Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਕਿਸਾਨੀ ਸੰਘਰਸ਼ ਨਸਲਾਂ ਤੇ ਫ਼ਸਲਾਂ ਦਾ ਮਾਮਲਾ, ਰਾਜਨੀਤੀ ਬੰਦ ਕਰੋ : ਦਾਦੂਵਾਲ

ਅੰਮਿ੍ਤਸਰ : ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਬਲਜੀਤ ਸਿੰਘ ਦਾਦੂਵਾਲ ਮੱਥਾ ਟੇਕਣ ਸ੍ਰੀ ਹਰਿਮੰਦਰ ਸਾਹਿਬ ਪੁੱਜੇ। ਇਸ ਦੌਰਾਨ ਭਾਈ ਦਾਦੂਵਾਲ ਨੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਸ਼ਲਾਘਾ ਕੀਤੀ ਕਿ ਉਸ ਨੇ ਕਿਸਾਨਾਂ ਦੀ ਹਰ ਪਖੋਂ ਸੰਘਰਸ਼ ਵਿਚ ਮਦਦ ਕੀਤੀ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਕਿਸਾਨੀ ਸੰਘਰਸ਼ ਫ਼ਸਲਾਂ ਅਤੇ ਨਸਲਾਂ ਦਾ ਮਾਮਲਾ ਹੈ, ਇਸ ਬਾਰੇ ਰਾਜਨੀਤੀ ਨਹੀਂ ਕਰਨੀ ਚਾਹੀਦੀ। ਇਨ੍ਹਾਂ ਮਸਲਿਆਂ ਵਿਚ ਸਰਕਾਰ ਕਿਸਾਨਾਂ ਦਾ ਮਸਲਾ ਸਾਂਝੀ ਥਾਂ ‘ਤੇ ਬੈਟ ਕੇ ਹੱਲ ਕਰੇ। ਜੇ ਦੇਸ਼ ਦਾ ਕਿਸਾਨ ਖ਼ੁਸ਼ਹਾਲ ਹੋਵੇਗਾ ਤਾਂ ਹੀ ਦੇਸ਼ ਖ਼ੁਸ਼ਹਾਲ ਹੋਵੇਗਾ, ਇਸ ਕਰ ਕੇ ਸਰਕਾਰ ਨੂੰ ਜਲਦੀ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ।

 

Vinkmag ad
Share Our Daily Posts

News Desk

Read Previous

ਥਾਣੇਦਾਰ ਸਣੇ 3 ਪੁਲਿਸ ਮੁਲਾਜ਼ਮਾਂ ’ਤੇ ਹਮਲਾ, ਪਾੜੀ ਵਰਦੀ ; ਪੁਲਿਸ ਮੁਲਾਜ਼ਮਾਂ ਨੇ ਘਟਨਾ ਵਾਲੀ ਥਾਂ ਤੋਂ ਭੱਜ ਕੇ ਬਚਾਈ ਜਾਨ

Read Next

ਕਰਨਾਲ ਵਿਚ ਮੋਬਾਈਲ ਇੰਟਰਨੈੱਟ ਸੇਵਾ ਕੀਤੀ ਗਈ ਠੱਪ