Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 3, 2026

ਗੁਰਦਾਸ ਮਾਨ ਖ਼ਿਲਾਫ਼ ਜਲੰਧਰ ਹਾਈਵੇਅ ‘ਤੇ ਲੱਗਾ ਧਰਨਾ, ਅਜਨਾਲਾ ਨੇ ਕਿਹਾ- ਗੁਰਦਾਸ ਮਾਨ ਦੇ ਪੰਜਾਬ ਅਖਾੜੇ ਨਹੀਂ ਲੱਗਣ ਦੇਵਾਂਗੇ

ਨਕੋਦਰ : ਨਕੋਦਰ ਵਿਖੇ ਸਿੱਖ ਜਥੇਬੰਦੀਆਂ ਨੇ ਪ੍ਰਸ਼ਾਸਨ ਵੱਲੋਂ ਗੁਰਦਾਸ ਮਾਨ ‘ਤੇ ਐਫਆਈਆਰ ਦਰਜ ਕਰਵਾਉਣ ਦੇ ਸਬੰਧ ‘ਚ ਦੋ ਦਿਨ ਪਹਿਲਾਂ ਧਰਨਾ ਲਗਾਇਆ ਸੀ ਤੇ ਸਿੱਖ ਜਥੇਬੰਦੀਆਂ ਨੇ ਪ੍ਰਸ਼ਾਸਨ ਵੱਲੋਂ ਦਿੱਤੇ ਇਸ ਭਰੋਸੇ ਦੇ ਤਹਿਤ ਧਰਨਾ ਚੁੱਕਿਆ ਸੀ ਕਿ ਬੀਤੇ ਕੱਲ ਚਾਰ ਵਜੇ ਪ੍ਰਸ਼ਾਸਨ ਜਥੇਬੰਦੀਆਂ ਨੂੰ ਐਫਆਈਆਰ ਦੀ ਕਾਪੀ ਦੇਵੇਗਾ ਪਰ ਅਜਿਹਾ ਨਹੀਂ ਹੋਇਆ ਤੇ ਅੱਜ ਕਿਸਾਨ ਜਥੇਬੰਦੀਆਂ ਨੇ ਐਫਆਈਆਰ ਨਾ ਹੋਣ ਕਰਕੇ ਮੁੜ ਧਰਨਾ ਲਾਉਣ ਗੁਰਦੁਆਰਾ ਗਾੜਿਆ ਮੁਹੱਲਾ ਵਿੱਚ ਸਿੱਖ ਜਥੇਬੰਦੀਆਂ ਇਕੱਤਰ ਹੋ ਰਹੀਆਂ ਹਨ। ਬੁਲਾਰਿਆਂ ‘ਚ ਭਾਈ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਕਿ 11 ਮੈਂਬਰੀ ਕਮੇਟੀ ਨੇ ਜੋ ਫ਼ੈਸਲੇ ਲਏ ਉਨ੍ਹਾਂ ‘ਚ ਪਹਿਲਾ ਪ੍ਰਸ਼ਾਸਨ ਨੂੰ ਪੁਛਿਆ ਜਾਵੇ ਤੇ ਪ੍ਰਸ਼ਾਸਨ ਵੱਲੋਂ ਡੀਐੱਸਪੀ ਲਖਵਿੰਦਰ ਸਿੰਘ ਮੱਲ ਨਕੋਦਰ, ਡੀਐੱਸਪੀਡੀ ਵਰਿਆਮ ਜਲੰਧਰ ਦਿਹਾਤੀ ਤੇ ਐੱਸਪੀ ਪਰਮਿੰਦਰ ਸਿੰਘ ਹੀਰ ਜਲੰਧਰ ਦਿਹਾਤੀ, ਐੱਸਐੱਚਓ ਸਿੱਟੀ ਅਮਨ ਸੈਣੀ, ਐਸਐਚਓ ਸਦਰ ਗੁਰਿੰਦਰਜੀਤ ਸਿੰਘ ਨਾਗਰਾ ਅਜਨਾਲਾ ਨੇ ਦੱਸਿਆ ਕਿ ਪਹੁੰਚੇ ਅਧਿਕਾਰੀਆਂ ਨੇ ਕਿਹਾ ਕਿ ਸਾਨੂੰ ਟਾਈਮ ਚਾਹੀਦਾ ਹੈ ਕਾਰਵਾਈ ਪ੍ਰੋਸੈਸਿੰਗ ‘ਚ ਹੈ ਉਨ੍ਹਾਂ ਕਿਹਾ ਕਿ 11 ਮੈਂਬਰੀ ਕਮੇਟੀ ਨੂੰ ਪ੍ਰਸ਼ਾਸਨ ਨੂੰ ਹੋਰ ਟਾਈਮ ਦੇਣਾ ਮਨਜ਼ੂਰ ਨਹੀਂ ਇਹ ਸਾਰੀ ਗੱਲ-ਬਾਤ ਅਜਨਾਲਾ ਨੇ ਮੌਜੂਦ ਸੰਗਤ ‘ਚ ਰੱਖਦਿਆਂ ਕੀਤੀ।

