Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 5, 2026

ਪੰਜਾਬ ਰਾਜ ਲਾਟਰੀਜ਼ ਵਿਭਾਗ ਨੇ ਐਲਾਨਿਆ Rakhi Bumper 2021 ਦਾ ਨਤੀਜਾ, ਇਸ ਟਿਕਟ ਨੰਬਰ ਦਾ ਨਿਕਲਿਆ ਦੋ ਕਰੋੜ ਦਾ ਪਹਿਲਾ ਇਨਾਮ

ਚੰਡੀਗੜ੍ਹ : ਪੰਜਾਬ ਰਾਜ ਲਾਟਰੀਜ਼ ਵਿਭਾਗ ਨੇ ਪੰਜਾਬ ਸਟੇਟ ਰੱਖੜੀ ਬੰਪਰ 2021 ਦਾ ਨਤੀਜਾ ਐਲਾਨ ਦਿੱਤਾ ਹੈ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਦੋ ਕਰੋੜ ਰੁਪਏ ਦਾ ਪਹਿਲਾ ਇਨਾਮ ਟਿਕਟ ਨੰਬਰ ਬੀ946267 ਅਤੇ ਦੂਜਾ ਇਨਾਮ ਟਿਕਟ ਨੰਬਰ ਏ648398 ਨੂੰ ਮਿਲਿਆ ਹੈ। ਡਰਾਅ ਦਾ ਮੁਕੰਮਲ ਨਤੀਜਾ ਪੰਜਾਬ ਰਾਜ ਲਾਟਰੀਜ਼ ਵਿਭਾਗ ਦੀ ਅਧਿਕਾਰਤ ਵੈੱਬਸਾਈਟ ’ਤੇ ਅਪਲੋਡ ਕਰ ਦਿੱਤਾ ਗਿਆ ਹੈ।

Vinkmag ad
Share Our Daily Posts

News Desk

Read Previous

ਕਾਬੁਲ ਹਵਾਈ ਅੱਡੇ ਦੇ ਬਾਹਰ ਧਮਾਕਾ, ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ, ਅਮਰੀਕਾ, ਬਰਤਾਨੀਆ ਸਮੇਤ ਕਈ ਦੇਸ਼ਾਂ ਨੇ ਦਿੱਤੀ ਸੀ ਚਿਤਾਵਨੀ

Read Next

ਅੱਠ ਵਿਆਹ ਕਰਨ ਵਾਲੀ ਲੁਟੇਰੀ ਲਾੜੀ ਚੜ੍ਹੀ ਪੁਲਿਸ ਦੇ ਹੱਥੀਂ, ਹਰਿਆਣਾ ਤੇ ਪੰਜਾਬ ਦੇ ਮੁੰਡਿਆਂ ਨੂੰ ਬਣਾਉਂਦੀ ਸੀ ਨਿਸ਼ਾਨਾ