Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 4, 2026

ਨੌਜਵਾਨ ਪਹਿਲਵਾਨ ਦੀ ਹੱਤਿਆ ਨਾਲ ਭਾਜੜਾਂ, ਰਾਤ ‘ਚ ਬਾਈਕ ‘ਤੇ ਨੌਜਵਾਨ ਲੈ ਗਿਆ ਸੀ ਨਾਲ, ਸਵੇਰੇ ਮਿਲੀ ਲਾਸ਼

ਜਲੰਧਰ : ਜ਼ਿਲ੍ਹਾ ਪੱਧਰ ‘ਤੇ ਕੁਸ਼ਤੀ ‘ਚ ਕਈ ਮੈਡਲ ਜਿੱਤ ਚੁੱਕੇ 20 ਸਾਲ ਨੌਜਵਾਨ ਦੀ ਹੱਤਿਆ ਨਾਲ ਸਨਸਨੀ ਫੈਲ ਗਈ ਹੈ। ਰਾਤ ‘ਚ ਉਹ ਮੋਟਰਸਾਈਕਲ ‘ਤੇ ਆਏ ਇਕ ਨੌਜਵਾਨ ਨਾਲ ਘਰੋਂ ਨਿਕਲਿਆ ਸੀ। ਸਵੇਰੇ ਉਸ ਦੀ ਲਾਸ਼ ਸੂਰਿਆ ਏਂਕਲੇਵ ਦੇ ਖਾਲੀ ਪਲਾਂਟ ਨੇੜੇ ਝਾੜੀਆਂ ‘ਚੋਂ ਮਿਲੀ। ਉਸ ਦੀ ਪਛਾਣ ਸੰਤੋਸ਼ੀ ਨਗਰ ਨਿਵਾਸੀ ਬਾਦਲ ਦੇ ਰੂਪ ‘ਚ ਹੋਈ ਹੈ। ਸੂਚਨਾ ਮਿਲਦਿਆਂ ਹੀ ਥਾਣਾ ਰਾਮਾਮੰਡੀ ਦੀ ਪੁਲਿਸ ਮੌਕੇ ‘ਤੇ ਪੁੱਜੀ ਤੇ ਜਾਂਚ ਸ਼ੁਰੂ ਕਰ ਦਿੱਤੀ। ਬਾਦਲ ਦੇ ਚਾਚਾ ਮਨਿੰਦਰ ਸਿੰਘ ਡਿੰਪਲ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਕੁਸ਼ਤੀ ‘ਚ ਕਈ ਮੈਡਲ ਜਿੱਤ ਚੁੱਕਿਆ ਹੈ। ਬੁੱਧਵਾਰ ਰਾਤ ਨੂੰ ਉਸ ਨੂੰ ਕਿਸੇ ਦਾ ਫੋਨ ਆਇਆ ਤੇ ਉਹ ਬਾਹਰ ਚਲਾ ਗਿਆ। ਲੋਕਾਂ ਨੇ ਉਸ ਨੂੰ ਇਕ ਨੌਜਵਾਨ ਨਾਲ ਮੋਟਰ ਸਾਈਕਲ ‘ਤੇ ਜਾਂਦੇ ਦੇਖਿਆ। ਰਾਤ ਭਰ ਬਾਦਲ ਘਰ ਨਹੀਂ ਆਇਆ ਤੇ ਸਵੇਰੇ ਉਸ ਦੀ ਲਾਸ਼ ਸੂਰਿਆ ਏਨਕਲਵ ਝਾੜੀਆਂ ‘ਚੋਂ ਮਿਲੀ।

ਸੀਸੀਟੀਵੀ ਕੈਮਰੇ ਖੰਗਾਲ ਰਹੀ ਪੁਲਿਸ 

ਪੁਲਿਸ ਨੇ ਆਪਣੇ ਬਿਆਨਾ ਦੇ ਆਧਾਰ ‘ਤੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਘਟਨਾ ਵਾਲੇ ਸਥਾਨ ਦੇ ਨੇੜੇ-ਤੇੜੇ ਲੱਗੇ ਸੀਸੀਟੀਵੀ ਕੈਮਰਾ ਚੈੱਕ ਕਰ ਰਹੀ ਹੈ ਤਾਂ ਜੋ ਕੋਈ ਸੁਰਾਗ ਮਿਲ ਸਕੇ। ਫਿਲਹਾਲ, ਪੁਲਿਸ ਦੇ ਹੱਥ ਸਫਲਤਾ ਨਹੀਂ ਲੱਗੀ ਹੈ।

Vinkmag ad
Share Our Daily Posts

News Desk

Read Previous

ਗੁਰਦਾਸ ਮਾਨ ਖ਼ਿਲਾਫ਼ ਜਲੰਧਰ ਹਾਈਵੇਅ ‘ਤੇ ਲੱਗਾ ਧਰਨਾ, ਅਜਨਾਲਾ ਨੇ ਕਿਹਾ- ਗੁਰਦਾਸ ਮਾਨ ਦੇ ਪੰਜਾਬ ਅਖਾੜੇ ਨਹੀਂ ਲੱਗਣ ਦੇਵਾਂਗੇ

Read Next

ਕਾਬੁਲ ਹਵਾਈ ਅੱਡੇ ਦੇ ਬਾਹਰ ਧਮਾਕਾ, ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ, ਅਮਰੀਕਾ, ਬਰਤਾਨੀਆ ਸਮੇਤ ਕਈ ਦੇਸ਼ਾਂ ਨੇ ਦਿੱਤੀ ਸੀ ਚਿਤਾਵਨੀ