Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਗੱਡੀ ’ਤੇ ਫਾਇਰਿੰਗ ਕਰਨ ਦੇ ਦੋਸ਼ ’ਚ ਚੰਡੀਗੜ੍ਹ ਪੁਲਿਸ ਦਾ ਸਿਪਾਹੀ ਗ੍ਰਿਫ਼ਤਾਰ

ਮੋਹਾਲੀ : ਨਵਾਂ ਗਰਾਓਂ ਪੁਲਿਸ ਨੇ ਚੰਡੀਗੜ੍ਹ ਪੁਲਿਸ ’ਚ ਬਤੌਰ ਸਿਪਾਹੀ ਸਿਕੰਦਰ ਖ਼ਿਲਾਫ਼ ਆਈਪੀਸੀ ਦੀ ਧਾਰਾ-336,427 ਤੇ ਆਰਮਜ਼ ਐਕਟ ਦੀਆਂ ਧਾਰਾਵਾਂ 25,27,54,59 ਤਹਿਤ ਕੇਸ ਦਰਜ ਕੀਤਾ ਹੈ। ਮਾਮਲਾ ਸ਼ਿਵਾਲਿਕ ਵਿਹਾਰ ਨਵਾਂ ਗਰਾਓਂ ਦਾ ਹੈ ਜਿਸ ਬਾਰੇ ਪੁਲਿਸ ਨੂੰ ਸੁਮਿਤ ਵਾਸੀ ਪਾਣੀਪਤ ਹਰਿਆਣਾਂ ਨੇ ਸ਼ਿਕਾਇਤ ਦਿੱਤੀ ਸੀ। ਆਪਣੇ ਬਿਆਨਾਂ ’ਚ ਸੁਮਿਤ ਨੇ ਦੱਸਿਆ ਕਿ ਉਹ ਆਪਣੇ ਦੋਸਤ ਸਿਕੰਦਰ ਨੂੰ ਮਿਲਣ ਲਈ ਉਸ ਦੇ ਘਰ ਨਵਾਂ ਗਰਾਓਂ ਵਿਖੇ ਆਇਆ ਹੋਇਆ ਸੀ ਤੇ ਸਿਕੰਦਰ ਨੇ ਉਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਹ ਸਿਕੰਦਰ ਦੀ ਕਾਰ ਮੰਗ ਕੇ ਲੋਕਲ ਕਿਸੇ ਕੰਮ ਲਈ ਚਲਾ ਗਿਆ, ਜਿਸ ਤੋਂ ਬਾਅਦ ਉਸ ਦਾ ਫ਼ੋਨ ਆ ਗਿਆ ਕਿ,‘ਮੇਰੀ ਕਾਰ ਲੈਕੇ ਜਲਦੀ ਵਾਪਿਸ ਪਰਤ ਨਹੀਂ ਤਾਂ ਤੇਰੀ ਕਾਰ(ਸੁਮਿਤ ਦੀ ਕਾਰ ਜੋ ਸਿਕੰਦਰ ਕੇ ਘਰ ਦੀ ਗਲ਼ੀ ’ਚ ਖੜ੍ਹਾਈ ਹੋਈ ਸੀ) ਦਾ ਹਾਲ ਦੇਖ ਲਿਓ।’ ਸੁਮਿਤ ਨੇ ਆਪਣੀ ਸ਼ਿਕਾਇਤ ’ਚ ਦੱਸਿਆ ਹੈ ਕਿ ਜਦੋਂ ਉਹ ਵਪਿਸ ਪਰਤਿਆਂ ਤਾਂ ਉਸ ਦੀ ਸਵਿੱਫ਼ਟ ਕਾਰ ਦੀ ਡਿੱਗੀ ਵਾਲੇ ਸ਼ੀਸ਼ੇ ’ਤੇ ਗੋਲ਼ੀਬਾਰੀ ਦੇ ਨਿਸ਼ਾਨ ਸਨ ਤੇ ਫ਼ਾਇਰ ਅਗਲੇ ਸ਼ੀਸ਼ੇ ’ਚੋਂ ਨਿਕਲਿਆ ਹੋਇਆ ਸੀ। ਇਸ ਮਾਮਲੇ ’ਤੇ ਉਸ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਜਿਸ ਤੋਂ ਬਾਅਦ ਕੇਸ ਦਰਜ ਕਰਕੇ ਮੁਲਜ਼ਮ ਸਿਕੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

Vinkmag ad
Share Our Daily Posts

News Desk

Read Previous

ਪੰਜਾਬ ’ਚ ਬਦਲਿਆ ਮੌਸਮ ਦਾ ਮਿਜਾਜ਼, ਜਲੰਧਰ, ਬਠਿੰਡਾ ਤੇ ਲੁਧਿਆਣਾ ਸਣੇ ਕਈ ਸ਼ਹਿਰਾਂ ’ਚ ਭਾਰੀ ਮੀਂਹ

Read Next

ਪਾਵਰਕਾਮ ਨੂੰ ਰਾਹਤ, ਬਿਜਲੀ ਦੀ ਮੰਗ ਘਟੀ