Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

Ration Card ਦੇ ਨਿਯਮਾਂ ‘ਚ ਹੋਇਆ ਵੱਡਾ ਬਦਲਾਅ! ਜਾਣ ਲਓ ਵਰਨਾ ਰਾਸ਼ਨ ਮਿਲਣ ‘ਚ ਹੋ ਸਕਦੀ ਹੈ ਪਰੇਸ਼ਾਨੀ

ਨਵੀਂ ਦਿੱਲੀ : Ration Card Latest News : ਰਾਸ਼ਨ ਕਾਰਡ ਧਾਰਕਾਂ ਲਈ ਖੁਸ਼ਖਬਰੀ ਹੈ। ‘ਵਨ ਨੇਸ਼ਨ ਵਨ ਕਾਰਡ’ ਤਹਿਤ ਲਾਭਪਾਤਰੀ ਸਤੰਬਰ ਮਹੀਨੇ ਤੋਂ ਆਪਣੇ ਪਸੰਦ ਦੇ ਰਾਸ਼ਨ ਡੀਲਰ ਤੋਂ ਰਾਸ਼ਨ ਲੈ ਸਕਣਗੇ, ਯਾਨੀ ਹੁਣ ਤੁਸੀਂ ਰਾਸ਼ਨ ਦੇ ਡੀਲਰ ਨੂੰ ਆਪਣੀ ਇੱਛਾ ਅਨੁਸਾਰ ਬਦਲ ਸਕਦੇ ਹੋ। ਇਸ ਸਬੰਧੀ ਸਰਕਾਰੀ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਦੇ ਅਨੁਸਾਰ, ਜੇਕਰ ਕੋਈ ਵਿਅਕਤੀ ਤੁਹਾਡੇ ਕੋਲ ਰਾਸ਼ਨ ਕਾਰਡ ਲੈ ਕੇ ਰਾਸ਼ਨ ਲੈਣ ਆਵੇ, ਚਾਹੇ ਉਹ ਤੁਹਾਡੇ ਇੱਥੇ ਲਾਭਪਾਤਰੀ ਨਾ ਹੋਵੇ, ਪਰ ਕਿਸੇ ਨੂੰ ਵਾਪਸ ਨਹੀਂ ਮੋੜਨਾ ਹੈ। ਦੂਸਰੇ ਡੀਲਰ ਦੇ ਰਾਸ਼ਨ ਕਾਰਡ ਧਾਰਕ ਵੀ ਤੁਹਾਡੇ ਕੋਲ ਰਾਸ਼ਨ ਲੈਣ ਆਉਣ ਤਾਂ ਉਸ ਨੂੰ ਹਰ ਹਾਲ ਵਿਚ ਰਾਸ਼ਨ ਦੇਣਾ ਹੈ।

ਅਸਲ ਵਿਚ ਰਾਂਚੀ ਜ਼ਿਲ੍ਹਾ ਸਪਲਾਈ ਅਧਿਕਾਰੀ ਅਰਵਿੰਦ ਬਿਲੁੰਗ ਵੱਲੋਂ ਜ਼ਿਲ੍ਹੇ ਦੇ ਸਾਰੇ ਰਾਸ਼ਨ ਕਾਰਡ ਧਾਰਕਾਂ ਨੂੰ ਇਸ ਸਬੰਧੀ ਹਦਾਇਤ ਦਿੱਤੀ ਜਾ ਚੁੱਕੀ ਹੈ। ਰਾਸ਼ਨ ਲੈਣ ਵਾਲੇ ਕਾਰਡ ਧਾਰਕਾਂ ਨਾਲ ਇਕ ਸਮੱਸਿਆ ਇਹ ਰਹਿੰਦੀ ਹੈ ਕਿ ਕੁਝ-ਕੁਝ ਰਾਸ਼ਨ ਡੀਲਰ ਕਾਫੀ ਮਨਮਰਜ਼ੀ ਕਰਦੇ ਹਨ, ਪਰ ਹੁਣ ਇਸ ਵਿਵਸਥਾ ਦੇ ਬਹਾਲ ਹੋਣ ਨਾਲ ਲਾਭ ਪਾਤਰੀਆਂ ਕੋਲ ਇਹ ਆਪਸ਼ਨ ਹੋਵੇਗੀ ਕਿ ਉਹ ਅਜਿਹੇ ਡੀਲਰਾਂ ਕੋਲੋਂ ਰਾਸ਼ਨ ਹੀ ਲੈਣਾ ਬੰਦ ਕਰ ਦੇਣਗੇ।

