Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਕੱਲ੍ਹ ਕਿਸਾਨਾਂ ਦੇ ਇਕੱਠ ‘ਤੇ ਪਾਬੰਦੀ ਲਾਉਂਦੇ ਹੋਏ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ, ਕਰਨਾਲ ‘ਚ ਇੰਟਰਨੈੱਟ ਸੇਵਾਵਾਂ ਠੱਪ, ਧਾਰਾ 144 ਲਾਗੂ

ਚੰਡੀਗੜ੍ਹ : ਕਿਸਾਨਾਂ ਵੱਲੋਂ 7 ਸਤੰਬਰ ਨੂੰ ਦਿੱਤੇ ਕਿਸਾਨ ਮਹਾ ਪੰਚਾਇਤ ਲਈ ਦਿੱਤੇ ਸੱਦੇ ਤੋਂ ਬਾਅਦ ਕਰਨਾਲ ਪ੍ਰਸ਼ਾਸਨ ਅੱਧੀ ਰਾਤ ਤੋਂ ਘਟਨਾ ਸਥਾਨ ਦੇ ਆਲੇ-ਦੁਆਲੇ ਇੰਟਰਨੈੱਟ ਤੇ SMS ਸੇਵਾਵਾਂ ਠੱਪ ਕਰ ਦਿੱਤੀਆਂ ਹਨ। ਕਿਸਾਨ ਮੋਰਚਾ ਨੇ ਕਰਨਾਲ ‘ਚ ਰੈਲੀ ਕਰਨ ਦਾ ਸੱਦਾ ਦਿੱਤਾ ਸੀ। ਦੱਸਣਯੋਗ ਹੈ ਕਿ ਪੁਲਿਸ ਵੱਲੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਜੋ ਲਾਠੀਚਾਰਜ ਕੀਤਾ ਗਿਆ ਸੀ ਉਸ ਦੌਰਾਨ ਕਈ ਕਿਸਾਨ ਜ਼ਖਮੀ ਹੋ ਗਏ ਸਨ। ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਨੇ ਜਨਤਕ ਇਕੱਠ ਨਾ ਕਰਨ ਦੀ ਪਾਬੰਦੀ ਲਗਾਉਂਦੇ ਹੋਏ ਧਾਰਾ 144 ਲਾਗੂ ਕਰ ਦਿੱਤੀ ਹੈ।

ਰੱਖਿਆਂ ਗਈਆਂ ਹਨ ਇਹ ਸ਼ਰਤਾਂ 

ਮਹਾ ਪੰਚਾਇਤ ’ਚ ਤਿੰਨ ਵੱਡੇ ਫ਼ੈਸਲੇ ਲਏ ਗਏ ਹਨ। ਇਨ੍ਹਾਂ ’ਚ ਕਿਸਾਨਾਂ ’ਤੇ ਲਾਠੀਚਾਰਜ ਕਰਨ ਵਾਲੇ ਅਧਿਕਾਰੀਆਂ ’ਤੇ ਮੁਕਦਮਾ ਦਰਜ ਕਰਨ ਦੀ ਮੰਗ ਵੀ ਸ਼ਾਮਲ ਹੈ। ਨਾਲ ਹੀ ਕਿਸਾਨ ਮਹਾ ਪੰਚਾਇਤ ’ਚ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਲਾਠੀਚਾਰਜ ਦੌਰਾਨ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਰਾਸ਼ੀ ਤੇ ਇਕ ਵਿਅਕਤੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਕਿਸਾਨਾਂ ਨੇ ਸਰਕਾਰ ਨੂੰ ਮੰਗਾਂ ਪੂਰੀਆਂ ਕਰਨ ਲਈ 6 ਸਤੰਬਰ ਤਕ ਦਾ ਸਮਾਂ ਦਿੱਤਾ ਹੈ। ਇਸ ’ਤੇ ਐਕਸ਼ਨ ਨਾ ਹੋਣ ਦੀ ਸਥਿਤੀ ’ਤੇ ਕਿਸਾਨਾਂ ਨੇ ਅੰਦੋਲਨ ਦੀ ਚੇਤਾਵਨੀ ਦਿੱਤੀ ਹੈ।

Vinkmag ad
Share Our Daily Posts

News Desk

Read Previous

6ਵੇਂ ਪੇ ਕਮਿਸ਼ਨ ਦੀਆ ਸਿਫ਼ਾਰਸ਼ਾਂ ਖ਼ਿਲਾਫ਼ ਨਰਸਾਂ ਵੱਲੋਂ ਅੱਜ ਸਿਵਲ ਹਸਪਤਾਲ ਵਿਖੇ ਧਰਨਾ

Read Next

ਜਰਖੜ ਖੇਡਾਂ : ਇਨ੍ਹਾਂ ਦਿਨਾਂ ‘ਚ ਹੋਵੇਗਾ ਕਬੱਡੀ ਤੇ ਹਾਕੀ ਦਾ ਹੋਵੇਗਾ ਮਹਾਂਕੁੰਭ, ਪਹਿਲੀ ਵਾਰ ਹੋਵੇਗੀ ਮੁੱਕੇਬਾਜ਼ੀ, ਕਰਨ ਔਜਲਾ ਦਾ ਲੱਗੇਗਾ ਅਖਾੜਾ