Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਖ਼ਬਰਾਂ ਤਾਲਿਬਾਨ ਨੇ ਸੰਕੇਤ ਦਿੱਤਾ ਕਿ ਉਹ ਭਾਰਤੀ ਚਿੰਤਾਵਾਂ ਨੂੰ ਹੱਲ ਕਰਨ ‘ਚ ਵਾਜਬ ਹੋਣਗੇ – ਵਿਦੇਸ਼ ਸਕੱਤਰ ਸ਼ਰਿੰਗਲਾ

ਨਵੀਂ ਦਿੱਲੀ – ਵਿਦੇਸ਼ ਸਕੱਤਰ ਹਰਸ਼ਵਰਧਨ ਸ਼ਰਿੰਗਲਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਅਤੇ ਅਮਰੀਕਾ ਅਫ਼ਗ਼ਾਨਿਸਤਾਨ ਵਿਚ ਪਾਕਿਸਤਾਨ ਦੀਆਂ ਕਾਰਵਾਈਆਂ ਨੂੰ ਨੇੜਿਓਂ ਦੇਖ ਰਹੇ ਹਨ। ਭਾਰਤ ਦੀ ਤਾਲਿਬਾਨ ਨਾਲ ਸੀਮਤ ਗੱਲਬਾਤ ਵਿਚ ਨਵੇਂ ਅਫ਼ਗ਼ਾਨ ਸ਼ਾਸਕਾਂ ਨੇ ਸੰਕੇਤ ਦਿੱਤਾ ਹੈ ਕਿ ਉਹ ਨਵੀਂ ਦਿੱਲੀ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਵਿਚ ਵਾਜਬ ਹੋਣਗੇ

Vinkmag ad
Share Our Daily Posts

News Desk

Read Previous

ਚੰਡੀਗੜ੍ਹ ’ਚ ਅਧਿਆਪਕਾਂ ਦੀ ਮਹਾਰੈਲੀ, 7ਵੇਂ ਪੇਅ ਕਮਿਸ਼ਨ ਦੀ ਮੰਗ ਨੂੰ ਲੈ ਕੇ ਇਕਜੁੱਟ ਹੋਏ ਪੀਯੂ ਤੇ ਕਾਲਜਾਂ ਦੇ ਸੈਂਕੜੇ ਪ੍ਰੋਫੈਸਰ

Read Next

ਹਰਿਆਣਾ ਸਰਕਾਰ ਵਲੋਂ ਮਨੀਸ਼ ਨਰਵਾਲ ਨੂੰ 6 ਕਰੋੜ ਅਤੇ ਸਿੰਘਰਾਜ ਅਧਾਨਾ ਨੂੰ 4 ਕਰੋੜ ਰੁਪਏ ਦਾ ਇਨਾਮ ਦੇਣ ਦਾ ਐਲਾਨ