ਵਿਭਾਗ ਪਹੁੰਚਾਏਗਾ ਰਾਸ਼ਨ

ਇਸ ਵਿਵਸਥਾ ਤਹਿਤ ਜੇਕਰ ਕਿਸੇ ਇਕ ਰਾਸ਼ਨ ਡੀਲਰ ਕੋਲ ਉਸ ਦੇ ਨਿਰਧਾਰਤ ਲਾਭਪਾਤਰੀਆਂ ਤੋਂ ਜ਼ਿਆਦਾ ਰਾਸ਼ਨ ਲੈਣ ਪਹੁੰਚਦੇ ਹਨ ਤਾਂ ਅਜਿਹੇ ਡੀਲਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਸਪਲਾਈ ਵਿਭਾਗ ਵੱਲੋਂ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਸਭ ਨੂੰ ਆਸਾਨੀ ਨਾਲ ਰਾਸ਼ਨ ਮਿਲ ਸਕੇ। ਇਸ ਹੁਕਮ ਦੇ ਜਾਰੀ ਹੋਣ ਤੋਂ ਬਾਅਦ ਜੇਕਰ ਕੋਈ ਕੋਟੇਦਾਰ ਰਾਸ਼ਨ ਦੇਣ ‘ਚ ਟਾਲ-ਮਟੋਲ ਕਰਦਾ ਹੈ ਤਾਂ ਉਸ ‘ਤੇ ਕਾਰਵਾਈ ਕੀਤੀ ਜਾਵੇਗੀ। ਅਸਲ ਵਿਚ ਰਾਸ਼ਨ ਦੀ ਦੁਕਾਨ ‘ਤੇ ਕਈ ਤਰ੍ਹਾਂ ਦੀਆਂ ਗੜਬੜੀਆਂ ਮਿਲਦੀਆਂ ਹਨ। ਅਜਿਹੇ ਵਿਚ ਜੇਕਰ ਲਾਭਪਾਤਰੀ ਕਿਸੇ ਵਿਸ਼ੇਸ਼ ਰਾਸ਼ਨ ਦੀ ਦੁਕਾਨ ਤੋਂ ਰਾਸ਼ਨ ਲੈਣਾ ਚਾਹੇਗਾ ਤਾਂ ਉਸ ਨੂੰ ਸਰਕਾਰੀ ਤੌਰ ‘ਤੇ ਇਜਾਜ਼ਤ ਹੋਵੇਗੀ।

Vinkmag ad
Share Our Daily Posts

News Desk

Read Previous

ਸੁਖਬੀਰ ਬਾਦਲ ਦੀ ਆਮਦ ਉਪਰੰਤ ਸਿਕੰਦਰ ਸਿੰਘ ਮਲੂਕਾ ਰਾਮਪੁਰਾ ਫੂਲ ਤੋਂ ਚੋਣ ਲੜਨ ਲਈ ਹੋਏ ਤਿਆਰ

Read Next

ਕੇਂਦਰ ਸਰਕਾਰ ਝੋਨੇ ਦੇ ਖਰੀਦ ਨਿਯਮਾਂ ‘ਚ ਬਦਲਾਅ ਦੀ ਤਿਆਰੀ ‘ਚ, ਵਿਰੋਧ ‘ਚ ਕੈਪਟਨ ਅਮਰਿੰਦਰ ਸਿੰਘ ਦਾ PM ਨੂੰ ਪੱਤਰ