Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਨਸ਼ੀਲੇ ਪਦਾਰਥ ਸਮੇਤ ਦੋ ਦੋਸ਼ੀ ਕਾਬੂ

ਸੁਲਤਾਨਪੁਰ ਲੋਧੀ – ਸੁਲਤਾਨਪੁਰ ਲੋਧੀ ਦੇ ਥਾਣਾ ਫੱਤੂ ਢੀਂਗਾ ਪੁਲਿਸ ਵਲੋਂ ਲੁੱਟ – ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਦੋਸ਼ੀਆਂ ਨੂੰ 235 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ | ਇਸ ਮੌਕੇ ਅਮਨਦੀਪ ਕੁਮਾਰ ਨਾਹਰ ਨੇ ਦੱਸਿਆ ਕਿ ਐੱਸ. ਐੱਸ. ਪੀ. ਕਪੂਰਥਲਾ ਹਰਕੰਵਲਪ੍ਰੀਤ ਸਿੰਘ ਖੱਖ ਦੇ ਦਿਸ਼ਾ ਨਿਰਦੇਸ਼ਾਂ ‘ਤੇ ਲੁੱਟਾਂ-ਖੋਹਾਂ ਅਤੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਕਾਮਯਾਬੀ ਮਿਲੀ।

Vinkmag ad
Share Our Daily Posts

News Desk

Read Previous

ਗੁਰਦਾਸ ਮਾਨ ਦੀ ਜ਼ਮਾਨਤ ਅਦਾਲਤ ਵਲੋਂ ਰੱਦ

Read Next

ਥਾਣੇਦਾਰ ਸਣੇ 3 ਪੁਲਿਸ ਮੁਲਾਜ਼ਮਾਂ ’ਤੇ ਹਮਲਾ, ਪਾੜੀ ਵਰਦੀ ; ਪੁਲਿਸ ਮੁਲਾਜ਼ਮਾਂ ਨੇ ਘਟਨਾ ਵਾਲੀ ਥਾਂ ਤੋਂ ਭੱਜ ਕੇ ਬਚਾਈ ਜਾਨ