Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਦਿਲ ਦਹਿਲਾਉਣ ਵਾਲੀ ਘਟਨਾ, ਧੀ ਨੂੰ ਫਾਹੇ ‘ਤੇ ਲਟਕਾ ਖ਼ੁਦ ਵੀ ਝੂਲ ਗਿਆ ਪਿਤਾ, ਇਕ ਸਾਲ ਪਹਿਲਾਂ ਪਤਨੀ ਨੇ ਵੀ ਕੀਤੀ ਸੀ ਖ਼ੁਦਕੁਸ਼ੀ

ਜਗਰਾਉਂ  : ਜਗਰਾਉਂ ਵਿਖੇ ਬੀਤੀ ਰਾਤ ਇਕ ਪਿਤਾ ਨੇ ਆਪਣੀ ਹੀ ਅੱਠ ਸਾਲਾ ਮਾਸੂਮ ਬੱਚੀ ਨੂੰ ਫਾਹੇ ਟੰਗਣ ਤੋਂ ਬਾਅਦ ਖ਼ੁਦ ਵੀ ਉਸੇ ਪੱਖੇ ਨਾਲ ਫਾਹਾ ਲੈ ਲਿਆ। ਇਹ ਦਰਦਨਾਕ ਘਟਨਾ ਜਗਰਾਉਂ ਦੇ ਅੱਡਾ ਰਾਏਕੋਟ ਨੇੜੇ ਇੱਕ ਮੁਹੱਲੇ ਵਿੱਚ ਵਾਪਰੀ। ਸਾਲ ਪਹਿਲਾਂ ਮ੍ਰਿਤਕ ਦੀ ਪਤਨੀ ਨੇ ਵੀ ਇਸੇ ਤਰ੍ਹਾਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕੀਤੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਦੀਪ ਕੁਮਾਰ ਜੋ ਪਤਨੀ ਦੀ ਮੌਤ ਤੋਂ ਬਾਅਦ ਆਪਣੀ ਅੱਠ ਸਾਲਾ ਪੁੱਤਰੀ ਜਪਜੀਤ ਕੌਰ ਨਾਲ ਘਰ ਵਿੱਚ ਇਕੱਲਾ ਹੀ ਰਹਿੰਦਾ ਸੀ।

ਬੀਤੀ ਰਾਤ ਉਸ ਨੇ ਪਹਿਲਾਂ ਸੁਸਾਈਡ ਨੋਟ ਲਿਖਿਆ ਜਿਸ ਵਿਚ ਉਸ ਨੇ ਆਪਣੀ ਮੌਤ ਲਈ ਖੁਦ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਧੀ ਨੂੰ ਮਾਰਨ ਦਾ ਫ਼ੈਸਲਾ ਲੈਣ ਦਾ ਕਾਰਨ ਤਾਂ ਕਿ ਉਸ ਦੀ ਮੌਤ ਤੋਂ ਬਾਅਦ ਉਸ ਦੀ ਧੀ ਦਰ ਦਰ ਠੋਕਰਾਂ ਨਾ ਖਾਵੇ ਦੱਸਿਆ। ਸੁਸਾਈਡ ਨੋਟ ਲਿਖਣ ਤੋਂ ਬਾਅਦ ਪਹਿਲਾ ਪਰਦੀਪ ਕੁਮਾਰ ਨੇ ਆਪਣੀ ਧੀ ਨੂੰ ਘਰ ਦੇ ਕਮਰੇ ਵਿੱਚ ਪੱਖੇ ਨਾਲ ਫਾਹਾ ਲਿੱਤਾ ਤੇ ਬਾਅਦ ‘ਚ ਖ਼ੁਦ ਵੀ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਸ਼ੁੱਕਰਵਾਰ ਸਵੇਰੇ ਇਸ ਵਾਰਦਾਤ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਪਰਦੀਪ ਕੁਮਾਰ ਦੀ ਲਾਗਲੇ ਪਿੰਡ ਰਹਿੰਦੀ ਸਾਲੀ ਘਰ ਆਈ। ਉਨ੍ਹਾਂ ਘਰ ਦਾ ਦਰਵਾਜ਼ਾ ਖੋਲ੍ਹ ਕੇ ਦੇਖਿਆ ਤਾਂ ਦੋਵਾਂ ਦੀਆਂ ਲਾਸ਼ਾਂ ਪੱਖੇ ਨਾਲ ਲਟਕ ਰਹੀਆਂ ਸਨ। ਇਸ ‘ਤੇ ਜਗਰਾਉਂ ਥਾਣਾ ਸਿਟੀ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਜਗਰਾਉਂ ਸਿਵਲ ਹਸਪਤਾਲ ਭੇਜ ਦਿੱਤਾ।

 

Vinkmag ad
Share Our Daily Posts

News Desk

Read Previous

ਕਾਬੁਲ ਏਅਰਪੋਰਟ ਤੋਂ ਬਾਅਦ ਕਜ਼ਾਖ਼ਸਤਾਨ ਦੇ ਮਿਲਟਰੀ ਬੇਸ ’ਤੇ ਵੱਡਾ ਧਮਾਕਾ – ਚਾਰ ਫ਼ੌਜੀਆਂ ਦੀ ਮੌਤ ; 90 ਲੋਕ ਜ਼ਖ਼ਮੀ

Read Next

ਸਿੱਧੂ ਦੀ ਹਾਈਕਮਾਨ ਨੂੰ ਲਲਕਾਰ,ਕਿਹਾ-ਫੈਸਲੇ ਲੈਣ ਦੀ ਤਾਕਤ ਨਾ ਮਿਲੀ ਤਾਂ ਇੱਟ ਨਾਲ ਇੱਟ ਖਡ਼ਕਾ ਦੇਵਾਂਗਾ