15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਜਲੰਧਰ : ਸਿਵਲ ਹਸਪਤਾਲ ਦੇ ਮੈਟਰਨਨਿਟੀ ਵਾਰਡ ਵਿਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ 9 ਸਾਲ ਦੀ ਬੱਚੀ ਨੂੰ ਬਹਿਲਾ ਫੁਸਲਾ ਕੇ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਲੜਕੀ ਦੇ ਪਰਿਵਾਰ ਵਾਲਿਆਂ ਨੇ ਮੌਕੇ ’ਤੇ ਖੂਬ ਹੰਗਾਮਾ ਕੀਤਾ। ਪੁਲਿਸ ਨੇ ਇਕ ਔਰਤ ਨੂੰ ਰਾਉਂਡਅਪ ਕਰਕੇ ਪੁੱਛ ਪੜਤਾਲ ਸ਼ੁਰੂ ਕਰ ਦਿੱਤੀ ਹੈ। ਦੋਸ਼ ਲਾਉਣ ਵਾਲਾ ਪੱਖ ਵੀ ਥਾਣੇ ਪਹੁੰਚ ਗਿਆ ਹੈ। ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਿਸ ਸ਼ਿਕਾਇਤ ਦਰਜ ਕਰਨ ਦੀ ਤਿਆਰੀ ਕਰ ਰਹੀ ਹੈ।
