Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਜੀ.ਡੀ.ਪੀ. ਵਧਣ ਤੋਂ ਬਾਅਦ ਰਾਹੁਲ ਗਾਂਧੀ ਦਾ ਵੱਡਾ ਬਿਆਨ

ਨਵੀਂ ਦਿੱਲੀ – ਰਾਹੁਲ ਗਾਂਧੀ ਨੇ ਮਹਿੰਗਾਈ ਦੇ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਨਿਸ਼ਾਨੇ ਸਾਧੇ ਹਨ  ਰਾਹੁਲ ਗਾਂਧੀ ਦਾ ਕਹਿਣਾ ਹੈ ਕਿ 2014 ਵਿਚ ਯੂ.ਪੀ.ਏ. ਦੀ ਸਰਕਾਰ ਵੇਲੇ ਪੈਟਰੋਲ 71.5 ਰੁਪਏ ਪ੍ਰਤੀ ਲੀਟਰ ਸੀ, ਹੁਣ ਇਹ 101 ਰੁਪਏ ਹੈ  ਡੀਜ਼ਲ 57 ਰੁਪਏ ਤੋਂ ਵਧ ਕੇ 88 ਰੁਪਏ ਹੋ ਗਿਆ ਹੈ  ਰਾਹੁਲ ਗਾਂਧੀ ਦਾ ਕਹਿਣਾ ਸੀ ਕਿ ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ਜੀ.ਡੀ.ਪੀ. ਵੱਧ ਰਹੀ ਹੈ, ਵਿੱਤ ਮੰਤਰੀ ਕਹਿੰਦੇ ਹਨ ਕਿ ਜੀ.ਡੀ.ਪੀ. ਇਕ ਉੱਚਾ ਅਨੁਮਾਨ ਦਿਖਾ ਰਹੀ ਹੈ ਜਿਸ ਦਾ ਅਰਥ ਮੈਂ ਸਮਝ ਗਿਆ ਹਾਂ ਕਿ ਜੀ.ਡੀ.ਪੀ. ਦੇ ਵੱਧ ਹੋਣ ਦਾ ਅਰਥ ਹੈ ‘ਗੈਸ-ਡੀਜ਼ਲ-ਪੈਟਰੋਲ’ ਦੀਆਂ ਕੀਮਤਾਂ ਦਾ ਵਧਣਾ

Vinkmag ad
Share Our Daily Posts

News Desk

Read Previous

ਗੁਰਦਾਸ ਮਾਨ ਦੀ ਜ਼ਮਾਨਤ ਅਰਜ਼ੀ ‘ਤੇ ਅਗਲੀ ਸੁਣਵਾਈ 7 ਸਤੰਬਰ ਨੂੰ

Read Next

ਵਿਧਾਇਕ ਬੁਲਾਰੀਆ 7 ਸਤੰਬਰ ਨੂੰ ਕਰਨਗੇ ਧਮਾਕਾ, ਅੰਮ੍ਰਿਤਸਰ ’ਚ ਲਗਵਾਏ ‘ਅੰਮ੍ਰਿਤਸਰ ਫੋਨ ਅਤੇ ਖੁਦ ਨੂੰ ਰਖਿਓ ਚਾਰਜਡ, ਆ ਰਿਹਾ ਹੈ ਕੁਝ ਬਹੁਤ ਖਾਸ’ ਦੇ ਹੋਡਿੰਗਸ