Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਬੇਕਾਬੂ ਹੋਈ ਕਾਰ ਦੁਕਾਨ ‘ਚ ਵੜੀ, ਤਿੰਨ ਸਾਲਾ ਮਾਸੂਮ ਦੀ ਮੌਤ, ਤਿੰਨ ਜਣੇ ਜ਼ਖ਼ਮੀ

ਸ੍ਰੀ ਮਾਛੀਵਾੜਾ ਸਾਹਿਬ : ਦੇਰ ਰਾਤ ਕਰੀਬ 9.30 ਵਜੇ ਸ਼ਹਿਰ ਦੇ ਦੁਸਹਿਰਾ ਮੈਦਾਨ ਦੇ ਨੇੜੇ ਚੌਕ ‘ਚ ਬੇਕਾਬੂ ਹੋਈ ਕਾਰ ਸਿੱਧੀ ਦੁਕਾਨ ‘ਚ ਜਾ ਵੜੀ ਜਿਸ ਨਾਲ ਚਾਰ ਲੋਕ ਗੰਭੀਰ ਜ਼ਖ਼ਮੀ ਹੋ ਗਏ। ਹਸਪਤਾਲ ਲੈ ਜਾਂਦੇ ਹੋਏ ਜ਼ਖਮੀਆਂ ‘ਚੋਂ ਤਿੰਨ ਸਾਲਾ ਮਾਸੂਮ ਬੱਚੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਬੱਸ ਅੱਡੇ ਦੇ ਨੇੜੇ ਵਾਲੇ ਇਸ ਚੌਕ ‘ਚ ਰਾਤ ਵੇਲੇ ਦੁਕਾਨ ‘ਚ ਅਚਾਨਕ ਇੱਕ ਬੇਕਾਬੂੂ ਕਾਰ ਆ ਵੜੀ ਜਿਸ ਨਾਲ ਦੋ ਬੱਚਿਆਂ ਸਮੇਤ ਚਾਰ ਲੋਕ ਜ਼ਖ਼ਮੀ ਹੋ ਗਏ।

ਜ਼ਖ਼ਮੀਆਂ ‘ਚ ਤਿੰਨ ਸਾਲਾ ਸਿ੍ਸ਼ਟੀ, ਅੱਠ ਸਾਲਾ ਅਦਿਤੀ, 26 ਸਾਲਾ ਜੋਗੀਰਾਜ ਤੇ 20 ਸਾਲਾ ਗੋਰਵ ਕੁਮਾਰ ਸਾਮਿਲ ਹਨ। ਚਾਰੇ ਜ਼ਖ਼ਮੀਆਂ ਨੂੰ ਹਸਪਤਾਲ ਲੈ ਜਾਇਆ ਗਿਆ। ਜੋਗੀਰਾਜ ਨੂੰ ਲੁਧਿਆਣਾ ਵਿਖੇ ਰੈਫਰ ਕਰ ਦਿੱਤਾ ਗਿਆ ਤੇ ਤਿੰਨ ਸਾਲਾ ਸਿ੍ਸ਼ਟੀ ਨੇ ਦਮ ਤੋੜ ਦਿੱਤਾ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਮਿ੍ਤਕ ਬੱਚੀ ਨੂੰ ਘਟਨਾ ਵਾਲੀ ਥਾਂ ‘ਤੇ ਗੱਡੀ ਦੇ ਟਾਇਰ ਦੇ ਥੱਲੀਓਂ ਗੰਭੀਰ ਹਾਲਤ ‘ਚ ਕੱਢਿਆ ਗਿਆ ਸੀ।

ਐਂਬੂਲੈਂਸ ਸਮੇਂ ‘ਤੇ ਆਉਦੀ ਤਾਂ ਬੱਚ ਜਾਂਦੀ ਬੱਚੀ, ਲੋਕ ਵੀਡੀਉ ਬਣਾਉਣ ‘ਚ ਮਸਤ 

ਕੱਲ੍ਹ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਆਮਦ ਨੂੰ ਲੈ ਕੇ ਸਾਰੇ ਇਲਾਕੇ ‘ਚ ਪੁਲਿਸ ਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਸੀ ਜਿਸ ਕਾਰਨ ਇਸ ਘਟਨਾ ਤੋਂ ਬਾਅਦ ਇੱਕ ਘੰਟੇ ਤੋਂ ਜ਼ਿਆਦਾ ਸਮੇਂ ਤੱਕ ਐਂਬੂਲੈਂਸ ਦਾ ਨਾ ਪਹੁੰਚਣਾ ਕਈ ਸਵਾਲ ਖੜ੍ਹੇ ਕਰ ਰਿਹਾ ਹੈ। ਲੋਕਾਂ ਨੇ ਦੱਸਿਆ ਕਿ ਵਾਰ ਵਾਰ 108 ਨੰਬਰ ਡਾਇਲ ਕਰਨ ਦੇ ਬਾਵਜੂਦ ਇੱਕ ਘੰਟੇ ਬਾਅਦ ਐਂਬੂਲੈਂਸ ਮੌਕੇ ‘ਤੇ ਪਹੁੰਚੀ ਪਰ ਉਸ ‘ਚ ਵੀ ਆਕਸੀਜਨ ਦਾ ਗੈਸ ਸਿਲੰਡਰ ਨਹੀਂ ਸੀ।

ਮਿ੍ਤਕ ਦੇ ਵਾਰਸਾਂ ਨੇ ਦੱਸਿਆ ਕਿ ਜੇਕਰ ਜਲਦੀ ਹੀ ਬੱਚੀ ਨੂੰ ਮੁੱਢਲਾ ਇਲਾਜ ਮਿਲ ਜਾਂਦਾ ਤਾਂ ਬੱਚੀ ਸ਼ਾਇਦ ਬਚ ਜਾਂਦੀ। ਮੌਕੇ ਤੇ ਜ਼ਿਆਦਾਤਰ ਲੋਕ ਮੋਬਾਈਲ ਵੀਡੀਓ ਬਣਾਉਣ ‘ਚ ਲੱਗੇ ਰਹੇ। ਜ਼ਿਕਰਯੋਗ ਹੈ ਕਿ ਸ਼ਹਿਰ ਦਾ ਸਰਕਾਰੀ ਹਸਪਤਾਲ ਇਸ ਘਟਨਾ ਵਾਲੀ ਥਾਂ ਤੋਂ ਸਿਰਫ 700 ਮੀਟਰ ਦੀ ਦੂਰੀ ‘ਤੇ ਹੀ ਸਥਿਤ ਸੀ।

Vinkmag ad
Share Our Daily Posts

News Desk

Read Previous

ਵਿਦੇਸ਼ ਜਾਣ ਵਾਲਿਆਂ ਲਈ ਖ਼ੁਸ਼ਖ਼ਬਰੀ, ਅੰਮ੍ਰਿਤਸਰ ਤੋਂ ਇਸ ਦਿਨ ਸ਼ੁਰੂ ਹੋਵੇਗੀ ਬਰਮਿੰਘਮ ਲਈ ਸਿੱਧੀ ਉਡਾਣ

Read Next

ਸ਼ੌਕ ਦਾ ਨਹੀਂ ਕੋਈ ਮੁੱਲ 74 ਲੱਖ ‘ਚ ਵੀ ਨਾ ਡੁੱਲਿ੍ਹਆ ਦਿਲ