Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

Neeraj Chopra ਪਹੁੰਚੇ ਜਲੰਧਰ, LPU ’ਚ ਓਲੰਪਿਕ ਖਿਡਾਰੀਆਂ ਨੂੰ ਕੀਤਾ ਜਾ ਰਿਹਾ ਸਨਮਾਨਿਤ

ਜਲੰਧਰ, ਜੇਐੱਨਐੱਨ : ਟੋਕੀਓ ਓਲੰਪਿਕ ’ਚ ਭਾਰਤ ਨੂੰ ਜੈਵਲਿਨ ਥ੍ਰੋ (javelin throw) ’ਚ ਗੋਲਡ ਮੈਡਲ ਦਵਾਉਣ ਵਾਲੇ ਨਰੀਜ ਚੋਪੜਾ ਐੱਲਪੀਯੂ ਪਹੁੰਚੇ ਹਨ। ਯੂਨੀਵਰਸਿਟੀ ’ਚ ਪਹੁੰਚਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਟੋਕੀਓ ਓਲੰਪਿਕ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਐੱਲਪੀਯੂ ਦੇ ਵਿਦਿਆਰਥੀ ਨੂੰ ਅੱਜ ਯੂਨੀਵਰਸਿਟੀ ਵੱਲੋਂ ਸਨਮਾਨਤ ਕੀਤਾ ਜਾਵੇਗਾ। ਇਨ੍ਹਾਂ ਨੂੰ ਸਨਮਾਨਿਤ ਕਰਨ ਲਈ ਯੂਨੀਵਰਸਿਟੀ ’ਚ ਸਮਾਗਮ ਵੀ ਰੱਖਿਆ ਗਿਆ ਹੈ। ਨੀਰਜ ਚੋਪੜਾ ਨੂੰ ਗੋਲਡ ਮੈਡਲ ਜਿੱਤਣ ’ਤੇ ਯੂਨੀਵਰਸਿਟੀ ਵੱਲੋਂ 50 ਲੱਖ ਦਾ ਇਨਾਮ ਮਿਲੇਗਾ। ਭਾਰਤੀ ਪੁਰਸ਼ ਹਾਕੀ ਟੀਮ ਦੇ ਦੱਸ ਮੈਂਬਰਾਂ ਨੂੰ ਕੁੱਲ 85 ਲੱਖ ਰੁਪਏ ਦਿੱਤਾ ਜਾਣਗੇ।

ਦੱਸਣਯੋਗ ਹੈ ਕਿ ਯੂਨੀਵਰਸਿਟੀ ਆਪਣੇ ਸਾਰੇ ਓਲੰਪਿਕ ਮੈਡਲ ਜੇਤੂ ਵਿਦਿਆਰਥੀਆਂ ਨੂੰ 1.75 ਕਰੋੜ ਰੁਪਏ ਦੀ ਨਕਦ ਪੁਰਸਕਾਰ ਪ੍ਰਦਾਨ ਕਰੇਗੀ। ਖਿਡਾਰੀਆਂ ਨੂੰ ਨੀਤੀ ਆਯੋਗ ਦੇ ਸੀਈਓ ਅਮਿਤਾਭ ਕਾਂਤ ਖ਼ਿਡਾਰੀਆਂ ਨੂੰ ਸੰਬੋਧਿਤ ਕਰਨਗੇ। ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਨੇ ਕਿਹਾ ਕਿ ਓਲੰਪਿਕ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਤਿਆਰ ਹੈ। ਉਨ੍ਹਾਂ ਦੀ ਜਿੱਤ ਨੇ ਭਾਰਤ ਦਾ ਮਾਣ ਵਧਾਇਆ ਹੈ। ਵਿਦਿਆਰਥੀਆਂ ਨੇ ਇਤਿਹਾਸ ਰਚਿਆ ਹੈ।

 

Vinkmag ad
Share Our Daily Posts

News Desk

Read Previous

ਲੁਧਿਆਣਾ ’ਚ ਝਗੜਾ ਛੁਡਾਉਣ ਗਈ ਪੁਲਿਸ ਟੀਮ ’ਤੇ ਜਾਨਲੇਵਾ ਹਮਲਾ, ਧਮਕੀਆਂ ਦੇ ਕੇ ਦੋਸ਼ੀ ਫਰਾਰ

Read Next

ਕੈਨੇਡਾ ਰਹਿੰਦੀ ਬੇਅੰਤ ਕੌਰ ਦੀਆਂ ਵਧੀਆਂ ਮੁਸ਼ਕਲਾਂ, ਜਾਂਚ ਰਿਪੋਰਟ ‘ਚ ਜ਼ਹਿਰ ਨਾਲ ਮੌਤ ਦੀ ਪੁਸ਼ਟੀ