ਅਜਨਾਲਾ ਨੇ ਕਿਹਾ ਕਿ ਗੁਰਦਾਸ ਮਾਨ ਤੇ ਕਾਰਵਾਈ ਕਰਵਾਉਣ ਲਈ ਪ੍ਰਸ਼ਾਸਨ ਤੇ ਦਬਾਅ ਪਾਉਣ ਲਈ ਜਲੰਧਰ ਹਾਈਵੇਅ ‘ਤੇ ਧਰਨਾ ਅੱਜ ਹੀ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿੰਨ੍ਹਾ ਚਿਰ ਕਾਰਵਾਈ ਨਹੀਂ ਹੁੰਦੀ ਧਰਨਾ ਨਹੀਂ ਚੁੱਕਿਆ ਜਾਵੇਗਾ। ਗੁਰਦਾਸ ਮਾਨ ਦੇ ਪੰਜਾਬ ਵਿੱਚ ਅਖਾੜਿਆ ਬਾਰੇ ਗੱਲ ਕਰਦਿਆਂ ਅਜਨਾਲਾ ਨੇ ਕਿਹਾ ਕਿ ਪੰਜਾਬ ‘ਚ ਗੁਰਦਾਸ ਮਾਨ ਦੇ ਅਖਾੜਿਆਂ ਦਾ ਵਿਰੋਧ ਕੀਤਾ ਜਾਵੇਗਾ। ਪੰਜਾਬ ‘ਚ ਅਖਾੜੇ ਨਹੀਂ ਲੱਗਣ ਦਿੱਤੇ ਜਾਣਗੇ।

Vinkmag ad
Share Our Daily Posts

News Desk

Read Previous

ਨਵੇਂ ਟਰੇਡ ਲਾਇਸੈਂਸ ਅਤੇ ਟਰੇਡ ਲਾਇਸੈਂਸ ਰੀਨਿਊ ਕਰਵਾਉਣ ਲਈ ਸੇਵਾ ਕੇਂਦਰਾਂ ਵਿੱਚ ਕੀਤਾ ਜਾ ਸਕਦੈ ਅਪਲਾਈ : ਡਿਪਟੀ ਕਮਿਸ਼ਨਰ

Read Next

ਨੌਜਵਾਨ ਪਹਿਲਵਾਨ ਦੀ ਹੱਤਿਆ ਨਾਲ ਭਾਜੜਾਂ, ਰਾਤ ‘ਚ ਬਾਈਕ ‘ਤੇ ਨੌਜਵਾਨ ਲੈ ਗਿਆ ਸੀ ਨਾਲ, ਸਵੇਰੇ ਮਿਲੀ ਲਾਸ਼