Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਸਕੂਲ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਵਜ਼ੀਫਾ ਸਕੀਮਾਂ ਹੇਠ ਅਪਲਾਈ ਕਰਨ ਦੀ ਆਖਰੀ ਮਿਤੀ ਵਧਾਈ

ਚੰਡੀਗੜ੍ਹ : ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵੱਖ-ਵੱਖ ਵਜ਼ੀਫਾ ਸਕੀਮਾਂ ਅਧੀਨ ਅਪਲਾਈ ਕਰਨ ਦੀ ਆਖਰੀ ਮਿਤੀ ‘ਚ 16 ਸਤੰਬਰ ਤਕ ਵਾਧਾ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਹੋਰ ਪਛੜੀਆਂ ਸ਼੍ਰੇਣੀਆਂ ਵਾਸਤੇ ਪ੍ਰੀ-ਮੈਟ੍ਰਿਕ ਸਕਾਲਰਸ਼ਿਪ (ਗਿਆਰਵੀਂ ਤੇ ਬਾਰਵੀਂ), ਹੋਰ ਪਛੜੀਆਂ ਸ਼੍ਰੇਣੀਆਂ ਵਾਸਤੇ ਪ੍ਰੀ-ਮੈਟ੍ਰਿਕ ਸਕਾਲਰਸ਼ਿਪ (ਛੇਵੀਂ ਤੋਂ ਦਸਵੀਂ), ਐਸ.ਸੀ ਵਿਦਿਆਰਥੀਆਂ ਲਈ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਅਤੇ ਹੋਰ (ਕੋਪੋਨੈਂਟਸ-1), ਐਸ.ਸੀ ਵਿਦਿਆਰਥੀਆਂ ਲਈ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਤੇ ਹੋਰ (ਕੋਪੋਨੈਂਟਸ-2), ਬਾਰਵੀਂ ਦੀ ਪੜਾਈ ਜਾਰੀ ਰੱਖਣ ਲਈ ਐਸਸੀ ਵਿਦਿਆਰਥਣਾਂ ਨੂੰ ਉਤਸ਼ਾਹਿਤ ਐਵਾਰਡ, ਅਪਗ੍ਰੇਡੇਸ਼ਨ ਆਫ ਮੈਰਿਟ ਆਫ ਐਸਸੀ ਸਟੂਡੈਂਟਸ ਸਕੀਮ, ਐਸਸੀ ਪ੍ਰਾਇਮਰੀ ਗਰਲਜ਼ ਸਟੂਡੈਂਟਸ ਸਕੀਮ ਹੇਠ ਹਾਜ਼ਰੀ ਸਕਾਲਰਸ਼ਿਪ ਤੇ ਬੀਸੀ/ਈ.ਡਬਲੂਯ.ਐਸ. ਪ੍ਰਾਇਮਰੀ ਵਿਦਿਆਰਥੀਆਂ ਨੂੰ ਹਾਜ਼ਰੀ ਸਕਾਲਰਸ਼ਿਪ ਦੇ ਹੇਠ ਵਜ਼ੀਫੇ ਦਿੱਤੇ ਜਾਣੇ ਹਨ।

ਬੁਲਾਰੇ ਅਨੁਸਾਰ ਵਜ਼ੀਫੇ ਵਾਸਤੇ ਆਨਲਾਈਨ ਅਰਜ਼ੀਆਂ ਭੇਜਣ ਲਈ ਆਖਰੀ ਤਰੀਕ 16 ਸਤੰਬਰ ਤੇ ਸਕੂਲਾਂ ਵੱਲੋਂ ਪ੍ਰਵਾਨਗੀ ਤੇ ਅੱਗੇ ਜ਼ਿਲ੍ਹੇ ਨੂੰ ਭੇਜਣ ਲਈ 18 ਸਤੰਬਰ ਨਿਰਧਾਰਤ ਕੀਤੀ ਗਈ ਹੈ। ਇਸ ਤੋਂ ਬਾਅਦ ਜ਼ਿਲ੍ਹੇ ਇਨ੍ਹਾਂ ਅਰਜ਼ੀਆਂ ਨੂੰ ਪ੍ਰਵਾਨਗੀ ਦੇ ਕੇ 16 ਸਤੰਬਰ ਤੋਂ 4 ਅਕਤੂਬਰ ਤਕ ਸੂਬੇ ਨੂੰ ਆਨਲਾਈਨ ਡੇਟਾ ਭੇਜਣਗੇ। ਬੁਲਾਰੇ ਅਨੁਸਾਰ ਜ਼ਿਲਾ ਸਿੱਖਿਆ ਅਫਸਰਾਂ, ਸਕੂਲ ਮੁਖੀਆਂ ਅਤੇ ਪਿ੍ਰੰਸੀਪਲਾਂ ਨੂੰ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਪੱਤਰ ਵਿੱਚ ਸਾਰੇ ਵਿਦਿਆਰਥੀਆਂ ਨੂੰ ਅਪਲਾਈ ਕਰਨ ਲਈ ਯਕੀਨੀ ਬਨਾਉਣ ਅਤੇ ਡੈਟਾ ਪੂਰੀ ਤਰਾਂ ਜਾਂਚ-ਪੜਤਾਲ ਕਰਕੇ ਭੇਜਣ ਲਈ ਨਿਰਦੇਸ਼ ਦਿੱਤੇ ਗਏ ਹਨ।

Vinkmag ad
Share Our Daily Posts

News Desk

Read Previous

ਕੋਲੇ ਦਾ ਸੰਕਟ ਵਧਿਆ : ਅਗਲੇ ਚਾਰ ਦਿਨ ਪੰਜਾਬ ਨੂੰ ਨਹੀਂ ਮਿਲੇਗਾ ਕੋਲਾ, ਥਰਮਲ ਠੰਡੇ ਹੋਣ ਦਾ ਖਦਸ਼ਾ

Read Next

ਬੇਅਦਬੀ ਕਾਂਡ : ਤਿੰਨ ਡੇਰਾ ਪ੍ਰੇਮੀਆਂ ਦੀ ਜਾਇਦਾਦ ਕੁਰਕ ਕਰਨ ਲਈ ਕਾਰਵਾਈ 20 ਸਤੰਬਰ ਤਕ ਮੁਲਤਵੀ