Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਅਲੌਕਿਕ ਨਗਰ ਕੀਰਤਨ, ਦੇਖੋ ਤਸਵੀਰਾਂ

ਅੰਮ੍ਰਿਤਸਰ: ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਆਸਾ ਜੀ ਦੀ ਵਾਰ ਦੇ ਭੋਗ ਉਪਰੰਤ ਅਰਦਾਸ ਕਰ ਕੇ ਇਹ ਨਗਰ ਕੀਰਤਨ ਰਵਾਨਾ ਹੋਇਆ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸੁੰਦਰ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਪੁਰਾਤਨ ਮਰਿਆਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ‘ਚ ਨਗਰ ਕੀਰਤਨ ਵੱਖ ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਸਮਾਪਤ ਹੋਇਆ। ਨਗਰ ਕੀਰਤਨ ਵਿਚ ਸ਼ਬਦੀ ਜਥੇ, ਚੌਕੀ ਜਥੇ, ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ ਸਮੇਤ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ।

 

Vinkmag ad
Share Our Daily Posts

News Desk

Read Previous

Punjab Roadways Contractual Staff Strike: PUNBUS/PRTC ਠੇਕਾ ਮੁਲਾਜ਼ਮ ਦਾ ਸਿਸਵਾਂ ਫਾਰਮ ਘਿਰਾਓ ਐਕਸ਼ਨ ਮੁਲਤਵੀ, ਹੜਤਾਲ ਜਾਰੀ

Read Next

ਕਰਨਾਲ ‘ਚ ਵਾਟਰ ਕੈਨਨ ਨਾਲ ਵੀ ਨਹੀਂ ਰੁਕੇ ਕਿਸਾਨ, ਬੈਰੀਕੇਡ ਤੋੜ ਕੇ ਮਿੰਨੀ ਸਕੱਤਰੇਤ ਗੇਟ ‘ਤੇ ਲਾਇਆ ਡੇਰਾ