Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ ‘ਤੇ ਇਕ ਮੋਟਰਸਾਈਕਲ ਸਵਾਰ, ਇਕ ਰੇਹੜਾ ਗੱਡਾ ਅਤੇ ਸਰਕਾਰੀ ਬੱਸ ਦੀ ਟੱਕਰ , 1 ਮੌਤ

ਬਿਆਸ – ਅੱਜ ਸਵੇਰ ਸਮੇਂ ਬਿਆਸ ਵਿਚ ਜਲੰਧਰ ਅੰਮ੍ਰਿਤਸਰ ਮੁੱਖ ਮਾਰਗ ਨਾਲ ਬਣੇ ਸਰਵਿਸ ਰੋਡ ‘ਤੇ ਇਕ ਮੋਟਰਸਾਈਕਲ ਸਵਾਰ, ਇਕ ਰੇਹੜਾ ਗੱਡਾ ਅਤੇ ਸਰਕਾਰੀ ਬੱਸ ਦੀ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਦੇ ਸਾਰ ਥਾਣਾ ਬਿਆਸ ਦੀ ਪੁਲਿਸ ਪਾਰਟੀ ਵਲੋਂ ਮੌਕੇ ‘ਤੇ ਪੁੱਜ ਕੇ ਤਿੰਨੋ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਨੇੜਲੇ ਪਿੰਡ ਵਜ਼ੀਰ ਭੁੱਲਰ ਦਾ ਵਸਨੀਕ ਹੈ।

Vinkmag ad
Share Our Daily Posts

News Desk

Read Previous

ਪੁਲਿਸ ਨੇ ਨਿਹੰਗ ਦਾ ਕਾਤਲ ਕੀਤਾ ਕਾਬੂ, 500 ਰੁਪਏ ਲੈਣ ਖ਼ਾਤਰ ਖੰਜਰ ਮਾਰ ਕੇ ਕੀਤਾ ਸੀ ਕਤਲ

Read Next

ਪਠਾਨਕੋਟ- ਜੰੰਮੂ ਬਾਰਡਰ ਤੋਂ ਅੰਮ੍ਰਿਤਸਰ ਦੇ ਤਸਕਰ ਤੋਂ ਫੜੀ 16 ਕਿਲੋ ਹੈਰੋਇਨ