Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਬੇਅਦਬੀ ਕਾਂਡ : ਤਿੰਨ ਡੇਰਾ ਪ੍ਰੇਮੀਆਂ ਦੀ ਜਾਇਦਾਦ ਕੁਰਕ ਕਰਨ ਲਈ ਕਾਰਵਾਈ 20 ਸਤੰਬਰ ਤਕ ਮੁਲਤਵੀ

ਫਰੀਦਕੋਟ : ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਆਈਜੀ ਐੱਸਪੀਐੱਸ ਪਰਮਾਰ ਤੇ ਏਆਈਜੀ ਰਜਿੰਦਰ ਸਿੰਘ ਸੋਹਲ ਨੇ ਬੇਅਦਬੀ ਮਾਮਲੇ ਵਿੱਚ ਪੁਲਿਸ ਦੀ ਗਿ੍ਫਤ ਤੋਂ ਬਾਹਰ ਤਿੰਨ ਡੇਰਾ ਪ੍ਰੇਮੀਆਂ ਦੀ ਜਾਇਦਾਦ ਅਤੇ ਬੈਂਕ ਖਾਤਿਆਂ ਨੂੰ ਸੀਲ ਕਰਵਾਉਣ ਦੀ ਕਾਰਵਾਈ 20 ਸਤੰਬਰ ਲਈ ਟਲ ਗਈ ਹੈ।

ਜਾਣਕਾਰੀ ਦੇ ਅਨੁਸਾਰ ਜਾਂਚ ਟੀਮ ਨੇ ਜੁਡੀਸ਼ੀਅਲ ਮੈਜਿਸਟਰੇਟ ਮੈਡਮ ਤਰਜਨੀ ਦੀ ਅਦਾਲਤ ਵਿੱਚ ਅਰਜ਼ੀ ਦੇ ਕੇ ਖਦਸ਼ਾ ਜਾਹਿਰ ਕੀਤਾ ਸੀ ਕਿ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਕਰਨ ਅਤੇ ਫਿਰ ਬੇਅਦਬੀ ਦੀ ਸਾਜਿਸ਼ ਰਚਣ ਵਾਲੇ ਦੇ ਮਾਮਲੇ ਵਿੱਚ ਨਾਮਜ਼ਦ ਡੇਰਾ ਸਿਰਸਾ ਦੇ ਕੌਮੀ ਕਮੇਟੀ ਦੇ ਤਿੰਨ ਮੈਂਬਰ ਦੋਸ਼ੀਆਂ ਸੰਦੀਪ ਬਰੇਟਾ, ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਨੂੰ ਭਗੌੜਾ ਕਰਾਰ ਦਿੱਤੇ ਜਾਣ ਉਪਰੰਤ ਇਨਾਂ ਨਾਲ ਸਬੰਧਿਤ ਜਾਇਦਾਦਾਂ ਕੁਰਕ ਕੀਤੀਆਂ ਜਾਣ ਜਿਸ ‘ਤੇ ਅਦਾਲਤ ਨੇ ਥਾਣਾ ਬਾਜਾਖਾਨਾ ਦੇ ਐੱਸਐੱਚਓ ਇਕਬਾਲ ਹੁਸੈਨ ਨੂੰ ਹਦਾਇਦ ਕੀਤੀ ਸੀ ਕਿ ਉਹ 2 ਸਤੰਬਰ ਤਕ ਇਹਨਾਂ ਦਾ ਬੈਂਕ ਖਾਤਾ ਅਤੇ ਜਾਇਦਾਦ ਦਾ ਵੇਰਵਾ ਅਦਾਲਤ ਵਿੱਚ ਪੇਸ਼ ਕਰਨ ਪ੍ਰੰਤੂ ਅੱਜ ਅਦਾਲਤ ਵਿੱਚ ਸੰਦੀਪ ਬਰੇਟਾ, ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਦਾ ਕੋਈ ਵੀ ਬੈਂਕ ਖਾਤਾ ਅਤੇ ਇਹਨਾਂ ਦੀ ਸਬੰਧਿਤ ਜਾਇਦਾਦ ਪੇਸ਼ ਨਹੀਂ ਕਰ ਸਕੇ ਅਤੇ ਅਦਾਲਤ ਪਾਸੋਂ ਤਾਰੀਕ ਦੀ ਬੇਨਤੀ ਕੀਤੀ ਗਈ। ਅਦਾਲਤ ਨੇ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ ਅਗਲੀ ਤਾਰੀਕ 20 ਸਤੰਬਰ ਲਈ ਮੁਲਤਵੀ ਕਰ ਦਿੱਤੀ।

 

Vinkmag ad
Share Our Daily Posts

News Desk

Read Previous

ਸਕੂਲ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਵਜ਼ੀਫਾ ਸਕੀਮਾਂ ਹੇਠ ਅਪਲਾਈ ਕਰਨ ਦੀ ਆਖਰੀ ਮਿਤੀ ਵਧਾਈ

Read Next

ਅਦਾਕਾਰ ਸਿਧਾਰਥ ਸ਼ੁਕਲਾ ਦਾ ਅੱਜ ਹੋਵੇਗਾ ਸਸਕਾਰ