Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਤਰਨਤਾਰਨ ’ਚ ਦੋ ਦੋਸਤ ਧਮਕੀ ਦੇ ਕੇ ਕਰਦੇ ਰਹੇ ਤਲਾਕਸ਼ੁਦਾ ਔਰਤ ਨਾਲ ਜਬਰ ਜਨਾਹ, ਬੱਚੇ ਦੇ ਜਨਮ ਤੋਂ ਬਾਅਦ ਖੁੱਲ੍ਹਿਆ ਭੇਦ

ਤਰਨਤਾਰਨ : ਤਰਨਤਾਰਨ ਦੇ ਇਕ ਪਿੰਡ ਵਿਚ 33 ਸਾਲਾ ਔਰਤ ਨਾਲ ਜਬਰ ਜਨਾਹ ਕਰਨ ਦੇ ਕਥਿਤ ਦੋਸ਼ ਹੇਠ ਪੁਲਿਸ ਨੇ ਦੋ ਲੋਕਾਂ ਖਿਲਾਫ ਕੇਸ ਦਰਜ ਕੀਤਾ ਹੈ। ਉਕਤ ਔਰਤ ਨੇ ਜਬਰ ਜਨਾਹ ਦਾ ਖੁਲਾਸਾ ਆਪਣੇ ਭਰਾ ਅੱਗੇ ਉਦੋਂ ਕੀਤਾ ਜਦੋਂ ਉਹ ਮਾਂ ਬਣ ਗਈ। ਪੁਲਿਸ ਨੇ ਕੇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਕ ਵਿਅਕਤੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦੀ 33 ਸਾਲਾ ਭੈਣ ਉਸਦੇ ਕੋਲ ਰਹਿੰਦੀ ਹੈ। ਜਦੋਂ ਉਸਦੇ ਬੱਚਾ ਹੋ ਗਿਆ ਤਾਂ ਉਨ੍ਹਾਂ ਨੇ ਬੱਚੇ ਦੇ ਪਿਤਾ ਬਾਰੇ ਪੁੱਛਿਆ। ਉਸਦੀ ਭੈਣ ਨੇ ਦੱਸਿਆ ਕਿ ਪਿੰਡ ਦੇ ਹੀ ਦੋ ਵਿਅਕਤੀ ਸਤਪਾਲ ਸਿੰਘ ਅਤੇ ਕੁਲਦੀਪ ਸਿੰਘ ਉਸ ਨਾਲ ਘਰ ਆ ਕੇ ਜਬਰ ਜਨਾਹ ਕਰਕੇ ਸਨ ਅਤੇ ਕਿਸੇ ਨੂੰ ਨਾ ਦੱਸਣ ਬਾਰੇ ਧਮਕੀ ਵੀ ਦਿੰਦੇ ਆ ਰਹੇ ਸਨ। ਜਿਸ ਕਰਕੇ ਉਸਨੇ ਕਿਸੇ ਨੂੰ ਕੁਝ ਨਹੀਂ ਦੱਸਿਆ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਗਿ੍ਰਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

 

Vinkmag ad
Share Our Daily Posts

News Desk

Read Previous

ਕੋਰੋਨਾ ਵੈਕਸੀਨ ਕਿਤੇ ਨਕਲੀ ਤਾਂ ਨਹੀਂ? ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਲਈ ਜਾਰੀ ਕੀਤਾ ਇਹ ਆਦੇਸ਼

Read Next

6 ਵਿਅਕਤੀਆਂ ਨੇ ਘਰ ‘ਚ ਵਾੜ ਕੇ ਕੀਤੀ ਔਰਤ ਤੇ ਉਸ ਦੇ ਪਤੀ ਦੀ ਕੁੱਟਮਾਰ, ਮਾਮਲਾ ਦਰਜ