Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਗਲ਼ੀ ‘ਚ ਖਿੱਲਰੀ ਬਜਰੀ ਕਾਰਨ ਗੁਆਂਢੀਆਂ ‘ਚ ਚੱਲੇ ਇੱਟਾਂ-ਰੋੜੇ, ਛਾਤੀ ‘ਚ ਇੱਟ ਵੱਜਣ ਨਾਲ 40 ਸਾਲਾ ਵਿਅਕਤੀ ਦੀ ਮੌਤ

ਮਮਦੋਟ : ਥਾਣਾ ਮਮਦੋਟ ਦੇ ਪਿੰਡ ਕੰਧਾਂ ਵੱਲੀਆਂ ਦੇ ਵਿੱਚ ਬਣ ਰਹੀ ਨਵੀਂ ਸੜਕ ਤੋਂ ਪੈਦਾ ਹੋਏ ਝਗੜੇ ਨੇ ਇਕ ਵਿਅਕਤੀ ਦੀ ਜਾਨ ਲੈ ਲਈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਵਿਅਕਤੀ ਦੇ ਭਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਸੋਮਵਾਰ ਦੁਪਹਿਰੇ ਕਰੀਬ ਤਿੰਨ ਵਜੇ ਘਰ ਦੇ ਅੱਗੋਂ ਨਵੀਂ ਸੜਕ ਬਣ ਰਹੀ ਸੀ ਕਿ ਬਜਰੀ ਖਿੱਲਰੀ ਹੋਣ ਕਰਕੇ ਗੁਆਂਢ ‘ਚ ਰਹਿਣ ਵਾਲੇ ਰਾਜੂ ਤੇ ਉਸ ਦੇ ਪਰਿਵਾਰ ਵਿਚਕਾਰ ਝਗੜਾ ਹੋ ਗਿਆ। ਇਸ ਦੌਰਾਨ ਇੱਟਾਂ-ਵੱਟੇ ਤੇ ਰੋੜੇ ਚੱਲ ਪਏ। ਝਗੜੇ ਦੌਰਾਨ ਉਸ ਦੇ ਛੋਟੇ ਭਰਾ ਗੁਰਮੀਤ ਸਿੰਘ (40) ਦੀ ਛਾਤੀ ‘ਚ ਇੱਟ ਵੱਜਣ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਮਮਦੋਟ ਦੇ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ ਤੇ ਫਿਰੋਜ਼ਪੁਰ ਰੈਫਰ ਕਰਨ ਤੋਂ ਬਾਅਦ ਹਾਲਤ ਗੰਭੀਰ ਵੇਖਦੇ ਹੋਏ ਫ਼ਰੀਦਕੋਟ ਭੇਜ ਦਿੱਤਾ ਗਿਆ। ਜ਼ੇਰੇ ਇਲਾਜ ਗੁਰਮੀਤ ਸਿੰਘ ਦੀ ਅੱਜ ਸਵੇਰੇ ਤੜਕੇ ਚਾਰ ਵਜੇ ਮੌਤ ਹੋ ਗਈ ਹੈ। ਓਧਰ ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਤੁਰੰਤ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਸ਼੍ਰੋਅਦ ਦੇ ਕਪੂਰਥਲਾ ਪ੍ਰਧਾਨ ਹਰਜੀਤ ਵਾਲੀਆ ‘ਤੇ ਜਾਨਲੇਵਾ ਹਮਲਾ, ਧਾਲੀਵਾਲ ਚੌਕ ‘ਤੇ ਹਮਲਾਵਰਾਂ ਨੇ ਫਾਇਰਿੰਗ ਕਰ ਕੇ ਕੀਤੀ ਜਾਨੋਂ ਮਾਰਨ ਦੀ ਕੋਸ਼ਿਸ਼

Read Next

ਸ਼ਹਿਰ ‘ਚ ਹੋਈ ਬਾਰਸ਼ ਨੇ ਵਿਕਾਸ ਦੇ ਦਾਅਵਿਆਂ ਦੀ ਖੋਲੀ ਪੋਲ