Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਕੋਰੋਨਾ ਵੈਕਸੀਨ ਕਿਤੇ ਨਕਲੀ ਤਾਂ ਨਹੀਂ? ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਲਈ ਜਾਰੀ ਕੀਤਾ ਇਹ ਆਦੇਸ਼

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਸੂਬਾ ਸਰਕਾਰਾਂ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਉਣ ਤੋਂ ਪਹਿਲਾਂ ਇਹ ਜਾਂਚ ਕਰ ਲੈਣ ਕਿ ਕਿਤੇ ਉਹ ਨਕਲੀ ਤਾਂ ਨਹੀਂ। ਕੇਂਦਰੀ ਸਿਹਤ ਮੰਤਰਾਲੇ ਨੇ ਸੂਬਿਆਂ ਨੂੰ ਚਿੱਠੀ ਲਿਖ ਕੇ ਇਸ ਦੇ ਲਈ ਸੁਚੇਤ ਕੀਤਾ ਕਿਉਂਕਿ ਹਾਲ ਹੀ ‘ਚ ਸਾਊਥ ਈਸਟ ਏਸ਼ੀਆ ਤੇ ਅਫਰੀਕਾ ‘ਚ ਫਰਜ਼ੀ ਕੋਵੀਸ਼ੀਲਡ ਪਾਈ ਗਈ ਸੀ ਜਿਸ ਤੋਂ ਬਾਅਦ WHO ਨੇ ਨਕਲੀ ਵੈਕਸੀਨ ਸਬੰਧੀ ਅਲਰਟ ਕੀਤਾ ਸੀ।

ਹੁਣ ਕੇਂਦਰ ਸਰਕਾਰ ਨੇ ਸੂਬਾ ਸਰਕਾਰਾਂ ਨੂੰ ਅਸਲੀ ਵੈਕਸੀਨ ਦੀ ਪਛਾਣ ਲਈ ਇਕ ਖਾਤਾ ਬਣਾ ਕੇ ਭੇਜਿਆ ਹੈ ਜਿਸ ਨੂੰ ਦੇਖ ਕੇ ਪਛਾਣ ਕੀਤੀ ਜਾ ਸਕਦੀ ਹੈ ਕਿ ਵੈਕਸੀਨ ਅਸਲੀ ਹੈ ਜਾਂ ਨਕਲੀ? ਇਸ ਖਾਕੇ ‘ਚ ਅੰਤਰ ਪਛਾਣ ਲਈ ਕੋਵੀਸ਼ੀਲਡ, ਕੋਵੈਕਸੀਨ ਤੇ ਸਪੁਤਨਿਕ V ਤਿੰਨਾਂ ਵੈਕਸੀਨ ‘ਤੇ ਲੇਬਲ, ਉਸ ਦੇ ਰੰਗ, ਬ੍ਰਾਂਡ ਦਾ ਨਾਂ ਕੀ ਹੁੰਦਾ ਹੈ, ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਦੱਸ ਦੇਈਏ ਕਿ ਰਾਸ਼ਟਰੀ ਟੀਕਾਕਰਨ ਮੁਹਿੰਮ ਤਹਿਤ ਦੇਸ਼ ਭਰ ਵਿਚ ਹੁਣ ਤਕ ਟੀਕੇ ਦੀਆਂ 68.46 ਕਰੋੜ ਖ਼ੁਰਾਕ ਲੋਕਾਂ ਨੂੰ ਦਿੱਤੀ ਜਾ ਚੁੱਕੀ ਹੈ। ਕੇਂਦਰ ਸਰਕਾਰ ਨੇ 11 ਪੂਰਬੀ-ਉੱਤਰੀ ਤੇ ਪਹਾੜੀ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵੀ ਕੋਵਿਡ ਵੈਕਸੀਨੇਸ਼ਨ ਸਬੰਧੀ ਨਵੇਂ ਨਿਰਦੇਸ਼ ਦਿੱਤੇ ਹਨ ਤੇ ਕਿਹਾ ਹੈ ਕਿ 60 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਨੂੰ ਵੈਕਸੀਨ ਦੀ ਦੂਸਰੀ ਡੋਜ਼ ਜਲਦ ਤੋਂ ਜਲਦ ਦਿੱਤੀ ਜਾਵੇ। ਕੇਂਦਰ ਨੇ ਕਈ ਸੂਬਿਆਂ ‘ਚ ਟੀਕਾਕਰਨ ਦੀ ਹੌਲੀ ਰਫ਼ਤਾਰ ‘ਤੇ ਅਸੰਤੋਸ਼ ਵੀ ਜਤਾਇਆ ਹੈ।

Vinkmag ad
Share Our Daily Posts

News Desk

Read Previous

ਹੱਕਾਨੀ ਗੁੱਟ ਦੀ ਫਾਇਰਿੰਗ ’ਚ ਤਾਲਿਬਾਨ ਦਾ ਪੀਐੱਮ ਕੈਂਡੀਡੇਟ ਅਬਦੁੱਲ ਗਨੀ ਬਰਾਦਰ ਜ਼ਖ਼ਮੀ, ਪਾਕਿਸਤਾਨ ’ਚ ਚੱਲ ਰਿਹਾ ਇਲਾਜ

Read Next

ਤਰਨਤਾਰਨ ’ਚ ਦੋ ਦੋਸਤ ਧਮਕੀ ਦੇ ਕੇ ਕਰਦੇ ਰਹੇ ਤਲਾਕਸ਼ੁਦਾ ਔਰਤ ਨਾਲ ਜਬਰ ਜਨਾਹ, ਬੱਚੇ ਦੇ ਜਨਮ ਤੋਂ ਬਾਅਦ ਖੁੱਲ੍ਹਿਆ ਭੇਦ