Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌਅ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਜਲੌਅ ਸਜਾਏ ਗਏ । ਦੇਸ਼ ਭਰ ਤੋਂ ਇੱਥੇ ਪਹੁੰਚੀਆਂ ਸੰਗਤਾਂ ਨੇ ਸਰੋਵਰ ਵਿਚ ਇਸ਼ਨਾਨ ਕੀਤਾ। ਇਸ ਦੇ ਨਾਲ ਹੀ ਲੰਬੀਆਂ ਕਤਾਰਾਂ ਵਿੱਚ ਲੱਗ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੋਅ ਦੇ ਦਰਸ਼ਨ ਵੀ ਕੀਤੇ। ਰਾਗੀ ਜੱਥਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹੋਰਨਾਂ ਸਥਾਨਾਂ ਤੇ ਸੁੰਦਰ ਫੁੱਲਾਂ ਦੀ ਸਜਾਵਟ ਵੀ ਕੀਤੀ ਗਈ। ਰਾਤ ਨੂੰ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਹੋਵੇਗੀ।

 

Vinkmag ad
Share Our Daily Posts

News Desk

Read Previous

Loan ਦਿਵਾਉਣ ਬਹਾਨੇ ਔਰਤ ਦੇ ਨਾਂ ‘ਤੇ ਫਾਈਨਾਂਸ ਕਰਵਾਈਆਂ 3 ਐਕਟਿਵਾ, ਜਲੰਧਰ ‘ਚ ਮੋਟਰਸਾਈਕਲ ਏਜੰਸੀ ਮੈਨੇਜਰ ਦੀ ਕਰਤੂਤ

Read Next

Punjab Roadways Contractual Staff Strike: PUNBUS/PRTC ਠੇਕਾ ਮੁਲਾਜ਼ਮ ਦਾ ਸਿਸਵਾਂ ਫਾਰਮ ਘਿਰਾਓ ਐਕਸ਼ਨ ਮੁਲਤਵੀ, ਹੜਤਾਲ ਜਾਰੀ