Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

Punjab Roadways Contractual Staff Strike: PUNBUS/PRTC ਠੇਕਾ ਮੁਲਾਜ਼ਮ ਦਾ ਸਿਸਵਾਂ ਫਾਰਮ ਘਿਰਾਓ ਐਕਸ਼ਨ ਮੁਲਤਵੀ, ਹੜਤਾਲ ਜਾਰੀ

ਜਲੰਧਰ : ਸੋਮਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਉਤੇ ਗਏ ਪਨਬਸ/ਪੀਆਰਟੀਸੀ ਠੇਕਾ ਮੁਲਾਜ਼ਮਾਂ ਵੱਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘੇਰਾਓ ਕਰਨ ਦਾ ਐਕਸ਼ਨ ਮੁਲਤਵੀ ਕਰ ਦਿੱਤਾ ਗਿਆ ਹੈ। ਹਾਲਾਂਕਿ ਠੇਕਾ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਜਾਰੀ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਨਬਸ /ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਐੱਸਡੀਐੱਮ ਖਰੜ ਵੱਲੋਂ ਉਨ੍ਹਾਂ ਨੂੰ ਪੱਤਰ ਭੇਜ ਕੇ ਸੂਚਨਾ ਦਿੱਤੀ ਗਈ ਹੈ ਕਿ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਉਪਰ ਵਿਚਾਰ ਕਰਨ ਲਈ ਮੁੱਖ ਸਕੱਤਰ ਪੰਜਾਬ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਨਬਸ/ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਨੂੰ 8 ਸਤੰਬਰ ਨੂੰ ਪੰਜਾਬ ਸਕੱਤਰੇਤ ਵਿਖੇ ਗੱਲਬਾਤ ਕਰਨ ਦਾ ਸੱਦਾ ਦਿੱਤਾ ਹੈ।

ਪ੍ਰਧਾਨ ਗਿੱਲ ਨੇ ਕਿਹਾ ਕਿ ਐੱਸਡੀਐੱਮ ਨੇ ਉਕਤ ਪੱਤਰ ਵਿਚ ਯੂਨੀਅਨ ਦੇ ਪੰਜ ਨੁਮਾਇੰਦਿਆਂ ਨੂੰ ਮੀਟਿੰਗ ਵਿਚ ਸ਼ਾਮਲ ਹੋਣ ਲਈ ਕਿਹਾ ਹੈ। ਇਸ ਲਈ ਯੂਨੀਅਨ ਵਲੋਂ ਅੱਜ ਸਿਸਵਾਂ ਫਾਰਮ ਹਾਊਸ ਦਾ ਕੀਤਾ ਜਾਣ ਵਾਲਾ ਘਿਰਾਓ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ ਪਰ ਅਣਮਿੱਥੇ ਸਮੇਂ ਦੀ ਹੜਤਾਲ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਅਗਲੇ ਸੰਘਰਸ਼ ਦੀ ਰੂਪ ਰੇਖਾ ਮੀਟਿੰਗ ਤੋਂ ਬਾਅਦ ਐਲਾਨੀ ਜਾਵੇਗੀ।

Vinkmag ad
Share Our Daily Posts

News Desk

Read Previous

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌਅ

Read Next

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਅਲੌਕਿਕ ਨਗਰ ਕੀਰਤਨ, ਦੇਖੋ ਤਸਵੀਰਾਂ