Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਯਾਦ ‘ਚ ਸਮਾਗਮ

ਲੁਧਿਆਣਾ : ਪਰਮ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਮਿੱਠੀ ਤੇ ਨਿੱਘੀ ਯਾਦ ‘ਚ ਭਾਈ ਦਇਆ ਸਿੰਘ ਸੰਤ ਸੇਵਕ ਜਥੇ ਵੱਲੋਂ ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ ਪ੍ਰਤਾਪ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਪਿਛਲੇ ਦਿਨੀਂ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੰਪੂਰਨਤਾ ਦੇ ਭੋਗ ਪਾਏ ਗਏ ਅਤੇ ਆਸਾ ਦੀ ਵਾਰ ਦਾ ਕੀਰਤਨ ਬੀਬੀ ਉਜਾਗਰ ਕੌਰ ਜੀ ਰਤਵਾੜਾ ਸਾਹਿਬ ਵਾਲਿਆਂ ਅਤੇ ਉਨਾਂ ਦੇ ਜਥੇ ਵੱਲੋਂ ਕੀਤਾ ਗਿਆ। ਜਥੇ ਦੇ ਮੁਖੀ ਭਾਈ ਕੁਲਬੀਰ ਸਿੰਘ ਅਤੇ ਵਿਸ਼ੇਸ ਤੌਰ ‘ਤੇ ਪੁੱਜੇ ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫੀਕੋ) ਨੇ ਕਿਹਾ ਕਿ ਮਹਾਪੁਰਸ਼ਾਂ ਦੀ ਯਾਦ ‘ਚ ਸਮਾਗਮ ਕਰਵਾਉਣੇ ਤਾਂ ਹੀ ਸਫ਼ਲੇ ਹੋ ਸਕਦੇ ਹਨ, ਜੇਕਰ ਉਨ੍ਹਾਂ ਦੇ ਪੂਰਨਿਆਂ ‘ਤੇ ਚੱਲ ਬਾਣੀ ਤੇ ਬਾਣੇ ਦੇ ਧਾਰਨੀ ਬਣਿਆ ਜਾਵੇ। ਭਾਈ ਕੁਲਬੀਰ ਸਿੰਘ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁੰਦਨ ਸਿੰਘ ਨਾਗੀ, ਚੇਅਰਮੈਨ ਹਰਜਿੰਦਰ ਸਿੰਘ ਸੰਧੂ ਅਤੇ ਸਮੁੱਚੀ ਟੀਮ ਦੇ ਨਾਲ ਸੋਹਣ ਸਿੰਘ ਗੋਗਾ ਸਾਬਕਾ ਚੇਅਰਮੈਨ ਰਾਮਗੜ੍ਹੀਆ ਭਲਾਈ ਬੋਰਡ (ਪੰਜਾਬ ਸਰਕਾਰ) ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਲਾਕੇ ਦੀ ਸਮੁੱਚੀ ਸੰਗਤ ਵੱਲੋਂ ਦਿੱਤੇ ਜਾ ਰਹੇ ਪਿਆਰ ਸਦਕਾ ਹੀ ਜਥੇ ਵੱਲੋਂ ਵੱਡੀ ਪੱਧਰ ਤੇ ਮਹਾਪੁਰਸ਼ਾਂ ਦੇ ਦਿਹਾੜੇ ਮਨਾਏ ਜਾਂਦੇ ਹਨ। ਇਸ ਮੌਕੇ ਭਾਈ ਚਤਰ ਸਿੰਘ, ਬਲਜੀਤ ਸਿੰਘ, ਰਣਧੀਰ ਸਿੰਘ, ਗੁਰਚਰਨ ਸਿੰਘ ਗੁਰੂ, ਹਰਦੀਪ ਸਿੰਘ ਗੁਰੂ, ਬਲਜੀਤ ਸਿੰਘ ਉੱਭੀ, ਨਰਿੰਦਰ ਸਿੰਘ ਉੱਭੀ, ਉਧਮ ਸਿੰਘ, ਕੁਲਤਾਰ ਸਿੰਘ, ਮਨਜੀਤ ਸਿੰਘ, ਸਰਵਨ ਸਿੰਘ, ਕ੍ਰਿਪਾਲ ਸਿੰਘ, ਹਰਪਾਲ ਸਿੰਘ ਅਤੇ ਜੋਗਾ ਸਿੰਘ ਵੀ ਗੁਰੂ ਘਰ ਨਤਮਸਤਕ ਹੋਏ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

 

Vinkmag ad
Share Our Daily Posts

News Desk

Read Previous

ਦੂਜੇ ਦਿਨ ਸਿੱਖਿਆ ਮੰਤਰੀ ਦਾ ਘਿਰਾਓ ਕਰਨ ਆਏ ਅਧਿਆਪਕਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ, ਸਿੰਗਲਾ ਨੇ ਦਿੱਤਾ ਭਰੋਸਾ, ਕਿਹਾ- ਖਾਲੀ ਅਸਾਮੀਆਂ ਨੂੰ ਜਲਦ ਭਰ ਦਿੱਤਾ ਜਾਵੇਗਾ

Read Next

ਹਰਿਆਣਾ ਸਰਕਾਰ ਦੀ ਕਾਰਵਾਈ ਖ਼ਿਲਾਫ਼ ਕਿਸਾਨਾਂ ਨੇ ਬੜੌਦੀ ਟੋਲ ਪਲਾਜ਼ਾ ਕੀਤਾ ਜਾਮ