Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਕੋਰੋਨਾ ਦੀ ਤੀਜੀ ਲਹਿਰ ਦਾ ਡਰ, ਸ਼ੈਡਿਊਲ ਇੰਟਰਨੈਸ਼ਨਲ ਫਲਾਈਟ 30 ਸਤੰਬਰ ਤਕ ਸਸਪੈਂਡ, ਪੂਰੀ ਰਿਪੋਰਟ

ਨਵੀਂ ਦਿੱਲੀ : ਕੋਰੋਨਾ ਦੀ ਤੀਜੀ ਲਹਿਰ ਦਾ ਖ਼ਦਸ਼ਾ ਤੇਜ਼ ਹੋ ਰਿਹਾ ਹੈ। ਨਵੇਂ ਮਾਮਲੇ ਕਾਫੀ ਤੇਜ਼ੀ ਨਾਲ ਵਧਣ ਲੱਗ ਗਏ ਹਨ ਤੇ ਰੁਜ਼ਾਨਾ ਆਧਾਰ ‘ਤੇ 45 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ। ਵਰਤਮਾਨ ਹਾਲਾਤ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਸ਼ੈਡਿਊਲ ਇੰਟਰਨੈਸ਼ਨਲ ਫਲਾਈਟ ‘ਤੇ ਲੱਗੀ ਰੋਕ ਨੂੰ ਵਧਾਉਣ ਦਾ ਫ਼ੈਸਲਾ ਕੀਤਾ ਹੈ। ਕਮਰਸ਼ੀਅਲ ਫਾਈਲਟ ‘ਤੇ ਇਹ ਰੋਕ 30 ਸਤੰਬਰ ਤਕ ਵਧਾ ਦਿੱਤੀ ਗਈ ਹੈ। ਇਹ ਜਾਣਕਾਰੀ DGCA ਨੇ ਸ਼ੇਅਰ ਕੀਤੀ ਹੈ।

ਇਸ ਤੋਂ ਪਹਿਲਾਂ DGCA ਨੇ ਭਾਰਤ ਤੋਂ ਤੇ ਭਾਰਤ ਲਈ ਸ਼ੈਡਿਊਲ ਇੰਟਰਨੈਸ਼ਨਲ ਫਲਾਈਟ ਸਰਵਿਸ ਨੂੰ 31 ਅਗਸਤ ਲਈ ਸਸਪੈਂਡ ਕੀਤਾ ਸੀ। ਹੁਣ ਇਸ ਨੂੰ ਇਕ ਮਹੀਨੇ ਲਈ ਵਧਾ ਕੇ 30 ਸਤੰਬਰ ਕਰ ਦਿੱਤਾ ਗਿਆ ਹੈ। ਇਹ ਨਿਯਮ ਇੰਟਰਨੈਸ਼ਨਲ ਕਾਰਗੋ ਫਲਾਈਟ ‘ਤੇ ਲਾਗੂ ਨਹੀਂ ਹੋਵੇਗਾ। ਇਸ ਤੋਂ ਇਲ਼ਾਵਾ ਜੇ ਕਿਸੇ ਫਲਾਈਟ ਨੂੰ DGCA ਤੋਂ ਸਪੈਸ਼ਲ ਮਨਜ਼ੂਰੀ ਮਿਲੀ ਹੈ ਤਾਂ ਉੱਥੇ ਵੀ ਇਹ ਨਿਯਮ ਲਾਗੂ ਨਹੀਂ ਹੋਵੇਗਾ।

ਮਾਰਚ 2020 ‘ਚ ਸਰਕਾਰ ਨੇ ਪਹਿਲੀ ਵਾਰ ਪੂਰੇ ਦੇਸ਼ ‘ਚ 21 ਦਿਨਾਂ ਦਾ ਲਾਕਡਾਊਨ ਲਾਇਆ ਸੀ। ਉਸ ਦੌਰਾਨ ਟਰੇਨ, ਪਲੇਨ ਸਮੇਤ ਤਮਾਮ ਸਰਵਿਸੇਜ਼ ਕਰੀਬ ਦੋ ਮਹੀਨਿਆਂ ਲਈ ਬੰਦ ਰਹੀਆਂ। ਮਈ ਤੋਂ ਫਲਾਈਟ ਸੇਵਾ ਨੂੰ ਦੁਬਾਰਾ ਬਹਾਲ ਕਰ ਦਿੱਤਾ ਗਿਆ। ਇਸ ‘ਚ ਸਿਰਫ਼ ਡੋਮੈਸਟਿਕ ਏਅਰ ਸਰਵਿਸ ਨੂੰ ਹੀ ਮਨਜ਼ੂਰੀ ਦਿੱਤੀ ਗਈ ਤੇ ਇੰਟਰਨੈਸ਼ਨਲ ਫਲਾਈਟ ਅਜੇ ਤਕ ਬੈਨ ਹੈ। ਇਸ ਦੌਰਾਨ ਦੋ ਦੇਸ਼ਾਂ ਵਿਚਕਾਰ ਏਅਰ ਬਬਲ ਨਾਲ ਹਵਾਈ ਸੰਪਰਕ ਜਾਰੀ ਹੈ।

Vinkmag ad
Share Our Daily Posts

News Desk

Read Previous

ਸੁਖਬੀਰ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿੰਨ ਹੋਰ ਉਮੀਦਵਾਰਾਂ ਦੇ ਨਾਂ ਐਲਾਨੇ

Read Next

ਛੋਟੀ ਭੈਣ ਨੂੰ ਘੂਰਨ ਤੋਂ ਰੋਕਿਆ ਤਾਂ ਪੂਰੇ ਪਰਿਵਾਰ ਦੀ ਕਰ ਦਿੱਤੀ ਕੁੱਟਮਾਰ, ਮੁਟਿਆਰਾਂ ਦੇ ਕੱਪੜੇ ਪਾੜੇ