Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ,ਹਿੰਦ-ਪਾਕਿ ਕੌਮਾਂਤਰੀ ਸਰਹੱਦ ਤੋਂ ਪਾਕਿਸਤਾਨੀ ਘੁਸਪੈਠੀਆ ਕਾਬੂ , ਦੋ ਪਾਕਿਸਤਾਨ ਨੂੰ ਮੁੜੇ

ਫਿਰੋਜ਼ਪੁਰ; ਹਿੰਦ-ਪਾਕਿ ਕੌਮਾਂਤਰੀ ਸਰਹੱਦ ਦੀ ਚੌਂਕੀ ਸੱਤਪਾਲ ਤੋਂ ਪਾਕਿਸਤਾਨ ਵੱਲੋਂ ਹੋ ਰਹੀ ਨਸ਼ਾ ਤਸਕਰੀ ਦੀ ਇਕ ਹੋਰ ਕੋਸ਼ਿਸ਼ ਨੂੰ ਬੀਐਸਐਫ ਜਵਾਨਾਂ ਵੱਲੋਂ ਵੀਰਵਾਰ ਤੜਕੇ ਨਾਕਾਮ ਕਰ ਦਿੱਤਾ ਗਿਆ। ਭਾਰਤ ਵਿਚ ਦਾਖਲ ਹੋ ਰਹੇ ਪਾਕਿਸਤਾਨੀ ਤਸਕਰਾਂ ਨੂੰ ਜਦੋਂ ਬੀਐਸਐਫ ਜਵਾਨਾਂ ਵੱਲੋਂ ਲਲਕਾਰਿਆ ਗਿਆ ਤਾਂ ਉਨ੍ਹਾਂ ਭਾਰਤ ਵੱਲ ਕੁਝ ਸਾਮਾਨ ਸੁੱਟ ਕੇ ਪਿੱਛੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਬੀਐਸਐਫ ਵੱਲੋਂ ਚਲਾਈ ਗੋਲੀ ਵਿਚ ਇਕ ਪਾਕਿਸਤਾਨੀ ਘੁਸਪੈਠੀਆ ਜ਼ਖ਼ਮੀ ਹੋ ਗਿਆ ਜਦਕਿ ਦੋ ਪਾਕਿਸਤਾਨੀ ਘੁਸਪੈਠੀਏ ਵਾਪਸ ਪਾਕਿਸਤਾਨ ਭੱਜਣ ਵਿੱਚ ਕਾਮਯਾਬ ਹੋ ਗਏ। ਸ਼ੁਰੂਆਤੀ ਜਾਂਚ ਵਿਚ ਜ਼ਖ਼ਮੀ ਪਾਕਿਸਤਾਨੀ ਦੀ ਪਛਾਣ ਇਸਹਾਕ ਖਾਨ ਪੁੱਤਰ ਅਸ਼ਰਫ਼ ਵਜੋਂ ਹੋਈ ਹੈ , ਜਿਸ ਨੂੰ ਇਲਾਜ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਥਾਣਾ ਸਦਰ ਪੁਲਿਸ ਅਧਿਕਾਰੀਆਂ ਅਨੁਸਾਰ ਅਜੇ ਬੀਐਸਐਫ ਵੱਲੋਂ ਉਨ੍ਹਾਂ ਨੂੰ ਵਧੇਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ ਪਰ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਘੁਸਪੈਠੀਆਂ ਵੱਲੋਂ ਭਾਰਤ ਅੰਦਰ ਹੈਰੋਇਨ ਅਤੇ ਹੋਰ ਸਾਮਾਨ ਸੁੱਟਿਆ ਗਿਆ ਸੀ।

Vinkmag ad
Share Our Daily Posts

News Desk

Read Previous

ਵਿਧਾਇਕ ਬੁਲਾਰੀਆ 7 ਸਤੰਬਰ ਨੂੰ ਕਰਨਗੇ ਧਮਾਕਾ, ਅੰਮ੍ਰਿਤਸਰ ’ਚ ਲਗਵਾਏ ‘ਅੰਮ੍ਰਿਤਸਰ ਫੋਨ ਅਤੇ ਖੁਦ ਨੂੰ ਰਖਿਓ ਚਾਰਜਡ, ਆ ਰਿਹਾ ਹੈ ਕੁਝ ਬਹੁਤ ਖਾਸ’ ਦੇ ਹੋਡਿੰਗਸ

Read Next

ਸਿਧਾਰਥ ਸ਼ੁਕਲਾ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