ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ
ਨਵੀਂ ਦਿੱਲੀ, 1 ਸਤੰਬਰ – ਪੈਟਰੋਲੀਅਮ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਸਿਲੰਡਰਾਂ ਦੀ ਕੀਮਤ ਵਿਚ 25 ਰੁਪਏ ਦਾ ਵਾਧਾ ਕੀਤਾ, ਜਿਸ ਨਾਲ ਦਿੱਲੀ ਵਿਚ ਬਿਨਾਂ ਸਬਸਿਡੀ ਵਾਲੇ 14.2 ਕਿਲੋਗ੍ਰਾਮ ਸਿਲੰਡਰ ਦੀ ਕੀਮਤ 884.50 ਰੁਪਏ ਹੋ ਗਈ ਹੈ। ਨਵੀਆਂ ਦਰਾਂ ਅੱਜ ਤੋਂ ਲਾਗੂ ਹਨ। 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ ਵਿਚ ਵੀ 75 ਰੁਪਏ ਦਾ ਵਾਧਾ ਹੋਇਆ ਹੈ, ਜਿਸਦੀ ਕੀਮਤ ਦਿੱਲੀ ਵਿਚ 1693 ਰੁਪਏ ਹੋਵੇਗੀ
