Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਅੰਮ੍ਰਿਤਸਰ ਤੋਂ ਰੋਮ ਵਿਚਾਲੇ ਹਵਾਈ ਸੇਵਾ ਅੱਜ ਤੋਂ ਮੁੜ ਹੋਵੇਗੀ ਸ਼ੁਰੂ

ਰਾਜਾਸਾਂਸੀ – ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਰੋਮ (ਇਟਲੀ) ਵਿਚਾਲੇ ਅੱਜ ਤੋਂ ਮੁੜ ਹਵਾਈ ਸੇਵਾ ਸ਼ੁਰੂ ਹੋ ਜਾਵੇਗੀ। ਅੱਜ ਦੁਪਹਿਰ ਕਰੀਬ 3.55 ਵਜੇ ਏਅਰ ਇੰਡੀਆ ਦਾ ਹਵਾਈ ਜਹਾਜ਼ ਇੱਥੋਂ ਉਡਾਣ ਭਰੇਗਾ। ਅੰਮ੍ਰਿਤਸਰ ਰੋਮ ਵਿਚਾਲੇ ਹਵਾਈ ਸੇਵਾ ਸ਼ੁਰੂ ਹੋਣ ਨਾਲ ਜਿੱਥੇ ਯਾਤਰੂਆਂ ਦਾ ਸਮਾਂ ਬਚੇਗਾ, ਉੱਥੇ ਪੈਸਿਆਂ ਦੀ ਵੱਡੀ ਬੱਚਤ ਹੋਵੇਗੀ। ਜਾਣਕਾਰੀ ਅਨੁਸਾਰ ਹਫ਼ਤੇ ਵਿਚ ਇਕ ਦਿਨ ਹਰ ਬੁੱਧਵਾਰ ਨੂੰ ਰਾਜਾਸਾਂਸੀ (ਅੰਮ੍ਰਿਤਸਰ) ਤੋਂ ਇਹ ਉਡਾਣ ਰੋਮ ਜਾਵੇਗੀ ਅਤੇ ਵੀਰਵਾਰ ਸ਼ਾਮ ਨੂੰ ਰੋਮ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ ਅਤੇ ਸ਼ੁੱਕਰਵਾਰ ਸਵੇਰੇ 5.35 ਵਜੇ ਰਾਜਾਸਾਂਸੀ ਹਵਾਈ ਅੱਡੇ ਤੇ ਪਹੁੰਚੇਗੀ।

Vinkmag ad
Share Our Daily Posts

News Desk

Read Previous

ਇੰਡੋਨੇਸ਼ੀਆ ਦੀ ਇਕ ਜੇਲ੍ਹ ਵਿਚ ਲੱਗੀ ਭਿਆਨਕ ਅੱਗ, 41 ਕੈਦੀਆਂ ਦੀ ਮੌਤ

Read Next

ਗੁਰਦਾਸ ਮਾਨ ਦੀ ਜ਼ਮਾਨਤ ਅਦਾਲਤ ਵਲੋਂ ਰੱਦ