Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

6ਵੇਂ ਪੇ ਕਮਿਸ਼ਨ ਦੀਆ ਸਿਫ਼ਾਰਸ਼ਾਂ ਖ਼ਿਲਾਫ਼ ਨਰਸਾਂ ਵੱਲੋਂ ਅੱਜ ਸਿਵਲ ਹਸਪਤਾਲ ਵਿਖੇ ਧਰਨਾ

ਜਲੰਧਰ : ਡਾਕਟਰਾਂ ਤੋਂ ਬਾਅਦ ਸਰਕਾਰੀ ਹਸਪਤਾਲਾਂ ਵਿੱਚ ਤਾਇਨਾਤ ਨਰਸਿੰਗ ਸਟਾਫ ਨੇ ਵੀ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲੈ ਕੇ ਸਰਕਾਰ ਦੇ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਹੜਤਾਲ ਪੂਰੇ ਪੰਜਾਬ ਵਿੱਚ ਹੈ।

6ਵੇਂ ਪੇ ਕਮਿਸ਼ਨ ਲਾਗੂ ਹੋਣ ‘ਤੇ ਨਰਸਿੰਗ ਸਟਾਫ ਵੱਲੋਂ ਅੱਜ ਸਿਵਲ ਹਸਪਤਾਲ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ। ਸਿਵਲ ਹਸਪਤਾਲ ਦੀਆਂ ਐਮਰਜੈਂਸੀ ਸੇਵਾਵਾਂ ਨੂੰ ਰੋਕ ਦਿੱਤਾ ਗਿਆ ਹੈ। ਪੰਜਾਬ ਗੌਰਮਿੰਟ ਨਰਸਿਜ਼ ਫੈਡਰੇਸ਼ਨ ਦੀ ਪ੍ਰਧਾਨ ਕਾਂਤਾ ਦੇਵੀ ਨੇ ਕਿਹਾ ਕਿ ਸਰਕਾਰ ਵਲੋਂ ਛੇਵੇਂ ਪੇਅ ਕਮਿਸ਼ਨ ਵਿਚ 4600 ਪੇਅ ਗਰੇਡ ਹੋਣ ਦੇ ਬਾਵਜੂਦ 2800 ਪੇਅ ਗਰੇਡ ਕਰ ਦਿੱਤਾ ਗਿਆ। ਨਰਸਿਜ਼ ਨੂੰ B ਕੈਟਾਗਰੀ ਤੋਂ C ਕੈਟਾਗਰੀ ਵਿਚ ਸ਼ਿਫਟ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੇ 13-14 ਸਾਲਾਂ ਤੋਂ ਜੋ ਨਰਸਿਜ਼ ਕਾਨਟਰੈਕਟ ਬੇਸਿਸ ‘ਤੇ ਕੰਮ ਕਰ ਰਹੀਆਂ ਹਨ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ। ਇਸ ਸਬੰਧ ਵਿੱਚ ਸਰਕਾਰ ਨਾਲ ਕਈ ਪੱਤਰ ਵਿਹਾਰ ਹੋਏ ਅਤੇ ਇਸਦੇ ਨਤੀਜੇ ਜ਼ੀਰੋ ਨਿਕਲੇ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਸੜਕਾਂ ‘ਤੇ ਉਤਰ ਆਏ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਤਾਂ ਇਹ ਸੰਘਰਸ਼ ਆਉਣ ਵਾਲੇ ਦਿਨਾਂ ਵਿੱਚ ਹੋਰ ਤੇਜ਼ ਕੀਤਾ ਜਾਵੇਗਾ।

ਸੋਮਵਾਰ ਨੂੰ ਕੀਤਾ ਗਿਆ ਰਾਜ ਵਿਆਪੀ ਹੜਤਾਲ ਦਾ ਐਲਾਨ

ਨਰਸਾਂ ਨੇ ਸੋਮਵਾਰ ਨੂੰ ਸਰਕਾਰ ਦੀ ਨੀਂਦ ਤੋੜਨ ਲਈ ਦੇਸ਼ ਵਿਆਪੀ ਹੜਤਾਲ ਦਾ ਐਲਾਨ ਕੀਤਾ। ਇਸ ਸਬੰਧੀ ਸਿਵਲ ਹਸਪਤਾਲ ਵਿੱਚ ਮੈਡੀਕਲ ਸੁਪਰਡੈਂਟ ਅਤੇ ਡਿਪਟੀ ਕਮਿਸ਼ਨਰ ਨੂੰ ਪਹਿਲਾਂ ਹੀ ਮੰਗ ਪੱਤਰ ਦਿੱਤਾ ਜਾ ਚੁੱਕਾ ਹੈ। ਸੋਮਵਾਰ ਨੂੰ ਐਮਰਜੈਂਸੀ ਵਾਰਡਾਂ ਅਤੇ ਜੱਚਾ-ਬੱਚਾ ਵਾਰਡਾਂ ਨੂੰ ਸੇਵਾਵਾਂ ਬੰਦ ਕਰਨ ਲਈ ਕਿਹਾ ਗਿਆ ਹੈ।

ਸਿਵਲ ਹਸਪਤਾਲ ਵਿੱਚ ਕਰਨਗੇ ਰੋਸ ਪ੍ਰਦਰਸ਼ਨ

ਸਿਵਲ ਹਸਪਤਾਲ ਵਿੱਚ ਨਰਸਾਂ ਰੋਸ ਪ੍ਰਦਰਸ਼ਨ ਕਰਨਗੀਆਂ। ਜੇ ਸਰਕਾਰ ਉਨ੍ਹਾਂ ਨਾਲ ਮੁਲਾਕਾਤ ਲਈ ਸਹਿਮਤ ਨਹੀਂ ਹੁੰਦੀ ਤਾਂ ਹੜਤਾਲ ਅਣਮਿੱਥੇ ਸਮੇਂ ਲਈ ਜਾਰੀ ਰਹੇਗੀ। ਦੂਜੇ ਪਾਸੇ ਸਿਵਲ ਹਸਪਤਾਲ ਪ੍ਰਸ਼ਾਸਨ ਨੇ ਹਸਪਤਾਲ ਦੇ ਵਾਰਡਾਂ, ਐਮਰਜੈਂਸੀ ਅਤੇ ਜੱਚਾ-ਬੱਚਾ ਕੇਂਦਰਾਂ ਵਿੱਚ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਰਸਿੰਗ ਵਿਦਿਆਰਥੀਆਂ ਅਤੇ ਜੂਨੀਅਰ ਡਾਕਟਰਾਂ ਦੀ ਤਾਇਨਾਤੀ ਦੀ ਗੱਲ ਕੀਤੀ ਹੈ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ਤੋਂ ਫੁੱਲ ਹੋ ਕੇ ਜਲੰਧਰ ਪਹੁੰਚੀਆਂ CTU ਤੇ ਹਰਿਆਣਾ ਦੀਆਂ ਬੱਸਾਂ, ਅੰਮ੍ਰਿਤਸਰ ਤੇ ਬਟਾਲਾ ਰੂਟ ਦੀ ਚਾਂਦੀ

Read Next

ਕੱਲ੍ਹ ਕਿਸਾਨਾਂ ਦੇ ਇਕੱਠ ‘ਤੇ ਪਾਬੰਦੀ ਲਾਉਂਦੇ ਹੋਏ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ, ਕਰਨਾਲ ‘ਚ ਇੰਟਰਨੈੱਟ ਸੇਵਾਵਾਂ ਠੱਪ, ਧਾਰਾ 144 ਲਾਗੂ