Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

6 ਵਿਅਕਤੀਆਂ ਨੇ ਘਰ ‘ਚ ਵਾੜ ਕੇ ਕੀਤੀ ਔਰਤ ਤੇ ਉਸ ਦੇ ਪਤੀ ਦੀ ਕੁੱਟਮਾਰ, ਮਾਮਲਾ ਦਰਜ

ਮਾਨਸਾ : ਪੀਰਾਂ ਦੀ ਗੱਦੀ ਲਗਾ ਕੇ ਘਰ ‘ਚ ਰਹਿਣ ਵਾਲੀ ਇੱਕ ਔਰਤ ਦਾ ਕੁੱਟਾਪਾ ਚਾੜਨ ਨੂੰ ਲੈ ਕੇ ਸਦਰ ਮਾਨਸਾ ਪੁਲਿਸ ਨੇ 6 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਿਸ ‘ਚੋਂ ਕਿਸੇ ਦੀ ਵੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲਿਸ ਨੂੰ ਮਹਿਤਾਬ ਸਿੰਘ ਵਾਸੀ ਭਾਈਦੇਸਾ ਨੇ ਦੱਸਿਆ ਕਿ ਉਹ ਆਪਣੇ ਘਰ ‘ਚ ਪੀਰਾਂ ਦੀ ਗੱਦੀ ਲਾਉਂਦੇ ਹਨ। ਇਸ ਦੌਰਾਨ ਕੁੱਝ ਵਿਅਕਤੀ ਉਨ੍ਹਾਂ ਦੇ ਘਰ ਵਿੱਚ ਦਾਖਲ ਹੋਏ ਤੇ ਕੁੱਟਮਾਰ ਕੀਤੀ। ਮਹਿਤਾਬ ਸਿੰਘ ਤੇ ਉਸ ਦੀ ਘਰ ਵਾਲੀ ਪ੍ਰੀਤੀ ਨੂੰ ਉਹ ਵਿਅਕਤੀ ਬਾਅਦ ਵਿੱਚ ਬਠਿੰਡਾ ਲੈ ਗਏ, ਜਿੱਥੇ ਉਹ ਦੀ ਕੁੱਟਮਾਰ ਕਰਦੇ ਰਹੇ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਹਾਲਤ ‘ਚ ਉਨ੍ਹਾਂ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਜੱਸਾ ਸਿੰਘ, ਅਕਾਸ਼ਦੀਪ ਸਿੰਘ, ਸੰਤੋਸ਼ ਰਾਣੀ, ਜੋਤੀ ਰਾਣੀ, ਮੀਨੂੰ ਰਾਣੀ ਦੇ ਜਵਾਈ ਸਮੇਤ ਕੁੱਝ ਅਣਪਛਾਤੇ ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਹੈ।

 

Vinkmag ad
Share Our Daily Posts

News Desk

Read Previous

ਤਰਨਤਾਰਨ ’ਚ ਦੋ ਦੋਸਤ ਧਮਕੀ ਦੇ ਕੇ ਕਰਦੇ ਰਹੇ ਤਲਾਕਸ਼ੁਦਾ ਔਰਤ ਨਾਲ ਜਬਰ ਜਨਾਹ, ਬੱਚੇ ਦੇ ਜਨਮ ਤੋਂ ਬਾਅਦ ਖੁੱਲ੍ਹਿਆ ਭੇਦ

Read Next

ਕਾਰ ਸਵਾਰ ਨੌਜਵਾਨਾਂ ‘ਤੇ ਹਮਲਾ ਕਰ ਕੇ ਬਦਮਾਸ਼ਾਂ ਨੇ ਲੁੱਟੀ ਨਕਦੀ, ਰਾਡ ਮਾਰ ਕੇ ਭੰਨੀ ਕਾਰ, ਮੋਬਾਈਲ ਵੀ ਲੈ ਗਏ ਨਾਲ