 20 ਅਗਸਤ ਨੂੰ ਨਿਹੰਗ ਦਾ ਕਤਲ ਕਰਨ ਵਾਲੇ ਨਿਹੰਗ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਰਾਮ ਸਿੰਘ ਵਾਸੀ ਜਗਤਗੜ੍ਹ (ਮਾਨਸਾ) ਵਜੋਂ ਹੋਈ ਹੈ। ਥਾਣਾ ਮੁਖੀ ਫ਼ਤਹਿਗੜ੍ਹ ਸਾਹਿਬ ਮਹਿਮਾ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਨੇ 20 ਅਗਸਤ ਨੂੰ ਐੱਸਡੀਐੱਮ ਦਫਤਰ ਦੇ ਬਾਹਰ ਬਾਅਦ ਦੁਪਿਹਰ ਕਰੀਬ 2:30 ਵਜੇ ਮ੍ਰਿਤਕ ਬਾਗੀ ਸਿੰਘ ਦੀ ਛਾਤੀ ’ਚ ਖੰਜਰ ਮਾਰ ਕੇ ਕਤਲ ਕਰ ਦਿੱਤਾ ਸੀ।

ਉਨ੍ਹਾਂ ਦੱਸਿਆ ਕਿ ਰਾਮ ਸਿੰਘ ਨੇ ਮ੍ਰਿਤਕ ਤੋਂ 500 ਰੁਪਏ ਲੈਣੇ ਸਨ ਪਰ ਉਸ ਵਲੋਂ ਇਨਕਾਰ ਕਰਨ ’ਤੇ ਉਹ ਉਸ ਦਾ ਕਤਲ ਕਰ ਕੇ ਆਟੋ ’ਚ ਬੈਠ ਕੇ ਫਰਾਰ ਹੋ ਗਿਆ ਸੀ ਜਿਸ ਨੂੰ ਏਐੱਸਆਈ ਪਰਜਿੰਦਰ ਸਿੰਘ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੇੜਿਓਂ ਗ੍ਰਿਫਤਾਰ ਕਰਕੇ ਅਦਾਲਤ ’ਚ ਪੇਸ਼ ਕਰ ਕੇ ਉਸ ਵਲੋਂ ਵਰਤਿਆ ਖੰਜਰ ਬਰਾਮਦ ਕਰਨ ਅਤੇ ਉਸ ਦੇ ਸਹਿ ਸਾਥੀਆਂ ਦੀ ਗ੍ਰਿਫਤਾਰੀ ਲਈ ਦਾ 31 ਅਗਸਤ ਤਕ ਪੁਲਿਸ ਰਿਮਾਂਡ ਹਾਸਲ ਕੀਤਾ ਹੈ।

 

Vinkmag ad
Share Our Daily Posts

News Desk

Read Previous

10ਵੀਂ ਜਮਾਤ ਦੀ ਵਿਦਿਆਰਥਣ ਨਾਲ ਸਮੂਹਿਕ ਜਬਰ ਜਨਾਹ, 2 ਕਾਬੂ

Read Next

ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ ‘ਤੇ ਇਕ ਮੋਟਰਸਾਈਕਲ ਸਵਾਰ, ਇਕ ਰੇਹੜਾ ਗੱਡਾ ਅਤੇ ਸਰਕਾਰੀ ਬੱਸ ਦੀ ਟੱਕਰ , 1 ਮੌਤ