Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਮਹਿੰਗਾਈ ਨੇ ਦਿੱਤਾ ਵੱਡਾ ਝਟਕਾ! ਸਾਬਣ, ਸਰਫ ਸਮੇਤ ਇਹ ਸਾਮਾਨ ਹੋਏ ਮਹਿੰਗੇ, ਚੈੱਕ ਕਰੋ ਨਵੇਂ ਰੇਟ

ਨਵੀਂ ਦਿੱਲੀ : ਵਧਦੀ ਮਹਿੰਗਾਈ ਨੇ ਆਮ ਆਦਮੀ ਦੀ ਜੇਬ ਢਿੱਲੀ ਕਰ ਰੱਖੀ ਹੈ। ਰੋਜ਼ਮੱਰਾ ਦੀਆਂ ਜ਼ਰੂਰਤਾਂ ਦੀਆਂ ਚੀਜ਼ਾਂ ਦੇ ਭਾਅ ਵਧਦੇ ਜਾ ਰਹੇ ਹਨ। ਪੈਟਰੋਲ-ਡੀਜ਼ਲ, ਖਾਧ ਤੇਲ, ਦੁੱਧ, ਬ੍ਰੈੱਡ ਦੇ ਮਹਿੰਗੇ ਹੋਣ ਬਾਅਦ ਹੁਣ ਸਾਬਣ, ਡਿਟਰਜੈਂਟ ਵੀ ਮਹਿੰਗੇ ਹੋ ਗਏ ਹਨ। ਦੇਸ਼ ਦੀ ਵੱਡੀ ਐੱਚਫਐੱਮਸੀਜੀ ਕੰਪਨੀ ਐੱਚਯੂਐੱਲ ਨੇ ਵ੍ਹੀਲ ਪਾਊਡਰ ਦਾ ਮੁੱਲ 3.5 ਫੀਸਦੀ ਤਕ ਵਧਾ ਦਿੱਤਾ ਹੈ। ਇਸ ਤੋਂ ਇਲਾਵਾ ਲਕਸ ਸਾਬਣ ਦੀ ਕੀਮਤ ਵਿਚ ਵੀ 8 ਤੋਂ 12 ਫੀਸਦੀ ਤਕ ਦਾ ਇਜਾਫਾ ਕੀਤਾ ਗਿਆ ਹੈ। ਮਤਲਬ ਹੁਣ ਗਾਹਕਾਂ ’ਤੇ ਇਕ ਵਾਰ ਫਿਰ ਤੋਂ ਮਹਿੰਗਾਈ ਦੀ ਮਾਰ ਪਈ ਹੈ।

ਹੁਣ ਡਿਜਰਜੈਂਟ, ਸਾਬਣ ਦੇ ਮੁੱਲ 14 ਫੀਸਦੀ ਤਕ ਵੱਧ ਗਏ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਪੈਟਰੋਲ-ਡੀਜ਼ਲ ਮਹਿੰਗਾ ਹੋਣ ਨਾਲ ਕੰਪਨੀਆਂ ਦੀ ਲਾਗਤ ਵਧ ਗਈ ਹੈ।

 

Vinkmag ad
Share Our Daily Posts

News Desk

Read Previous

ਨਸ਼ਾ ਤਸਕਰਾਂ ਕੋਲੋਂ 21 ਕਿੱਲੋ ਹੈਰੋਇਨ ਤੇ ਡਰੱਗ ਮਨੀ ਨਾਲ ਭਰੇ ਦੋ ਬੈਗ ਬਰਾਮਦ, ਦੋ ਗ੍ਰਿਫ਼ਤਾਰ ; ਤੀਜੇ ਦੀ ਭਾਲ ਜਾਰੀ

Read Next

ਮਾਲ ਪਟਵਾਰੀ ਮਹਿਲਾ ਤੇ ਉਸਦੇ ਸਹਾਇਕ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