Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਪਾਕਿਸਤਾਨ ਤੋਂ ਆਈ ਹਥਿਆਰਾਂ ਦੀ ਇਕ ਹੋਰ ਖੇਪ ਕੀਤੀ ਜ਼ਬਤ, ਤਰਨਤਾਰਨ ‘ਚ 4 ਪਿਸਤੌਲ, 3 ਮੈਗਜ਼ੀਨ ਤੇ 2 ਕਿੱਲੋ ਹੈਰੋਇਨ ਬਰਾਮਦ

ਅੰੰਮਿ੍ਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਭਾਰਤ-ਪਾਕਿ ਸਰਹੱਦ ‘ਤੇ ਸਥਿਤ ਤਰਨਤਾਰਨ ਦੇ ਡੱਲਾ ਪਿੰਡ ਤੋਂ ਚਾਰ ਪਿਸਤੌਲ, ਤਿੰਨ ਮੈਗਜ਼ੀਨ ਅਤੇ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਨ੍ਹਾਂ ਹਥਿਆਰਾਂ ਅਤੇ ਹੈਰੋਇਨ ਦੀ ਖੇਪ ਦੇ ਸੰਬੰਧ ਵਿਚ ਵਧੇਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਹੈਂਡ ਗ੍ਰਨੇਡ ਅਤੇ ਆਰਡੀਐਕਸ ਦਾ ਇਕ ਕੈਸ਼ ਵੀ ਬਰਾਮਦ ਕੀਤਾ ਗਿਆ ਹੈ। ਲਗਾਤਾਰ ਬਰਾਮਦ ਹੋਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਹੋ ਸਕਦਾ ਹੈ ਕਿ ਅਸੀਂ ਹੈਰੋਇਨ ਦੇ ਨਾਲ ਹਥਿਆਰ ਵੀ ਬਰਾਮਦ ਕੀਤੇ ਹੋਣ। ਇਹ ਹੀ ਨਹੀਂ, ਭਾਰਤ-ਪਾਕਿ ਸਰਹੱਦ ਦੇ ਨੇੜੇ ਰਹਿਣ ਵਾਲੇ ਦੋ ਦਰਜਨ ਤੋਂ ਵੱਧ ਬਦਨਾਮ ਤਸਕਰ ਸੁਰੱਖਿਆ ਏਜੰਸੀਆਂ ਦੇ ਰਡਾਰ ‘ਤੇ ਹਨ।

 

Vinkmag ad
Share Our Daily Posts

News Desk

Read Previous

ਕਿਸਾਨਾਂ ਦੀ ਮਹਾ ਪੰਚਾਇਤ ’ਚ ਤਿੰਨ ਵੱਡੇ ਫ਼ੈਸਲੇ, ਸਰਕਾਰ ਨੇ ਨਹੀਂ ਮੰਨੀ ਮੰਗ ਤਾਂ 7 ਸਤੰਬਰ ਤੋਂ ਕਰਨਗੇ ਰੋਸ ਪ੍ਰਦਰਸ਼ਨ

Read Next

ਕੋਲੇ ਦਾ ਸੰਕਟ ਵਧਿਆ : ਅਗਲੇ ਚਾਰ ਦਿਨ ਪੰਜਾਬ ਨੂੰ ਨਹੀਂ ਮਿਲੇਗਾ ਕੋਲਾ, ਥਰਮਲ ਠੰਡੇ ਹੋਣ ਦਾ ਖਦਸ਼ਾ