Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਕਾਬੁਲ ਏਅਰਪੋਰਟ ਤੋਂ ਬਾਅਦ ਕਜ਼ਾਖ਼ਸਤਾਨ ਦੇ ਮਿਲਟਰੀ ਬੇਸ ’ਤੇ ਵੱਡਾ ਧਮਾਕਾ – ਚਾਰ ਫ਼ੌਜੀਆਂ ਦੀ ਮੌਤ ; 90 ਲੋਕ ਜ਼ਖ਼ਮੀ

ਕਾਬੁਲ ਏਅਰਪੋਰਟ ’ਤੇ ਸੀਰੀਅਲ ਬੰਬ ਧਮਾਕੇ ਤੋਂ ਬਾਅਦ ਕਜ਼ਾਖ਼ਸਤਾਨ ਦੇ ਮਿਲਟਰੀ ਬੇਸ ’ਤੇ ਵੱਡਾ ਧਮਾਕਾ ਹੋਇਆ ਹੈ। ਕਜ਼ਾਖ਼ਸਤਾਨ ਦੇ ਰੱਖਿਆ ਮੰਤਰੀ ਨੂਰਲਾਨ ਯਰਮੇਕਬਾਯੇਵ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਦੱਖਣੀ ਕਜ਼ਾਖ਼ਸਤਾਨ ਦੇ ਸ਼ਹਿਰ ਤਾਰਜ਼ ’ਚ ਸਿਲਸਿਲੇਵਾਰ ਵਿਸਫੋਟਕਾਂ ’ਚ ਚਾਰ ਫ਼ੌਜੀ ਮਾਰੇ ਗਏ ਹਨ। ਕਜ਼ਾਖ਼ਸਤਾਨ ਦੇ ਦੱਖਣੀ ਪ੍ਰਾਂਤ ਝੰਬਿਲ ’ਚ ਹੋਏ ਇਨ੍ਹਾਂ ਸਿਲਸਿਲੇਵਾਰ ਧਮਾਕਿਆਂ ’ਚ 90 ਲੋਕ ਜ਼ਖ਼ਮੀ ਹੋ ਗਏ। ਉਪ ਰੱਖਿਆ ਮੰਤਰੀ ਰੂਸਲਾਨ ਸਪੈਕਬਾਯੇਵ ਨੇ ਦੱਸਿਆ ਕਿ ਅਚਾਨਕ ਲੱਗੀ ਅੱਗ ਤੋਂ ਬਾਅਦ ਉਥੇ ਰੱਖੇ ਵਿਸਫੋਟਕਾਂ ਨਾਲ ਭਰੇ ਕੇਂਦਰ ’ਤੇ ਵੀ ਅੱਗ ਲੱਗ ਗਈ।

ਰੱਖਿਆ ਮੰਤਰੀ ਨੂਰਲਾਨ ਯਰਮੇਕਬਾਯੇਵ ਨੇ ਇਕ ਬ੍ਰੀਫਿੰਗ ’ਚ ਦੱਸਿਆ ਕਿ ਇਹ ਸਪੱਸ਼ਟ ਨਹੀਂ ਹੈ ਕਿ ਜ਼ਾਂਮਿਲ ਪ੍ਰਾਂਤ ’ਚ ਵੀਰਵਾਰ ਨੂੰ ਅੱਗ ਲੱਗਣ ਦਾ ਕੀ ਕਾਰਨ ਰਿਹਾ ਹੋਵੇਗਾ, ਜਿਥੇ ਵਿਸਫੋਟਕ ਰੱਖੇ ਗਏ ਸਨ। ਉਨ੍ਹਾਂ ਨੇ ਕਿਹਾ ਕਿ ਅੱਗ ਬੁਝਾਉਣ ਦੀ ਕੋਸ਼ਿਸ਼ ’ਚ ਫ਼ੌਜੀਆਂ ਦੀ ਮੌਤ ਹੋ ਗਈ, ਜਿਸਤੋਂ ਬਾਅਦ ਇਕ ਤੋਂ ਬਾਅਦ ਇਕ ਦਸ ਧਮਾਕੇ ਹੋ ਗਏ।

ਉਨ੍ਹਾਂ ਨੇ ਕਿਹਾ ਕਿ ਸੰਗ੍ਰਹਿਤ ਵਿਸਫੋਟਕ 2019 ਦੀ ਇਸੀ ਤਰ੍ਹਾਂ ਦੀ ਘਟਨਾ ਆਯਰਸ ਸ਼ਹਿਰ ’ਚ ਇਕ ਬੇਸ ’ਤੇ ਵੀ ਹੋਈ ਸੀ, ਜਿਸ ’ਚ ਚਾਰ ਲੋਕ ਮਾਰੇ ਗਏ ਸਨ। ਫ਼ੌਜੀਆਂ ਦੇ ਟਿਕਾਣੇ ਦੇ ਬਾਹਰ ਹੋਏ ਧਮਾਕੇ ਤੋਂ ਬਾਅਦ ਆਸਪਾਸ ਦੇ ਇਲਾਕਿਆਂ ਨੂੰ ਖ਼ਾਲੀ ਕਰਾ ਲਿਆ ਗਿਆ ਹੈ। ਨਾਲ ਹੀ ਲੋਕਾਂ ਨੂੰ ਦੂਸਰੇ ਸਥਾਨਾਂ ’ਤੇ ਪਹੁੰਚਾ ਦਿੱਤਾ ਗਿਆ।

Kazakhstan ਦੇ ਰੱਖਿਆ ਮੰਤਰਾਲੇ ਨੇ ਧਮਾਕਿਆਂ ਦੀ ਪੁਸ਼ਟੀ ਕੀਤੀ। Kazakhstan ਦੇ ਰੱਖਿਆ ਮੰਤਰਾਲੇ ਅਨੁਸਾਰ Jambyl ਰੀਜ਼ਨ ਦੇ ਕੋਲ ਫ਼ੌਜ ਦੇ ਵੇਅਰ ਹਾਊਸ ਦੇ ਕੋਲ ਧਮਾਕਾ ਹੋਇਆ। ਰੱਖਿਆ ਮੰਤਰਾਲੇ ਵੱਲੋਂ ਡੇਪਯੁਟੀ ਡਿਫੈਂਸ ਮਿਨਿਸਟਰ Ruslan Shpekbaev ਦੀ ਅਗਵਾਈ ’ਚ ਇਕ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਜਾਂਚ ਲਈ ਮੌਕੇ ’ਤੇ ਮੌਜੂਦ ਹੈ।

Vinkmag ad
Share Our Daily Posts

News Desk

Read Previous

ਤਖ਼ਤ ਸ੍ਰੀ ਪਟਨਾ ਸਾਹਿਬ ਤੋਂ 15 ਕਿਲੋ ਸੋਨਾ ਤੇ 32 ਕਰੋੜ ਦੀ ਐੱਫਡੀ ਗ਼ਾਇਬ, ਪੜਤਾਲੀਆ ਕਮੇਟੀ ਕਰੇਗੀ ਜਾਂਚ

Read Next

ਦਿਲ ਦਹਿਲਾਉਣ ਵਾਲੀ ਘਟਨਾ, ਧੀ ਨੂੰ ਫਾਹੇ ‘ਤੇ ਲਟਕਾ ਖ਼ੁਦ ਵੀ ਝੂਲ ਗਿਆ ਪਿਤਾ, ਇਕ ਸਾਲ ਪਹਿਲਾਂ ਪਤਨੀ ਨੇ ਵੀ ਕੀਤੀ ਸੀ ਖ਼ੁਦਕੁਸ਼ੀ