Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

16 ਸਾਲਾ ਬੱਚੇ ਦਾ ਕਾਰਨਾਮਾ ! PUBG ਖੇਡਣ ਲਈ ਪਹਿਲਾਂ ਖਾਤੇ ‘ਚੋਂ ਉਡਾਏ 10 ਲੱਖ ਰੁਪਏ, ਮਾਪਿਆਂ ਨੇ ਡਾਂਟਿਆਂ ਤਾਂ ਘਰੋਂ ਭੱਜਿਆ

ਮੁੰਬਈ : ਮੁੰਬਈ ਦੇ ਜੋਗੇਸ਼ਵਰੀ ਇਲਾਕੇ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। PUBG ਦੀ ਲਤ ਕਾਰਨ ਇੱਥੇ 16 ਸਾਲਾ ਇਕ ਬੱਚੇ ਨੇ ਪਹਿਲਾਂ ਤਾਂ ਆਪਣੇ ਮਾਪਿਆਂ ਦੇ ਖਾਤੇ ‘ਚੋਂ 10 ਲੱਖ ਰੁਪਏ ਕੱਢ ਲਏ। ਬਾਅਦ ‘ਚ ਜਦੋਂ ਮਾਂ-ਬਾਪ ਨੇ ਇਸ ਲਈ ਉਸ ਨੂੰ ਡਾਂਟਿਆਂ ਤਾਂ ਉਹ ਘਰ ਛੱਡ ਕੇ ਚਲਾ ਗਿਆ। ਏਨਾ ਹੀ ਨਹੀਂ ਜਾਂਦਾ ਹੋਇਆ ਪਿੱਛੇ ਇਕ ਚਿੱਠੀ ਵੀ ਛੱਡ ਗਿਆ। ਮਾਂ-ਬਾਪ ਨੇ ਜਦੋਂ ਚਿੱਠੀ ਪੜ੍ਹੀ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ ਤੇ ਉਹ ਭੱਜੇ-ਭੱਜੇ ਪੁਲਿਸ ਕੋਲ ਪਹੁੰਚੇ।

ਪੁਲਿਸ ਮੁਤਾਬਕ ਜੋਗੇਸ਼ਵਰੀ ਇਲਾਕੇ ‘ਚ 16 ਸਾਲਾ ਇਕ ਲੜਕੇ ਨੇ PUBG ਖੇਡਣ ਲਈ ਆਨਲਾਈਨ ਲੈਣ-ਦੇਣ ਜ਼ਰੀਏ ਕਥਿਤ ਤੌਰ ‘ਤੇ 10 ਲੱਖ ਰੁਪਏ ਖਰਚ ਕੀਤੇ। ਬਾਅਦ ਵਿਚ ਜਦੋਂ ਮਾਪਿਆਂ ਨੇ ਉਸ ਨੂੰ ਡਾਂਟਿਆ ਤਾਂ ਉਹ ਆਪਣੇ ਘਰੋਂ ਭੱਜ ਗਿਆ। ਮੁੰਬਈ ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਬੱਚੇ ਦਾ ਪਤਾ ਵੀਰਵਾਰ ਦੁਪਹਿਰੇ ਅੰਧੇਰੀ (ਪੂਰਬ) ‘ਚ ਮਹਾਕਾਲੀ ਕੇਵਜ਼ ਇਲਾਕੇ ‘ਚ ਲਗਾਇਆ ਤੇ ਉਸ ਨੂੰ ਉਸ ਦੇ ਮਾਤਾ-ਪਿਤਾ ਕੋਲ ਭੇਜ ਦਿੱਤਾ। ਲੜਕੇ ਦੇ ਪਿਤਾ ਨੇ ਐੱਮਆਈਡੀਸੀ ਥਾਣੇ ‘ਚ ਬੁੱਧਵਾਰ ਨੂੰ ਉਸ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਪੁਲਿਸ ਨੇ ਅਗਵਾ ਕਰਨ ਦਾ ਮਾਮਲਾ ਦਰਜ ਕਰ ਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਸੀ।

ਜਾਂਚ ਦੌਰਾਨ ਲੜਕੇ ਦੇ ਪਿਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੂੰ PUBG ਖੇਡਣ ਦੀ ਲਤ ਲੱਗ ਗਈ ਸੀ ਤੇ ਮੋਬਾਈਲ ਫੋਨ ‘ਤੇ ਖੇਡਦੇ ਹੋਏ ਉਸ ਨੇ ਆਪਣੀ ਮਾਂ ਦੇ ਬੈਂਕ ਖਾਤੇ ‘ਚੋਂ 10 ਲੱਖ ਰੁਪਏ ਖਰਚ ਕਰ ਦਿੱਤੇ।

Vinkmag ad
Share Our Daily Posts

News Desk

Read Previous

36 ਘੰਟਿਆਂ ਅੰਦਰ ਅਮਰੀਕਾ ਨੇ ਲਿਆ ਕਾਬੁਲ ਹਮਲੇ ਦਾ ਬਦਲਾ, ISIS-K ਦੇ ਟਿਕਾਣਿਆਂ ‘ਤੇ ਡਰੋਨ ਨਾਲ ਕੀਤੀ ਬੰਬਾਰੀ, ਮਾਸਟਰ ਮਾਈਂਡ ਨੂੰ ਮਾਰਨ ਦਾ ਦਾਅਵਾ

Read Next

ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਹੁਣ ਚੰਡੀਗੜ੍ਹ ਆਉਣਗੇ ਹਰੀਸ਼ ਰਾਵਤ, ਕਿਹਾ- ਪਾਰਟੀ ਅਗਵਾਈ ਦਾ ਫ਼ੈਸਲਾ ਅੰਤਿਮ ਹੋਵੇਗਾ