Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 30, 2026

ਵਿਦੇਸ਼ ਭੇਜਣ ਦੇ ਨਾਂ ’ਤੇ ਕੀਤੀ 9 ਲੱਖ ਦੀ ਠੱਗੀ, ਟ੍ਰੈਵਲ ਏਜੰਟਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ

ਮੋਹਾਲੀ : ਮੋਹਾਲੀ ਦੇ ਫ਼ੇਜ਼-1 ਸਥਿਤ ਥਾਣੇ ’ਚ ਜ਼ੀਰਕਪੁਰ ਦੇ ਰਹਿਣ ਵਾਲੇ 4 ਵਿਅਕਤੀਆਂ ’ਤੇ ਵਿਦੇਸ਼ ਭੇਜਣ ਦੇ ਨਾਂ ’ਤੇ 9 ਲੱਖ ਰੁਪਏ ਦੀ ਠੱਗੀ ਤੋਂ ਇਲਾਵਾ ਆਈਪੀਸੀ 420,120 ਬੀ,465,468,471, ਅਤੇ ਦ ਪੰਜਾਬ ਟ੍ਰੈਵਲ ਪ੍ਰੀਵੈਨਸ਼ਨ ਆਫ਼ ਰੈਗੂਲੇਟਸ਼ਨ ਐਕਟ-2014 ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਪਲਵਿੰਦਰ ਸਿੰਘ, ਗਗਨਦੀਪ ਸਿੰਘ ਤੋਂ ਇਲਾਵਾ ਭੁਪਿੰਦਰ ਸਿੰਘ ਤੇ ਮਨੂੰ ਵਜੋਂ ਹੋਈ ਹੈ ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਵਾਸਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਆਪਣੇ ਬਿਆਨਾਂ ’ਚ ਮਨਪ੍ਰੀਤ ਕੌਰ ਵਾਸੀ ਡੱਲਾ ਗੁਰਦਾਸਪੁਰ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਇਹ ਪੈਸਾ ਮੋਹਾਲੀ ਦੇ ਫੇਜ਼-6 ਵਿਖੇ ਦਿੱਤਾ ਸੀ ਜਿਸ ਤੋਂ ਬਾਅਦ ਇਨ੍ਹਾਂ ਨੇ ਨਾ ਹੀਂ ਵਿਦੇਸ਼ ਭੇਜਿਆ ਤੇ ਨਾ ਹੀਂ ਪੈਸੇ ਵਾਪਿਸ ਕੀਤੇ। ਇਸ ਮਾਮਲੇ ਦੀ ਪੜਤਾਲ ਡੀਐੱਸਪੀ ਇੰਟੈਲੀਜੈਂਸੀ ਕਰ ਰਹੇ ਸਨ ਜਿਸ ਤੋਂ ਬਾਅਦ ਡੀਏ ਲੀਗਲ ਦੀ ਰਾਇ ਲੈਣ ਉਪਰੰਤ ਇਨ੍ਹਾਂ ਵਿਅਕਤੀਆਂ ਖਿਲ਼ਾਫ਼ ਕੇਸ ਦਰਜ ਕਰ ਲਿਆ ਗਿਆ ਹੈ।

 

Vinkmag ad
Share Our Daily Posts

News Desk

Read Previous

HC ਦਾ ਪੰਜਾਬ ਦੇ ਪ੍ਰੇਮੀ ਜੋੜੇ ਬਾਰੇ ਵੱਡਾ ਫ਼ੈਸਲਾ, ਕਿਹਾ- ਸ਼ਾਦੀਸ਼ੁਦਾ ਹੋਣ ਦੇ ਬਾਵਜੂਦ ਕਿਸੇ ਹੋਰ ਨਾਲ ਸਬੰਧ ਅਪਰਾਧ ਨਹੀਂ

Read Next

ਸੁਪਰੀਮ ਕੋਰਟ ਵੱਲੋ ਕਿਸਾਨ ਅੰਦੋਲਨ ਨੂੰ ਲੈ ਕੇ ਗਠਿਤ ਕਮੇਟੀ ਦੇ ਮੈਂਬਰਾਂ ਨੇ ਲਿਖਿਆ ਚੀਫ਼ ਜਸਟਿਸ ਨੂੰ ਪੱਤਰ, ਰਿਪੋਰਟ ਨੂੰ ਕਰੋ ਜਨਤਕ