Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਪਾਵਰਕਾਮ ਨੂੰ ਰਾਹਤ, ਬਿਜਲੀ ਦੀ ਮੰਗ ਘਟੀ

ਪਟਿਆਲਾ : ਸੂਬੇ ਵਿਚ ਬਿਜਲੀ ਦੀ ਮੰਗ ਘਟਣ ਨਾਲ ਪਾਵਰਕਾਮ ਨੂੰ ਵੱਡੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਓਪਨ ਅਕਸਚੇਂਜ ’ਚ ਇਕ ਦਿਨ ਬਾਅਦ ਮੁਡ਼ ਬਿਜਲੀ ਦੇ ਰੇਟ ਵਧਣ ਲੱਗੇ ਹਨ ਪਰ ਪਾਵਰਕਾਮ ਸਸਤੀ ਬਿਜਲੀ ਖਰੀਦਣ ਵਿਚ ਸਫ਼ਲ ਰਿਹਾ ਹੈ। ਦੂਸਰੇ ਪਾਸੇ ਥਰਮਲਾਂ ਵਿਚ ਕੋਲੇ ਦੀ ਸਥਿਤੀ ਉਸੇ ਤਰ੍ਹਾਂ ਹੀ ਬਣੀ ਹੋਈ ਹੈ। ਪਾਵਰਕਾਮ ਅਧਿਕਾਰੀਆਂ ਵੱਲੋਂ ਕੋਲੇ ਮੰਗ ਪੂਰਾ ਕਰਨ ਲਈ ਕੇਂਦਰੀ ਮੰਤਰਾਲੇ ਤਕ ਗੱਲਬਾਤ ਜਾਰੀ ਹੈ। ਪੰਜਾਬ ਵਿਚ ਸ਼ੁੱਕਰਵਾਰ ਨੂੰ ਬਿਜਲੀ ਦੀ ਮੰਗ 11 ਹਜ਼ਾਰ ਮੈਗਾਵਾਟ ਤੋਂ ਘਟ ਕੇ 9500 ਮੈਗਾਵਾਟ ਤਕ ਆ ਗਈ ਹੈ। 1500 ਮੈਗਾਵਾਟ ਦੀ ਮੰਗ ਘਟਣ ਨਾਲ ਪਾਵਰਕਾਮ ਨੂੰ ਵੱਡੀ ਰਾਹਤ ਮਿਲੀ ਹੈ। ਉਧਰ, ਸਰਕਾਰੀ ਥਰਮਲ ਪਲਾਂਟ ਦੇ 6 ਤੇ ਨਿੱਜੀ ਪਲਾਂਟਾਂ ਦਾ ਇਕ ਯੂਨਿਟ ਬੰਦ ਹੈ। ਪਾਵਰਕਾਮ ਦੇ ਆਪਣੇ ਰੋਪਡ਼ ਤੇ ਲਹਿਰਾ ਮੁਹਬਤ ਪਲਾਂਟਾਂ ਦਾ ਇਕ-ਇਕ ਯੂਨਿਟ ਚਾਲੂ ਹੈ, ਜਦੋਂਕਿ ਤਿੰਨ-ਤਿੰਨ ਯੂਨਿਟ ਬੰਦ ਹਨ, ਜਦੋਂਕਿ ਨਿੱਜੀ ਵਿਚੋਂ ਨਾਭਾ ਪਾਵਰ ਪਲਾਂਟ ਰਾਜਪੁਰਾ ਤੇ ਗੋਇੰਦਵਾਲ ਪਲਾਂਟਾਂ ਦੇ ਦੋ-ਦੋ ਯੂਨਿਟਾਂ ਚਾਲੂ ਰਹੇ। ਤਵੰਡੀ ਸਾਬੋ ਪਲਾਂਟ ਦਾ ਇਕ ਯੂਨਿਟ ਬੰਦ ਰਿਹਾ ਤੇ ਦੋ ਯੂਨਿਟ ਚਾਲੂ ਰਹੇ ਹਨ।

ਸ਼ੁੱਕਰਵਾਰ ਨੂੰ ਓਪਨ ਐਕਸਚੇਂਜ ’ਚ ਬਿਜਲੀ ਦਾ ਮੁੱਲ 10.52 ਰੁਪਏ ਪ੍ਰਤੀ ਯੂਨਿਟ ਤਕ ਪੁੱਜ ਗਿਆ, ਜਦੋਂਕਿ ਪਾਵਰਕਾਮ ਔਸਤਨ 4.39 ਰੁਪਏ ਪ੍ਰਤੀ ਯੂਨਿਟ ’ਤੇ ਬਿਜਲੀ ਖਰੀਦਣ ਵਿਚ ਸਫਲ ਰਿਹਾ ਹੈ। ਦੁਪਹਿਰ ਤਕ ਪਾਵਰਕਾਮ ਨੇ ਅਕਸਚੇਂਜ ਤੋਂ 74.73 ਮੀਲੀਅਨ ਯੂਨਿਟ ਬਿਜਲੀ ਦੀ ਖਰੀਦ ਕੀਤੀ ਹੈ। ਪਾਵਰਕਾਮ ਨੇ 27 ਅਗਸਤ ਨੂੰ 16.23 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਖਰੀਦੀ ਹੈ। ਇਸ ਤੋਂ ਬਾਅਦ 28 ਅਗਸਤ ਨੂੰ 16.78 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਕਰੀਬ ਸਵਾ ਦੋ ਲੱਖ ਯੂਨਿਟ, 29 ਅਗਸਤ ਨੂੰ 18.48 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਸਵਾ ਚਾਰ ਲੱਖ ਯੂਨਿਟ ਅਤੇ 30 ਅਗਸਤ ਨੂੰ 20 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਢਾਈ ਲੱਖ ਯੂਨਿਟ ਓਪਨ ਅਕਸਚੇਂਜ ਰਾਹੀਂ ਖਰੀਦੀ ਹੈ। ਜਦੋਂਕਿ ਵੀਰਵਾਰ ਤੋਂ ਪਾਵਰਕਾਮ ਸਸਤੀ ਬਿਜਲੀ ਹਾਸਲ ਕਰਨ ਵਿਚ ਸਫਲ ਰਿਹਾ ਹੈ।

Vinkmag ad
Share Our Daily Posts

News Desk

Read Previous

ਗੱਡੀ ’ਤੇ ਫਾਇਰਿੰਗ ਕਰਨ ਦੇ ਦੋਸ਼ ’ਚ ਚੰਡੀਗੜ੍ਹ ਪੁਲਿਸ ਦਾ ਸਿਪਾਹੀ ਗ੍ਰਿਫ਼ਤਾਰ

Read Next

ਚੰਡੀਗੜ੍ਹ ’ਚ ਅਧਿਆਪਕਾਂ ਦੀ ਮਹਾਰੈਲੀ, 7ਵੇਂ ਪੇਅ ਕਮਿਸ਼ਨ ਦੀ ਮੰਗ ਨੂੰ ਲੈ ਕੇ ਇਕਜੁੱਟ ਹੋਏ ਪੀਯੂ ਤੇ ਕਾਲਜਾਂ ਦੇ ਸੈਂਕੜੇ ਪ੍ਰੋਫੈਸਰ