Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

Kabul Airport ’ਚ ਆਫਤ ’ਚ ਫਸੀ ਅਫ਼ਗਾਨੀਆਂ ਦੀ ਜਾਨ, 3000 ’ਚ ਮਿਲ ਰਹੀ ਇਕ ਬੋਤਲ ਪਾਣੀ ਦੀ; 7500 ’ਚ ਚਾਵਲ ਦੀ ਪਲੇਟ

ਕਾਬੁਲ, ਏਜੰਸੀ : ਅਫ਼ਗ਼ਾਨਿਸਤਾਨ ’ਤੇ ਤਾਲਿਬਾਨ ਦੇ ਕਬਜੇ ਤੋਂ ਬਾਅਦ ਇਸ ਦੇਸ਼ ’ਚ ਸਭ ਕੁਝ ਬਦਲ ਗਿਆ ਹੈ। ਜ਼ਿਆਦਾ ਤੋਂ ਜ਼ਿਆਦਾ ਲੋਕ ਬਸ ਕਿਸੇ ਵੀ ਤਰ੍ਹਾਂ ਦੇਸ਼ ਛੱਡਣਾ ਚਾਹੁੰਦੇ ਹਨ। ਅਫ਼ਗ਼ਾਨਿਸਤਾਨ ’ਚੋਂ ਨਿਕਲਣ ਦਾ ਬਸ ਇਕ ਹੀ ਰਾਸਤਾ ਬਚਿਆ ਹੈ – ਕਾਬੂਲ ਏਅਰਪੋਰਟ। ਇੱਥੇ ਦੀ ਸੁਰੱਖਿਆ ਅਮਰੀਕੀ ਫ਼ੌਜੀਆਂ ਦੇ ਕੋਲ ਹੈ। ਕਾਬੁਲ ਏਅਰਪੋਰਟ ’ਤੇ ਕਰੀਬ ਢਾਈ ਲੱਖ ਲੋਕਾਂ ਦੀ ਭੀੜ ਹੈ, ਜੋ ਅਫ਼ਗ਼ਾਨਿਸਤਾਨ ਛੱਡ ਕੇ ਜਾਣਾ ਚਾਹੁੰਦੇ ਹਨ। ਹਾਲਾਤ ਇਹ ਹੈ ਕਿ ਏਅਰਪੋਰਟ ’ਤੇ ਭੁੱਖੇ-ਪਿਆਸੇ ਇਨਸਾਨ ਦਮ ਤੋੜ ਰਹੇ ਹਨ।

