Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

19 ਸਤੰਬਰ ਨੂੰ ਲੱਗੇਗਾ ਸਿੱਧ ਬਾਬਾ ਸੋਢਲ ਮੇਲਾ

ਜਲੰਧਰ : ਚੱਢਾ ਬਰਾਦਰੀ ਵੱਲੋਂ 19 ਸਤੰਬਰ ਨੂੰ ਲੱਗਣ ਵਾਲੇ ਸਿੱਧ ਬਾਬਾ ਸੋਢਲ ਦੇ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਨਗਰ ਨਿਗਮ ਦੇ ਕਮਿਸ਼ਨਰ ਕਰਨੇਸ਼ ਸ਼ਰਮਾ ਨੂੰ ਬਰਾਦਰੀ ਦੇ ਪ੍ਰਧਾਨ ਵਿਪਨ ਬੱਬੀ ਚੱਢਾ ਕੌਂਸਲਰ ਦੀ ਅਗਵਾਈ ‘ਚ ਮੰਗ-ਪੱਤਰ ਦਿੱਤਾ, ਜਿਸ ‘ਚ ਉਨ੍ਹਾਂ ਨੇ ਸੋਢਲ ਮੇਲੇ ਦੇ ਕੈਂਪਸ ਹੋਣ ਵਾਲੀ ਸਫਾਈ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਏ ਜਾਣ ਦੀ ਮੰਗ ਕੀਤੀ ਹੈ। ਪ੍ਰਧਾਨ ਬੱਬੀ ਚੱਢਾ ਨੇ ਕਮਿਸ਼ਨਰ ਨੂੰ ਕਿਹਾ ਹੈ ਕਿ ਟਾਂਡਾ ਰੇਲਵੇ ਫਾਟਕ ਤੋਂ ਲੈ ਕੇ ਸੋਢਲ ਮੰਦਰ ਤਕ ਦੀਆਂ ਸੜਕਾਂ ਦੇ ਦੋਵਾਂ ਪਾਸੇ ਦੀ ਸਫ਼ਾਈ, ਕੂੜਾ ਡੰਪ ਤਬਦੀਲ ਕਰਨ, ਵਿਸ਼ੇਸ਼ ਸਫਾਈ ਸੇਵਕਾਂ ਦਾ ਵਿਸ਼ੇਸ਼ ਦਸਤਾ ਕਾਇਮ ਕਰਨ, ਪਾਣੀ ਦਾ ਟੈਂਕਰ ਸਮੇਤ ਸੜਕਾਂ ਦੀ ਮੁਰੰਮਤ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਏ ਜਾਣ ਦੀ ਮੰਗ ਕੀਤੀ ਹੈ। ਇਸ ਦੌਰਾਨ ਨਿਗਮ ਕਮਿਸ਼ਨਰ ਨੇ ਇਸ ਸਬੰਧ ਵਿਚ ਸੰਯੁਕਤ ਕਮਿਸ਼ਨਰ ਅਨੀਤਾ ਦਰਸ਼ੀ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੂੰ ਸੋਢਲ ਮੇਲੇ ਦੇ ਸਬੰਧ ‘ਚ ਸਾਰੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਹੈ। ਇਸ ਦੌਰਾਨ ਕਮਿਸ਼ਨਰ ਨੇ ਬੱਬੀ ਚੱਢਾ ਨੂੰ ਕਿਹਾ ਹੈ ਕਿ ਉਹ ਮੇਲੇ ਦੀਆਂ ਤਿਆਰੀਆਂ ਦੇ ਸਬੰਧ ‘ਚ ਚੱਢਾ ਬਰਾਦਰੀ ਨਾਲ ਮੀਟਿੰਗ ਵੀ ਕਰਨਗੇ ਅਤੇ ਤਿਆਰੀਆਂ ਦਾ ਜਾਇਜ਼ਾ ਵੀ ਲੈੈਣਗੇ।

 

Vinkmag ad
Share Our Daily Posts

News Desk

Read Previous

ਕੈਨੇਡਾ ਰਹਿੰਦੀ ਬੇਅੰਤ ਕੌਰ ਦੀਆਂ ਵਧੀਆਂ ਮੁਸ਼ਕਲਾਂ, ਜਾਂਚ ਰਿਪੋਰਟ ‘ਚ ਜ਼ਹਿਰ ਨਾਲ ਮੌਤ ਦੀ ਪੁਸ਼ਟੀ

Read Next

ਨਾਜਾਇਜ਼ ਮੋਬਾਈਲ ਟਾਵਰਾਂ ਲਈ ਕੰਪਨੀਆਂ ਨੂੰ ਭੇਜੇ ਜਾਣਗੇ ਨੋਟਿਸ