Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਪਸ਼ੂਆਂ ਲਈ ਖੇਤਾਂ ’ਚੋਂ ਚਾਰਾ ਲੈਣ ਗਈ 15 ਸਾਲਾ ਲੜਕੀ ਦੀ ਅਸਮਾਨੀ ਬਿਜਲੀ ਡਿੱਗਣ ਕਾਰਨ ਮੌਤ

ਸ੍ਰੀ ਮੁਕਤਸਰ ਸਾਹਿਬ : ਲਾਗਲੇ ਪਿੰਡ ਵਧਾਈ ਵਿਖੇ ਵੀਰਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਕਾਰਨ ਇਕ 15 ਸਾਲਾ ਲੜਕੀ ਦੀ ਮੌਤ ਹੋ ਗਈ। ਇਕੱਤਰ ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਵਾਸੀ ਪਿੰਡ ਵਧਾਈ ਦੀ 15 ਸਾਲਾ ਬੇਟੀ ਗਗਨਦੀਪ ਕੌਰ ਜੋ ਕਿ ਘਰ ’ਚ ਰੱਖੇ ਪਸ਼ੂਆਂ ਲਈ ਖੇਤਾਂ ’ਚੋਂ ਹਰਾ ਚਾਰਾ ਲੈਣ ਲਈ ਗਈ ਹੋਈ ਸੀ ਕਿ ਸ਼ਾਮ ਕਰੀਬ 5 ਵਜੇ ਮੀਂਹ ਪੈਣ ਦੇ ਚਲਦਿਆਂ ਅਸਮਾਨੀ ਬਿਜਲੀ ਉਸਤੇ ਆ ਡਿੱਗੀ ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਓਧਰ ਇਸ ਘਟਨਾ ਦਾ ਪਤਾ ਚਲਦਿਆਂ ਹੀ ਪਿੰਡ ’ਜ ਸੋਗ ਦੀ ਲਹਿਰ ਦੌੜ ਗਈ ਹੈ। ਮਿ੍ਤਕ ਲੜਕੀ ਗਰੀਬ ਪਰਿਵਾਰ ਨਾਲ ਸਬੰਧਿਤ ਸੀ।

 

Vinkmag ad
Share Our Daily Posts

News Desk

Read Previous

Jalandhar : ਠੇਕਾ ਮੁਲਾਜ਼ਮਾਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ, ਸਵਾਰੀਆਂ ਦੀ ਹੁੰਦੀ ਰਹੀ ਖੱਜਲਖੁਆਰੀ

Read Next

ਕੇਜਰੀਵਾਲ ਪੰਜਾਬ ’ਚ ਮੁੱਖ ਮੰਤਰੀ ਦੇ ਚਿਹਰੇ ’ਤੇ ਚੁੱਪ ਕਿਉਂ : ਨਾਗਰਾ