ਜਾਣਕਾਰੀ ਮੁਤਾਬਕ ਲੋਕ ਇੱਥੇ ਮਹਿੰਗੇ ਭੋਜਨ ਤੇ ਪਾਣੀ ਦੀ ਵਜ੍ਹਾ ਨਾਲ ਭੁੱਖੇ-ਪਿਆਸੇ ਰਹਿਣ ਨੂੰ ਮਜ਼ਬੂਰ ਹੋ ਰਹੇ ਹਨ। ਇਕ ਰਿਪੋਰਟ ਅਨੁਸਾਰ ਕਾਬੁਲ ਏਅਰਪੋਰਟ ’ਤੇ ਇਕ ਪਾਣੀ ਦੀ ਬੋਲਤ 40 ਡਾਲਰ ਪਾਣੀ ਭਾਵ 3000 ਰੁਪਏ ’ਚ ਮਿਲ ਰਹੀ ਹੈ। ਜਦਕਿ ਚਾਲਵ ਦੀ ਇਕ ਪਲੇਟ ਲਈ 100 ਡਾਲਰ ਭਾਵ ਲਗਪਗ 7500 ਰੁਪਏ ਖਰਚ ਕਰਨੇ ਪੈ ਰਹੇ ਹਨ। ਇੰਨਾ ਹੀ ਨਹੀਂ ਏਅਰਪੋਰਟ ’ਤੇ ਪਾਣੀ ਜਾਂ ਖਾਣਾ ਕੁਝ ਵੀ ਖਰੀਦਣਾ ਹੋਵੇ, ਇੱਥੇ ਅਫ਼ਗ਼ਾਨਿਸਤਾਨ ਦੀ ਆਪਣੀ ਕਰੰਸੀ ਵੀ ਨਹੀਂ ਲਈ ਜਾ ਰਹੀ। ਸਿਰਫ਼ ਡਾਲਰ ’ਚ ਹੀ ਭੁਗਤਾਨ ਸਵੀਕਾਰ ਕੀਤਾ ਜਾ ਰਿਹਾ ਹੈ। ਅਜਿਹੇ ’ਚ ਅਫਗਾਨੀ ਨਾਗਰਿਕਾਂ ਨੂੰ ਮੁਸ਼ਕਿਲ ਹਾਲਾਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇੰਨੀ ਮਹਿੰਗਾਈ ਦੇ ਕਾਰਨ ਲੋਕ ਭੁੱਖੇ-ਪਿਆਸੇ ਕਤਾਰਾਂ ’ਚ ਲੱਗੇ ਜਾ ਰਹੇ ਹਨ। ਸਭ ਤੋਂ ਮੁਸ਼ਕਿਲ ਹਾਲਾਤ ’ਚ ਬੱਚੇ ਹਨ ਜੋ ਭੁੱਖ ਤੇ ਪਿਆਸ ਦੇ ਕਾਰਨ ਬੇਹੋਸ਼ੀ ਦੀ ਹਾਲਤ ’ਚ ਪਹੁੰਚ ਰਹੇ ਹਨ। ਹਾਲਾਂਕਿ ਇਨ੍ਹਾਂ ਲੋਕਾਂ ਦਾ ਹੌਂਸਲਾ ਹੁਣ ਟੁੱਟਣ ਲੱਗਾ ਹੈ। ਸਰੀਰ ਨੇ ਜਵਾਬ ਦੇਣਾ ਸ਼ੁਰੂ ਕਰ ਦਿੱਤਾ ਹੈ। ਜ਼ਿਆਦਾਤਰ ਲੋਕ ਖੁਦ ਨੂੰ ਬੇਬੱਸ ਮਹਿਸੂਸ ਕਰ ਰਹੇ ਹਨ। ਮੀਡੀਆ ਰਿਪੋਰਟਜ਼ ਅਨੁਸਾਰ ਕਾਬੁਲ ਏਅਰਪੋਰਟ ਦੇ ਬਾਹਰ ਅਜੇ ਵੀ 50 ਹਜ਼ਾਰ ਤੋਂ ਜ਼ਿਆਦਾ ਲੋਕ ਇੰਤਜ਼ਾਰ ਕਰ ਰਹੇ ਹਨ। ਇਸ ਵਜ੍ਹਾ ਇੱਥੇ ਇਨ੍ਹਾਂ ਭਿਆਨਕ ਜੰਮ ਲੱਗਾ ਹੋਇਆ ਹੈ ਕਿ ਏਅਰਪੋਰਟ ਤਕ ਪਹੁੰਚਣਾ ਕਾਫੀ ਮੁਸ਼ਕਿਲ ਹੈ।

Vinkmag ad
Share Our Daily Posts

News Desk

Read Previous

ਪਠਾਨਕੋਟ- ਜੰੰਮੂ ਬਾਰਡਰ ਤੋਂ ਅੰਮ੍ਰਿਤਸਰ ਦੇ ਤਸਕਰ ਤੋਂ ਫੜੀ 16 ਕਿਲੋ ਹੈਰੋਇਨ

Read Next

ਜਿੱਤ ਤੋਂ ਉਤਸ਼ਾਹਤ ਸੁਖਬੀਰ ਬਾਦਲ ਨੇ ਕਿਹਾ- ਪੰਜਾਬ ’ਚ ਹੋਵੇਗੀ ਸਾਰੀਆਂ ਪਾਰਟੀਆਂ ਦੀ ਹਾਰ