Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 3, 2026

ਮ੍ਰਿਤਕ ਨੌਜਵਾਨ ਦੀ ਕਾਰ ‘ਚੋਂ ਮਿਲੀ ਲਾਸ਼, ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ

ਬਠਿੰਡਾ : ਸ਼ਹਿਰ ਦੀ ਠੰਢੀ ਸੜਕ ‘ਤੇ ਖੜ੍ਹੀ ਇਕ ਕਾਰ ‘ਚੋਂ ਨੌਜਵਾਨ ਦੀ ਲਾਸ਼ ਮਿਲਣ ਦਾ ਪਤਾ ਲੱਗਾ ਹੈ। ਮ੍ਰਿਤਕ ਕੋਲੋਂ ਮਿਲੇ ਦਸਤਾਵੇਜ਼ਾਂ ਦੇ ਆਧਾਰ ‘ਤੇ ਉਸ ਦੀ ਪਛਾਣ ਰੁਪਿੰਦਰ ਕੁਮਾਰ ਵਾਸੀ ਬਠਿੰਡਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਰਾ ਜਨਸੇਵਾ ਦੇ ਵਰਕਰਾਂ ਨੂੰ ਸੂਚਨਾ ਮਿਲੀ ਸੀ ਕਿ ਸ਼ਹਿਰ ਦੀ ਠੰਢੀ ਸੜਕ ਕੋਲ ਇਕ ਨੌਜਵਾਨ ਆਲਟੋ ਕਾਰ ‘ਚ ਬੇਹੋਸ਼ੀ ਦੀ ਹਾਲਤ ‘ਚ ਪਿਆ ਹੈ। ਸਹਾਰਾ ਵਰਕਰਾਂ ਨੇ ਮੌਕੇ ‘ਤੇ ਜਾ ਕੇ ਜਦੋਂ ਦੇਖਿਆ ਤਾਂ ਉਕਤ ਨੌਜਵਾਨ ਦੀ ਮੌਤ ਹੋ ਚੁੱਕੀ ਸੀ।

ਮ੍ਰਿਤਕ ਦੀ ਜੇਬ ‘ਚੋਂ ਨਸ਼ਾ ਛੁਡਾਊ ਕੇਂਦਰ ‘ਚੋਂ ਦਵਾਈ ਲੈਣ ਲਈ ਬਣਾਇਆ ਗਿਆ ਕਾਰਡ ਮਿਲਿਆ ਹੈ ਜਿਸ ਤੋਂ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਲੈਣ ਨਾਲ ਹੋਈ ਹੈ ਜਦੋਂ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ। ਸਹਾਰਾ ਜਨਸੇਵਾ ਦੇ ਵਰਕਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਬਠਿੰਡਾ ਦੇ ਸਿਵਲ ਹਸਪਤਾਲ ਪਹੁੰਚਾਇਆ। ਥਾਣਾ ਕੈਨਾਲ ਕਲੋਨੀ ਦੀ ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ।

 

Vinkmag ad
Share Our Daily Posts

News Desk

Read Previous

ਜਿੱਤ ਤੋਂ ਉਤਸ਼ਾਹਤ ਸੁਖਬੀਰ ਬਾਦਲ ਨੇ ਕਿਹਾ- ਪੰਜਾਬ ’ਚ ਹੋਵੇਗੀ ਸਾਰੀਆਂ ਪਾਰਟੀਆਂ ਦੀ ਹਾਰ

Read Next

ਨਵੇਂ ਟਰੇਡ ਲਾਇਸੈਂਸ ਅਤੇ ਟਰੇਡ ਲਾਇਸੈਂਸ ਰੀਨਿਊ ਕਰਵਾਉਣ ਲਈ ਸੇਵਾ ਕੇਂਦਰਾਂ ਵਿੱਚ ਕੀਤਾ ਜਾ ਸਕਦੈ ਅਪਲਾਈ : ਡਿਪਟੀ ਕਮਿਸ਼ਨਰ