Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 5, 2026

ਨੌਜਵਾਨਾਂ ਨੇ ਕੀਤਾ ਅਕਸ਼ੈ ਕੁਮਾਰ ਦੀ ਨਵੀਂ ਫ਼ਿਲਮ ਦਾ ਵਿਰੋਧ, ਕਿਸਾਨਾਂ ਖ਼ਿਲਾਫ਼ ਬੋਲਣਾ ਅਦਾਕਾਰ ਨੂੰ ਪਿਆ ਮਹਿੰਗਾ

ਲੁਧਿਆਣਾ : ਅਕਸ਼ੈ ਕੁਮਾਰ ਦੀ ਨਵੀਂ ਫ਼ਿਲਮ ‘ਬੈੱਲਬਾਟਮ’ ਖ਼ਿਲਾਫ਼ ਨੌਜਵਾਨਾਂ ਵੱਲੋਂ ਪਵੇਲੀਅਨ ਮਾਲ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਹਾਜ਼ਰ ਜੱਸੀ ਗਿੱਲ, ਜੱਸ ਗਰੇਵਾਲ, ਰਣਵੀਰ ਗਿੱਲ ਤੇ ਹੋਰ ਨੌਜਵਾਨਾਂ ਦਾ ਕਹਿਣਾ ਸੀ ਕਿ ਫ਼ਿਲਮਾਂ ‘ਚ ਪੰਜਾਬੀ ਦਾ ਕਿਰਦਾਰ ਨਿਭਾ ਕੇ ਕਰੋੜਾਂ ਰੁਪਏ ਕਮਾਉਣ ਵਾਲੇ ਇਹ ਅਦਾਕਾਰ ਕਿਸਾਨਾਂ ਦਾ ਵਿਰੋਧ ਕਰ ਰਹੇ ਹਨ ਜੋ ਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 23 ਅਗਸਤ ਨੂੰ ਵੀ ਨੌਜਵਾਨਾਂ ਵੱਲੋਂ ਫਿਲਮ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਮੌਕੇ ਮਨਵੀਰ ਸਿੰਘ ਨੇ ਕਿਹਾ ਕਿ ਅਕਸ਼ੈ ਕੁਮਾਰ ਦੀ ਫਿਲਮ ਦਾ ਵਿਰੋਧ ਕਰਨ ਦਾ ਇੱਕੋ ਇੱਕ ਕਾਰਨ ਅਕਸ਼ੈ ਕੁਮਾਰ ਵੱਲੋਂ ਕਿਸਾਨਾਂ ਖਿਲਾਫ਼ ਬੋਲਣਾ ਹੈ। ਇੱਕ ਘੰਟਾ ਚੱਲੇ ਵਿਰੋਧ ਤੋਂ ਬਾਅਦ ਨੌਜਵਾਨ ਮਿੰਨੀ ਸਕੱਤਰੇਤ ਦੇ ਬਾਹਰ ਇਕੱਠੇ ਹੋਏ ਤੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਹ ਏਡੀਸੀ ਰਾਹੁਲ ਚਾਬਾ ਨੂੰ ਵੀ ਮਿਲੇ ਤੇ ਪੂਰੀ ਗੱਲ ਦੱਸੀ।

 

Vinkmag ad
Share Our Daily Posts

News Desk

Read Previous

ਅੱਠ ਵਿਆਹ ਕਰਨ ਵਾਲੀ ਲੁਟੇਰੀ ਲਾੜੀ ਚੜ੍ਹੀ ਪੁਲਿਸ ਦੇ ਹੱਥੀਂ, ਹਰਿਆਣਾ ਤੇ ਪੰਜਾਬ ਦੇ ਮੁੰਡਿਆਂ ਨੂੰ ਬਣਾਉਂਦੀ ਸੀ ਨਿਸ਼ਾਨਾ

Read Next

ਤਖ਼ਤ ਸ੍ਰੀ ਪਟਨਾ ਸਾਹਿਬ ਤੋਂ 15 ਕਿਲੋ ਸੋਨਾ ਤੇ 32 ਕਰੋੜ ਦੀ ਐੱਫਡੀ ਗ਼ਾਇਬ, ਪੜਤਾਲੀਆ ਕਮੇਟੀ ਕਰੇਗੀ ਜਾਂਚ