Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਲੁਧਿਆਣਾ ’ਚ ਝਗੜਾ ਛੁਡਾਉਣ ਗਈ ਪੁਲਿਸ ਟੀਮ ’ਤੇ ਜਾਨਲੇਵਾ ਹਮਲਾ, ਧਮਕੀਆਂ ਦੇ ਕੇ ਦੋਸ਼ੀ ਫਰਾਰ

ਲੁਧਿਆਣਾ : ਝਗੜਾ ਛੁਡਾਉਣ ਗਏ ਪੁਲਿਸ ਮੁਲਾਜ਼ਮਾਂ ‘ਤੇ ਜਾਨਲੇਵਾ ਹਮਲਾ ਕਰ ਦੇਣ ਦੀ ਘਟਨਾ ਸਾਹਮਣੇ ਆਈ ਹੈ। ਇਸ ਕੇਸ ‘ਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਏਐੱਸਆਈ ਕੇਵਲ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਪੱਪੂ ਸ਼ੇਰਪੁਰੀਆ ਤੇ 15 ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਇਰਾਦਾ ਕਤਲ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਸੁਲੱਖਣ ਸਿੰਘ ਦਾ ਕਹਿਣਾ ਹੈ ਕਿ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਐੱਸਆਈ ਸੁਲਖਨ ਸਿੰਘ ਨੇ ਦੱਸਿਆ ਕਿ ਉਕਤ ਕੇਸ ਪੀਸੀਆਰ ਨੰਬਰ 28 ’ਤੇ ਤੈਨਾਤ ਏਐੱਸਆਈ ਕੇਵਲ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ। ਆਪਣੇ ਬਿਆਨ ’ਚ ਉਨ੍ਹਾਂ ਨੇ ਦੱਸਿਆ ਕਿ 29 ਅਗਸਤ ਦੀ ਰਾਤ ਉਹ ਕਾਂਸਟੇਬਲ ਸ਼ਮਸੇਰ ਸਿੰਘ ਦੇ ਨਾਲ ਨਾਈਟ ਡਿਊਟੀ ’ਤੇ ਤੈਨਾਤ ਸੀ। ਰਾਤ ਕਰੀਬ 10:30 ਵਜੇ ਸ਼ੇਰ ਪੁਰ ਕਲਾਂ ਸਥਿਤ ਪਾਣੀ ਦੀ ਟੰਕੀ ਦੇ ਕੋਲ ਫੈਸ਼ਨ ਕਿੰਗ ਦੇ ਸਾਹਮਣੇ ਕੁਝ ਲੋਕ ਆਪਸ ’ਚ ਲੜ ਰਹੇ ਸਨ। ਜਦੋਂ ਉਹ ਲੋਕ ਉੱਥੇ ਪਹੁੰਚੇ ਤਾਂ ਦੋ ਵਿਅਕਤੀਆਂ ਨੇ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀ ਨੀਤ ਨਾਲ ਉਨ੍ਹਾਂ ’ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ।

ਕੁੱਟਮਾਰ ਕਰ ਕੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ

ਉਨ੍ਹਾਂ ਦੋਵਾਂ ਦੀ ਰਾਡ ਨਾਲ ਕੁੱਟਮਾਰ ਕੀਤੀ ਤੇ ਜਾਨੋਂ ਮਾਰ ਦੇਣ ਦੀਆਂ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਉਨ੍ਹਾਂ ’ਚੋਂ ਇਕ ਦੋਸ਼ੀ ਦਾ ਨਾਂ ਪੱਪੂ ਸ਼ੇਰਪੁਰੀਆਂ ਪਤਾ ਲੱਗਿਆ ਹੈ। ਸੁਲਖਨ ਸਿੰਘ ਨੇ ਕਿਹਾ ਹੋਰ ਦੋਸ਼ੀਆਂ ਦਾ ਪਤਾ ਲਗਾਉਣ ਲਈ ਇਲਾਕੇ ’ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ।

 

Vinkmag ad
Share Our Daily Posts

News Desk

Read Previous

ਹਲਕਾ ਵਿਧਾਇਕ ਤੇ ਕਾਂਗਰਸੀ ਆਗੂਆਂ ਤੋਂ ਦੁਖੀ ਹੋ ਕੇ FB ‘ਤੇ ਲਾਈਵ ਹੋ ਕੇ ਜ਼ਹਿਰ ਪੀਣ ਵਾਲੇ ਧਰਮਵੀਰ ਧੰਮਾ ਦੀ ਮੌਤ

Read Next

Neeraj Chopra ਪਹੁੰਚੇ ਜਲੰਧਰ, LPU ’ਚ ਓਲੰਪਿਕ ਖਿਡਾਰੀਆਂ ਨੂੰ ਕੀਤਾ ਜਾ ਰਿਹਾ ਸਨਮਾਨਿਤ