Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਜਲੰਧਰ ਦੀ ਫੈਕਟਰੀ ‘ਚ ਖੌਫ਼ਨਾਕ ਘਟਨਾ, ਮਜ਼ਦੂਰ ਨੇ ਦਿਵਿਆਂਗ ਔਰਤ ਦੇ ਸਿਰ ਤੋਂ ਪੈਰਾਂ ਤਕ ਪਾਇਆ ਤੇਜ਼ਾਬ, ਹਾਲਤ ਗੰਭੀਰ

ਜਲੰਧਰ : ਇੱਥੇ ਫੋਕਲ ਪੁਆਇੰਟ ‘ਚ ਸਵੇਰੇ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਥਾਣਾ ਡਵੀਜ਼ਨ ਅੱਠ ਇਲਾਕੇ ਦੇ ਫੋਕਲ ਪੁਆਇੰਟ ਕੋਲ ਨਟ ਬੋਲਟ ਫੈਕਟਰੀ ਵਿਚ ਕੰਮ ਕਰਨ ਵਾਲੀ ਦਿਵਿਆਂਗ ਔਰਤ (50) ’ਤੇ ਨਾਲ ਕੰਮ ਕਰਨ ਵਾਲੇ ਨੌਜਵਾਨ (35) ਨੇ ਤੇਜ਼ਾਬ ਸੁੱਟਿਆ। ਘਟਨਾ ਦੀ ਗੰਭੀਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਵੀ ਲਗਾਇਆ ਜਾ ਸਕਦਾ ਹੈ ਕਿ ਮਜ਼ਦੂਰ ਨੇ ਔਰਤ ਦੇ ਸਿਰ ‘ਤੇ ਤੇਜ਼ਾਬ ਇਕ ਭਾਂਡੇ ਵਿਚ ਭਰ ਕੇ ਡੋਲ੍ਹ ਦਿੱਤਾ।

ਇਸ ਭਿਆਨਕ ਘਟਨਾ ਵਿਚ ਉਸ ਦਾ ਚਿਹਰਾ ਅਤੇ ਸਰੀਰ ਦਾ ਉਪਰਲਾ ਹਿੱਸਾ ਬੁਰੀ ਤਰ੍ਹਾਂ ਝੁਲਸ ਗਿਆ ਸੀ। ਔਰਤ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਦਾਖਲ ਕਰਾਇਆ ਗਿਆ ਹੈ। ਦੋਸ਼ੀ ਨੌਜਵਾਨ ਨੇ ਸਵੇਰੇ 9 ਵਜੇ ਔਰਤ ਉਪਰ ਮਾਮੂਲੀ ਵਿਵਾਦ ਤੋਂ ਬਾਅਦ ਤੇਜ਼ਾਬ ਸੁੱਟਿਆ ਹੈ। ਸਥਾਨਕ ਲੋਕਾਂ ਨੇ ਨੌਜਵਾਨ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਔਰਤ ਦਾ ਚਿਹਰਾ ਤੇ ਸਰੀਰ ਦੇ ਉਪਰੀ ਹਿੱਸਾ ਬੁਰੀ ਤਰ੍ਹਾਂ ਝੁਲਸ ਗਿਆ ਹੈ। ਲੋਕਾਂ ਨੇ ਨੌਜਵਾਨ ਦੀ ਕੁੱਟ ਮਾਰ ਕਰਕੇ ਪੁਲਿਸ ਹਵਾਲੇ ਕੀਤਾ। ਅਜੇ ਤਕ ਔਰਤ ਦਾ ਬਿਆਨ ਨਹੀਂ ਲਿਆ ਜਾ ਸਕਿਆ। ਮਾਮਲਾ ਦਰਜ ਕਰ ਕੇ ਪੁਲਿਸ ਜਾਂਚ ਵਿਚ ਲੱਗੀ ਹੋਈ ਹੈ। ਪੁਲਿਸ ਫੈਕਟਰੀ ਵਿਚ ਲੱਗੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ।

 

Vinkmag ad
Share Our Daily Posts

News Desk

Read Previous

ਭਾਜਪਾ ਦਾ ਦਫ਼ਤਰ ਘੇਰਨ ਜਾ ਰਹੀਆਂ ਆਮ ਆਦਮੀ ਪਾਰਟੀ ਦੀਆਂ ਮਹਿਲਾ ਵਰਕਰਾਂ ‘ਤੇ ਲਾਠੀਚਾਰਜ, ਅਨਮੋਲ ਗਗਨ ਸਣੇ ਕਈ ਆਗੂ ਜ਼ਖ਼ਮੀ

Read Next

ਚੰਡੀਗਡ਼੍ਹ ’ਚ ਹਰਿਆਣਾ ਦੇ ਸੀਐਮ ਦੇ ਵਿਰੋਧ ’ਚ ਇਕੱਠੇ ਹੋਏ ਕਿਸਾਨ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਰੋਕਿਆ, ਪੂਰਾ ਇਲਾਕਾ ਸੀਲ